ਆਸਟ੍ਰੇਲੀਆ, ਕੈਨੇਡਾ, ਨਿਊਜ਼ੀਲੈਂਡ ਵਰਗੇ ਦੇਸ਼ਾਂ 'ਚ ਪੱਕੇ ਹੋਣ ਦਾ ਜਾਣੋ ਕੀ ਹੈ ਤਰੀਕਾ
Published : Oct 9, 2021, 1:31 pm IST
Updated : Oct 9, 2021, 1:31 pm IST
SHARE ARTICLE
File Photo
File Photo

ਤੁਸੀਂ ਵੀ ਅਪਣੀਆਂ ਸਮੱਸਿਆਵਾਂ ਦੇ ਹੱਲ ਲਈ Visa Land ਨਾਲ ਇਸ ਨੰਬਰ 'ਤੇ 76969-98876 ਨਾਲ ਸੰਪਰਕ ਕਰ ਸਕਦੇ ਹੋ

 

ਚੰਡੀਗੜ੍ਹ: ਭਾਰਤ ਤੋਂ ਹਜ਼ਾਰਾਂ ਵਿਦਿਆਰਥੀ ਪੜ੍ਹਾਈ ਜਾਂ ਕਾਰੋਬਾਰ ਲਈ ਦੂਜੇ ਦੇਸ਼ਾਂ ਵਿਚ ਜਾਂਦੇ ਹਨ। ਇਸ ਦੌਰਾਨ ਉਹਨਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਉਹ ਕਈ ਇਮੀਗ੍ਰੇਸ਼ਨ ਸੈਂਟਰਾਂ ਵਿਚ ਜਾ ਕੇ ਅਪਣੀਆਂ ਸਮੱਸਿਆਵਾਂ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰਦੇ ਹਨ। ਵੀਜ਼ਾ ਲੈਂਡ ਇਮੀਗ੍ਰੇਸ਼ਨ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਸਭ ਤੋਂ ਵਧੀਆ ਇਮੀਗ੍ਰੇਸ਼ਨ ਕੰਸਲਟੈਂਸੀ ਮੰਨੀ ਜਾਂਦੀ ਹੈ। 5 ਸਾਲ ਪਹਿਲਾਂ ਸਥਾਪਤ ਕੀਤੇ ਗਏ ਵੀਜ਼ਾ ਲੈਂਡ ਵਿਚ ਤਜ਼ਰਬੇਕਾਰ ਸਲਾਹਕਾਰਾਂ ਵਲੋਂ ਵਿਦਿਆਰਥੀਆਂ ਦਾ ਸਹੀ ਮਾਰਗਦਰਸ਼ਨ ਕੀਤਾ ਜਾਂਦਾ ਹੈ। ਤੁਸੀਂ ਵੀ ਅਪਣੀਆਂ ਸਮੱਸਿਆਵਾਂ ਦੇ ਹੱਲ ਲਈ Visa Land ਨਾਲ ਇਸ ਨੰਬਰ 'ਤੇ 76969-98876 ਨਾਲ ਸੰਪਰਕ ਕਰ ਸਕਦੇ ਹੋ।

VisaVisa

ਵੀਜ਼ਾ ਲੈਂਡ ਵਲੋਂ ਉਹਨਾਂ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਜੋ ਆਸਟ੍ਰੇਲੀਆ, ਕੈਨੇਡਾ, ਨਿਊਜ਼ੀਲੈਂਡ, ਯੂਕੇ ਅਤੇ ਯੂਐਸਏ ਆਦਿ ਦੇਸ਼ਾਂ ਵਿਚ ਪੜ੍ਹਾਈ, ਵਪਾਰ ਜਾਂ ਪੱਕੇ ਹੋਣ ਦਾ ਸੁਪਨਾ ਦੇਖਦੇ ਹਨ। ਵੀਜ਼ਾ ਲੈਂਡ ਵਲੋਂ ਹੁਣ ਤੱਕ ਕਈ ਲੋਕਾਂ ਦੇ ਸੁਪਨਿਆ ਨੂੰ ਉਡਾਣ ਦਿੱਤੀ ਜਾ ਚੁੱਕੀ ਹੈ। ਵੀਜ਼ਾ ਲੈਂਡ ਦੀ ਟੀਮ ਇਕ ਪ੍ਰਭਾਵੀ ਅਤੇ ਪੇਸ਼ੇਵਰ ਸੇਵਾਵਾਂ ਪ੍ਰਦਾਨ ਕਰਨ ਲਈ ਸਮਰਪਿਤ ਹੈ। ਇੱਥੇ ਲੋਕਾਂ ਨੂੰ ਸਹੀ ਢੰਗ ਨਾਲ ਇਮੀਗ੍ਰੇਸ਼ਨ ਸਲਾਹ ਅਤੇ ਇਮੀਗ੍ਰੇਸ਼ਨ ਕਾਨੂੰਨ ਆਦਿ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਵੱਖ-ਵੱਖ ਦੇਸ਼ਾਂ ਦੇ ਮਾਪਦੰਡਾਂ ਦੇ ਅਧਾਰ ’ਤੇ ਲੋਕਾਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਲਈ ਸਹੀ ਫੈਸਲੇ ਲੈਣ ਵਿਚ ਸਹਾਇਤਾ ਕੀਤੀ ਜਾਂਦੀ ਹੈ। ਤੁਸੀਂ Visa Land ਨਾਲ ਇਸ ਨੰਬਰ 'ਤੇ 76969-98876 ਨਾਲ ਸੰਪਰਕ ਕਰ ਸਕਦੇ ਹੋ

ImmigrationImmigration

ਵੀਜ਼ਾ ਲੈਂਡ ਦੀ ਟੀਮ ਵਿਚ ਬਹੁਤ ਤਜ਼ਰਬੇਕਾਰ ਅਤੇ ਮਿਹਨਤੀ ਲੋਕ ਸ਼ਾਮਲ ਹਨ। 50 ਮੈਂਬਰਾਂ ਦੀ ਇਸ ਟੀਮ ਵਿਚੋਂ ਵਧੇਰੇ ਮੈਂਬਰ ਏਸ਼ੀਆ, ਉੱਤਰੀ ਅਮਰੀਕਾ ਅਤੇ ਯੂਰਪ ਸਮੇਤ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਨਾਲ ਸਬੰਧ ਰੱਖਦੇ ਹਨ। ਸਟਾਫ ਦੇ ਹਰੇਕ ਮੈਂਬਰ ਨੂੰ ਇਮੀਗ੍ਰੇਸ਼ਨ ਸਬੰਧੀ ਕਾਨੂੰਨ ਅਤੇ ਪ੍ਰਕਿਰਿਆ ਵਿਚ ਚੰਗੀ ਮੁਹਾਰਤ ਹਾਸਲ ਹੈ। ਟੀਮ ਮੈਂਬਰਾਂ ਕੋਲ ਇਮੀਗ੍ਰੇਸ਼ਨ ਸਬੰਧੀ 10 ਤੋਂ ਵੀ ਜ਼ਿਆਦਾ ਸਾਲਾਂ ਦਾ ਤਜ਼ਰਬਾ ਹੈ। ਹੋਰ ਜਾਣਕਾਰੀ ਲਈ ਤੁਸੀਂ 70 ਫੇਜ਼ ਵਿਚ ਵੀਜ਼ਾ ਲੈਂਡ ਦੇ ਦਫ਼ਤਰ ਵੀ ਜਾ ਸਕਦੇ ਹੋ। 

Foreign Foreign

ਵੀਜ਼ਾ ਲੈਂਡ ਵਲੋਂ ਬਹੁਤ ਘੱਟ ਫੀਸ ਚਾਰਜ ਕਰਕੇ  ਵਿਦਿਆਰਥੀਆਂ ਦੀ ਜ਼ਿੰਦਗੀ ਦਾ ਰਾਹ ਸੁਖਾਲਾ ਕੀਤਾ ਜਾਂਦਾ ਹੈ। ਇਮੀਗ੍ਰੇਸ਼ਨ ਵਲੋਂ ਸਿਰਫ ਅਪਣੀਆਂ ਸੇਵਾਵਾਂ ਦੀ ਫੀਸ ਚਾਰਜ ਕੀਤੀ ਜਾਂਦੀ ਹੈ। ਹੋਰ ਕੋਈ ਵਾਧੂ ਖਰਚਾ ਨਹੀਂ ਲਿਆ ਜਾਂਦਾ। ਦੂਜੇ ਦੇਸ਼ਾਂ ਵਿਚ ਜਾ ਕੇ ਪੜ੍ਹਾਈ ਜਾਂ ਕੰਮ ਕਰਨ ਦਾ ਫੈਸਲਾ ਜ਼ਿੰਦਗੀ ਦਾ ਅਹਿਮ ਫੈਸਲਾ ਹੁੰਦਾ ਹੈ ਤੇ ਅਜਿਹੇ ਫੈਸਲੇ ਬਹੁਤ ਸੋਚ ਸਮਝ ਕੇ ਲੈਣੇ ਪੈਂਦੇ ਹਨ। ਇਸ ਦੇ ਲਈ ਜ਼ਰੂਰੀ ਹੈ ਕਿ ਤੁਸੀਂ ਇਕ ਚੰਗੇ ਇਮੀਗ੍ਰੇਸ਼ਨ ਸੈਂਟਰ ਦੀ ਸਹਾਇਤਾ ਲਈ। ਹੋਰ ਜਾਣਕਾਰੀ ਲਈ ਤੁਸੀਂ Visa Land ਨਾਲ ਇਸ ਨੰਬਰ 'ਤੇ 76969-98876 ਨਾਲ ਸੰਪਰਕ ਕਰ ਸਕਦੇ ਹੋ

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement