
ਸੁਪਨਾ ਪੂਰਾ ਕਰਨ ਲਈ ਜਲਦ ਕਰੋ ਸੰਪਰਕ (76969-98876)
ਨਵੀਂ ਦਿੱਲੀ: ਅਮਰੀਕਾ ਸਰਕਾਰ ਨੇ ਕੋਰੋਨਾ ਦੌਰ ਵਿਚ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਖੁਸ਼ਖ਼ਬਰੀ ਦਿੱਤੀ ਹੈ। ਦਰਅਸਲ ਅਮਰੀਕੀ ਅੰਬੈਸੀ ਮੁਤਾਬਕ 8 ਨਵੰਬਰ ਤੋਂ ਵੈਕਸੀਨ ਸਰਟੀਫਿਕੇਟ ਨਾਲ ਨਵੀਂ ਕੌਮਾਂਤਰੀ ਹਵਾਈ ਯਾਤਰਾ ਨੀਤੀ ਤਹਿਤ ਭਾਰਤ ਤੋਂ ਕਰੀਬ 30 ਲੱਖ ਵੀਜ਼ਾ ਧਾਰਕ ਅਮਰੀਕਾ ਦੀ ਯਾਤਰਾ ਕਰਨ ਦੇ ਸਮਰੱਥ ਹੋਣਗੇ। ਉਂਝ ਕੋਰੋਨਾ ਵਾਇਰਸ ਕਰ ਕੇ ਕੁਝ ਗੈਰ-ਪਰਵਾਸੀ ਵੀਜ਼ਾ ਸ਼੍ਰੇਣੀਆਂ ਦੇ ਯਾਤਰੀਆਂ ਨੂੰ ਮੁਲਾਕਾਤ ਦਾ ਤੈਅ ਸਮਾਂ ਲੈਣ ਲਈ ਲੰਬੀ ਉਡੀਕ ਕਰਨੀ ਪੈ ਸਕਦੀ ਹੈ।
Abroad
ਇਸ ਬਾਰੇ ਪੂਰੀ ਜਾਣਕਾਰੀ ਲੈਣ ਲਈ 76969-98876 ਇਸ ਨੰਬਰ 'ਤੇ ਸੰਪਰਕ ਕਰੋ। ਇਸ ਬਾਰੇ ਭਾਰਤ ਦੀ ਕੌਮੀ ਰਾਜਧਾਨੀ ਦਿੱਲੀ ਵਿਚ ਸਥਿਤ ਅਮਰੀਕੀ ਦੂਤਾਵਾਸ ਨੇ ਕਿਹਾ ਹੈ ਕਿ ਕੁਝ ਗੈਰ-ਪਰਵਾਸੀ ਵੀਜ਼ਾ ਸ਼੍ਰੇਣੀਆਂ ਦੇ ਯਾਤਰੀਆਂ ਨੂੰ ਮੁਲਾਕਾਤ ਦਾ ਤੈਅ ਸਮਾਂ ਲੈਣ ਲਈ ਲੰਬੀ ਉਡੀਕ ਕਰਨੀ ਪੈ ਸਕਦੀ ਹੈ ਕਿਉਂਕਿ ਕੋਵਿਡ-19 ਕਰ ਕੇ ਪੈਦਾ ਹੋਈਆਂ ਸਮੱਸਿਆਵਾਂ ਨਾਲ ਨਿਪਟਦੇ ਹੋਏ ਪ੍ਰਕਿਰਿਆਵਾਂ ਨੂੰ ਮੁੜ ਤੋਂ ਪਟੜੀ ’ਤੇ ਲਿਆਉਣ ਦੀ ਕੋਸ਼ਿਸ਼ ਹੋ ਰਹੀ ਹੈ।
visa
8 ਨਵੰਬਰ ਤੋਂ ਟੀਕਾਕਰਨ ਪ੍ਰਮਾਣ ਦੇ ਨਾਲ ਨਵੀਂ ਕੌਮਾਂਤਰੀ ਹਵਾਈ ਯਾਤਰਾ ਨੀਤੀ ਤਹਿਤ ਭਾਰਤ ਤੋਂ ਅਨੁਮਾਨਿਤ 30 ਲੱਖ ਵੀਜ਼ਾ ਧਾਰਕ ਅਮਰੀਕਾ ਦੀ ਯਾਤਰਾ ਕਰਨ ਦੇ ਸਮਰੱਥ ਹੋਣਗੇ। ਉਹਨਾਂ ਕਿਹਾ ਕਿ ‘‘ਸਾਡੇ ਮਜ਼ਬੂਤ ਤੇ ਵਧ ਰਹੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਜਾਇਜ਼ ਯਾਤਰਾ ਨੂੰ ਸੁਵਿਧਾਜਨਕ ਬਣਾਉਣਾ ਸਾਡੀ ਸਭ ਤੋਂ ਪਹਿਲੀ ਤਰਜੀਹ ਹੈ।
visa
ਵਿਦੇਸ਼ ਜਾਣ ਦਾ ਸੁਪਨਾ ਦੇਖਣ ਵਾਲਿਆਂ ਲਈ ਇਹ ਸੱਚਮੁੱਚ ਖੁਸ਼ਖ਼ਬਰੀ ਹੈ। ਤਾਜ਼ਾ ਰਿਪੋਰਟ ਮੁਤਾਬਕ ਵਿਕਸਤ ਦੇਸ਼ ਸਿੱਖਿਅਤ ਕਾਮਿਆਂ ਦੀ ਘਾਟ ਦਾ ਸਾਹਮਣਾ ਕਰ ਰਹੇ ਹਨ। ਇਸ ਲਈ ਵਿਦੇਸ਼ ਵਿਚ ਭਾਰਤੀ ਸਿੱਖਿਅਤ ਕਾਮਿਆਂ ਦੀ ਮੰਗ ਕਾਫ਼ੀ ਵਧੀ ਹੈ। ਬੇਸ਼ੱਕ ਕੋਰੋਨਾ ਕਰਕੇ ਵੀਜ਼ਾ ਪ੍ਰਕ੍ਰਿਆ ਮੱਠੀ ਹੈ ਪਰ ਹਾਲਾਤ ਠੀਕ ਹੁੰਦੇ ਹੀ ਵਿਦੇਸ਼ ਜਾਣ ਵਾਲਿਆਂ ਦੇ ਸੁਪਨੇ ਜਲਦ ਹੀ ਪੂਰੇ ਹੋ ਜਾਣਗੇ। ਇਸ ਸਬੰਧੀ ਪੂਰੀ ਜਾਣਕਾਰੀ ਲਈ ਤੁਸੀਂ ਇਸ 76969-98876 ਨੰਬਰ 'ਤੇ ਸੰਪਰਕ ਕਰ ਸਕਦੇ ਹੋ।
AMERICA
ਕੋਰੋਨਾ ’ਤੇ ਕਾਬੂ ਪਾਉਣ ਮਗਰੋਂ ਵਿਦੇਸ਼ ਵਿਚ ਹੁਨਰਮੰਦ ਕਾਮਿਆਂ ਦੀ ਬਹੁਤ ਲੋੜ ਹੈ। ਆਸਟਰੇਲੀਆ, ਨਿਊਜ਼ੀਲੈਂਡ, ਅਮਰੀਕਾ, ਕੈਨੇਡਾ, ਇੰਗਲੈਂਡ ਤੇ ਹੋਰ ਦੇਸ਼ ਹੁਨਰਮੰਦਾਂ ਦੀ ਭਾਲ ਵਿਚ ਹੈ। ਪਿਛਲੇ ਦੋ ਸਾਲਾਂ ਤੋਂ ਕੋਰੋਨਾ ਮਹਾਮਾਰੀ ਕਾਰਨ ਕਾਰੋਬਾਰ ਠੱਪ ਸਨ। ਇਸ ਤੋਂ ਬਾਅਦ ਆਰਥਿਕਤਾ ਨੂੰ ਮੁੜ ਪਟੜੀ 'ਤੇ ਲਿਆਉਣ ਲਈ ਲਈ ਸਾਲਾਨਾ ਆਵਾਸ ਵੀਜ਼ਿਆਂ ’ਤੇ ਰੋਕ ਹਟਾਉਣੀ ਸ਼ੁਰੂ ਕਰ ਦਿੱਤੀ ਗਈ ਹੈ ਤੇ ਹੁਣ ਜਲਦ ਹੀ ਵਿਦੇਸ਼ ਜਾਣ ਲਈ ਉਡੀਕ ਕਰ ਰਹੇ ਵਿਅਕਤੀਆਂ ਦਾ ਸੁਪਨਾ ਪੂਰਾ ਹੋਵੇਗਾ।