ਅਮਰੀਕਾ ਨੇ ਚੀਨ ਦੀ ਕਮਿਊਨਿਸਟ ਪਾਰਟੀ ਦੇ ਅਧਿਕਾਰੀਆਂ ’ਤੇ ਲਾਈ ਵੀਜ਼ਾ ਪਾਬੰਦੀ
Published : Jul 9, 2020, 10:10 am IST
Updated : Jul 9, 2020, 10:10 am IST
SHARE ARTICLE
File Photo
File Photo

ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਅਮਰੀਕਾ ਨੇ ਚੀਨੀ ਕਮਿਊਨਿਸਟ ਪਾਰਟੀ ਦੇ ਉਹਨਾਂ

ਵਾਸ਼ਿੰਗਟਨ, 8 ਜੁਲਾਈ : ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਅਮਰੀਕਾ ਨੇ ਚੀਨੀ ਕਮਿਊਨਿਸਟ ਪਾਰਟੀ ਦੇ ਉਹਨਾਂ ਅਧਿਕਾਰੀਆਂ ’ਤੇ ਵੀਜ਼ਾ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ ਜਿਹੜੇ ਤਿੱਬਤ ਵਿਚ ਵਿਦੇਸ਼ੀਆਂ ਦੇ ਲਈ ਨੀਤੀਆਂ ਦੇ ਨਿਰਮਾਣ ਵਿਚ ਕਾਫੀ ਹੱਦ ਤਕ ਸ਼ਾਮਲ ਹਨ। ਪੋਂਪਿਓ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੇ ਘਾਣ ਨੂੰ ਦੇਖਦੇ ਹੋਏ ਤਿੱਬਤੀ ਖੇਤਰਾਂ ਵਿਚ ਦਾਖ਼ਲ ਹੋਣ ਦੇਣਾ ਖੇਤਰੀ ਸਥਿਰਤਾ ਲਈ ਬਹੁਤ ਮਹੱਤਵਪੂਰਣ ਹੈ। ਉਹਨਾਂ ਨੇ ਕਿਹਾ ਕਿ ਏਸ਼ੀਆ ਦੀਆਂ ਪ੍ਰਮੁੱਖ ਨਦੀਆਂ ਦੇ ਨੇੜੇ ਵਾਤਾਵਰਣੀ ਗਿਰਾਵਟ ਚੀਨ ਦੀ ਅਸਫ਼ਲਤਾ ਨੂੰ ਦਰਸਾਉਂਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement