75 ਫ਼ੀ ਸਦੀ ਕੈਨੇਡੀਅਨ ਮੋਦੀ ਬਾਰੇ ਅਣਜਾਣ
Published : Jun 10, 2018, 4:10 am IST
Updated : Jun 10, 2018, 4:10 am IST
SHARE ARTICLE
Narinder Modi
Narinder Modi

ਦੁਨੀਆਂ ਭਰ 'ਚ ਭਾਰਤੀ ਪ੍ਰਧਾਨ ਮੰਤਰੀ ਮੋਦੀ ਦੀ ਲੋਕਪ੍ਰਿਅਤਾ ਦਾ ਜਾਦੂ ਲੋਕਾਂ ਦੇ ਸਿਰ ਚੜ੍ਹ ਕੇ ਬੋਲਦਾ ਹੈ........

ਟੋਰਾਂਟੋ,  : ਦੁਨੀਆਂ ਭਰ 'ਚ ਭਾਰਤੀ ਪ੍ਰਧਾਨ ਮੰਤਰੀ ਮੋਦੀ ਦੀ ਲੋਕਪ੍ਰਿਅਤਾ ਦਾ ਜਾਦੂ ਲੋਕਾਂ ਦੇ ਸਿਰ ਚੜ੍ਹ ਕੇ ਬੋਲਦਾ ਹੈ। ਪਰ ਹੈਰਾਨੀ ਦੀ ਗੱਲ ਹੈ ਕਿ ਕੈਨੇਡਾ 'ਚ ਸਥਿਤੀ ਇਸ ਦੇ ਉਲਟ ਹੈ ਅਤੇ ਉਥੇ ਦੇ 75 ਫ਼ੀ ਸਦੀ ਲੋਕ ਮੋਦੀ ਨੂੰ ਜਾਣਦੇ ਤਕ ਨਹੀਂ। ਹੈਰਾਨੀ ਦੀ ਗੱਲ ਹੈ ਕਿ ਕੈਨੇਡਾ 'ਚ ਵੱਡੀ ਗਿਣਤੀ ਵਿਚ ਭਾਰਤੀ ਮੂਲ ਦੇ ਲੋਕ ਰਹਿੰਦੇ ਹਨ,

ਫਿਰ ਵੀ ਉਥੇ ਮੋਦੀ ਦੇ ਨਾਂ ਤੋਂ ਲੋਕ ਅਣਜਾਣ ਹਨ। ਕੈਨੇਡਾ ਦੇ ਐਂਗੁਸ ਰੀਡ ਇੰਸਟੀਚਿਊਟ ਵਲੋਂ ਕੀਤੇ ਗਏ ਇਕ ਸਰਵੇ ਵਿਚ ਇਸ ਗੱਲ ਦਾ ਪ੍ਰਗਟਾਵਾ ਹੋਇਆ ਹੈ। ਇਹ ਸਰਵੇ ਕੈਨੇਡਾ ਦੇ ਕਿਊਬਿਕ 'ਚ ਹੋਣ ਵਾਲੇ ਜੀ-7 ਸ਼ਿਖਰ ਸੰਮੇਲਨ ਤੋਂ ਪਹਿਲਾਂ ਹੋਇਆ ਹੈ। ਜੀ-7 ਸੰਮੇਲਨ 'ਚ ਕੈਨੇਡਾ, ਫ਼ਰਾਂਸ, ਜਰਮਨੀ, ਇਟਲੀ, ਜਾਪਾਨ, ਬ੍ਰਿਟੇਨ ਅਤੇ ਅਮਰੀਕਾ ਸ਼ਾਮਲ ਹੋਏ ਹਨ। ਇਹ ਸੰਮੇਲਨ 8-9 ਜੂਨ ਦੋ ਦਿਨ ਚਲੇਗਾ। (ਪੀਟੀਆਈ)

Location: Canada, Ontario, Toronto

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement