ਸਿਰਫ਼ 5.5 ਲੱਖ ਰੁਪਏ ’ਚ ਮਿਲੇਗਾ ਕੈਨੇਡਾ ਦਾ ਸਟੱਡੀ ਵੀਜ਼ਾ, ਗੈਪ ਵਾਲੇ ਵਿਦਿਆਰਥੀ ਵੀ ਕਰੋ ਅਪਲਾਈ
Published : Sep 9, 2022, 4:17 pm IST
Updated : Sep 9, 2022, 4:38 pm IST
SHARE ARTICLE
Study In Canada
Study In Canada

ਕੈਨੇਡਾ ਜਾਣ ਦਾ ਰਾਹ ਸੁਖਾਲਾ ਕਰਨਾ ਚਾਹੁੰਦੇ ਹੋ ਤਾਂ 86990-19800 ’ਤੇ ਸੰਪਰਕ ਕਰੋ।

 

ਬਰੈਂਪਟਨ: ਹਰ ਵਿਦਿਆਰਥੀ ਆਪਣੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਵਿਦੇਸ਼ ਵਿਚ ਪੜ੍ਹਾਈ ਕਰਨ ਅਤੇ ਉੱਥੇ ਪੱਕੇ ਹੋਣ ਦਾ ਸੁਪਨਾ ਦੇਖਦਾ ਹੈ ਪਰ ਆਈਲੈਟਸ ਵਿਚ ਬੈਂਡ ਘੱਟ ਹੋਣਾ ਜਾਂ ਪੜ੍ਹਾਈ ਵਿਚ ਗੈਪ ਕਾਰਨ ਉਹਨਾਂ ਨੂੰ ਕਈ ਮੁਸ਼ਕਿਲਾਂ ਆਉਂਦੀਆਂ ਹਨ। ਹਾਲਾਂਕਿ ਜੇਕਰ ਤੁਸੀਂ ਕਿਸੇ ਚੰਗੇ ਇਮੀਗ੍ਰੇਸ਼ਨ ਮਾਹਿਰ ਦੀ ਸਲਾਹ ਲੈਂਦੇ ਹੋ ਤਾਂ ਤੁਹਾਡੀ ਰਾਹ ਆਸਾਨ ਹੋ ਜਾਂਦੀ ਹੈ।

ਜੇਕਰ ਤੁਸੀਂ ਵੀ ਆਪਣੇ ਕੈਨੇਡਾ ਜਾਣ ਦਾ ਰਾਹ ਸੁਖਾਲਾ ਕਰਨਾ ਚਾਹੁੰਦੇ ਹੋ ਤਾਂ 86990-19800 ’ਤੇ ਸੰਪਰਕ ਕਰੋ। ਗੈਪ ਵਾਲੇ ਵਿਦਿਆਰਥੀ ਵੀ ਆਸਾਨੀ ਨਾਲ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਸਕਦੇ ਹਨ, ਇਸ ਦੇ ਨਾਲ ਹੀ ਤੁਹਾਨੂੰ ਕੈਨੇਡਾ ਦੇ ਪਬਲਿਕ ਸਕੂਲ ਵਿਚ ਦਾਖਲਾ ਮਿਲ ਸਕਦਾ ਹੈ। ਇਸ ਦੇ ਲਈ ਸਿਰਫ਼ 5.5 ਲੱਖ ਰੁਪਏ ਦਾ ਖਰਚਾ ਆਵੇਗਾ। ਖ਼ਾਸ ਗੱਲ ਇਹ ਹੈ ਕਿ ਤੁਸੀਂ ਪੜ੍ਹਾਈ ਤੋਂ ਬਾਅਦ ਆਸਾਨੀ ਨਾਲ 3 ਸਾਲ ਲਈ ਵਰਕ ਪਰਮਿਟ ਲੈ ਸਕਦੇ ਹੋ।

ਇਸ ਦੇ ਲਈ ਤੁਹਾਡਾ 12ਵੀਂ ਪਾਸ ਹੋਣਾ ਲਾਜ਼ਮੀ ਹੈ ਅਤੇ ਆਈਲੈਟਸ ਵਿਚ ਵੀ ਜ਼ਿਆਦਾ ਬੈਂਡ ਦੀ ਲੋੜ ਨਹੀਂ। ਹਰੇਕ ਮੋਡਿਊਲ ਵਿਚ 6 ਬੈਂਡ ਵਾਲੇ ਵਿਦਿਆਰਥੀ ਸਟੱਡੀ ਵੀਜ਼ਾ ਲਈ ਅਪਲਾਈ ਕਰ ਸਕਦੇ ਹਨ ਜਦਕਿ ਪੀਟੀਈ ਵਿਚ ਤੁਹਾਡੇ ਨੰਬਰ 52 ਤੋਂ ਵੱਧ ਹੋਣੇ ਜ਼ਰੂਰੀ ਹਨ। ਸਟੱਡੀ ਵੀਜ਼ਾ ਸਬੰਧੀ ਹੋਰ ਜਾਣਕਾਰੀ ਲਈ 86990-19800 ’ਤੇ ਸੰਪਰਕ ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement