ਖ਼ਬਰਾਂ |

ਤਾਜ਼ਾ |

Panama Earthquake: ਪਨਾਮਾ ਆਇਆ ਭੂਚਾਲ, 7.6 ਤੀਬਰਤਾ, ਬਿਜਲੀ ਸਪਲਾਈ ਠੱਪ
Published : Oct 10, 2026, 8:50 am IST
Updated : Oct 10, 2026, 8:50 am IST
SHARE ARTICLE
Panama Earthquake: 7.6 magnitude earthquake hits Panama; power supply disrupted
Panama Earthquake: 7.6 magnitude earthquake hits Panama; power supply disrupted

ਪਨਾਮਾ, ਕੋਲੰਬੀਆ, ਕੋਸਟਾ ਰੀਕਾ, ਮੈਕਸਿਕੋ ਸਮੇਤ ਕਈ ਦੇਸ਼ਾਂ ਦੇ ਤੱਟੀ ਇਲਾਕਿਆਂ 'ਚ ਸੁਨਾਮੀ ਆਉਣ ਦੀ ਚਿਤਾਵਨੀ

Panama Earthquake: ਮੱਧ ਅਮਰੀਕੀ ਦੇਸ਼ ਪਨਾਮਾ ਵਿੱਚ ਸ਼ੁੱਕਰਵਾਰ ਨੂੰ 7.6 ਤੀਬਰਤਾ ਵਾਲਾ ਭੂਚਾਲ ਆਇਆ। ਇਸ ਦੇ ਝਟਕੇ ਰਾਜਧਾਨੀ ਪਨਾਮਾ ਸਿਟੀ ਵਿੱਚ ਵੀ ਮਹਿਸੂਸ ਕੀਤੇ ਗਏ। ਅਮਰੀਕੀ ਭੂ-ਵਿਗਿਆਨ ਸਰਵੇਖਣ (ਯੂਐੱਸਜੀਐੱਸ) ਨੇ ਭੂਚਾਲ ਦੀ ਤੀਬਰਤਾ 8.0 ਦਰਜ ਕੀਤੀ ਅਤੇ ਦੱਸਿਆ ਕਿ ਇਹ ਦੇਸ਼ ਦੇ ਦੱਖਣੀ ਤੱਟ ਨੇੜੇ ਆਇਆ। ਕਈ ਰਿਪੋਰਟਾਂ ਵਿਚ ਇਸ ਦੀ ਤੀਬਰਤਾ ਤੋਂ 8 ਦੱਸੀ ਜਾ ਰਹੀ ਹੈ

ਪਨਾਮਾ ਦਾ ਕੌਮਾਂਤਰੀ ਹਵਾਈ ਅੱਡਾ ਬੰਦ ਕਰ ਦਿੱਤਾ ਗਿਆ ਹੈ। ਭੂਚਾਲ ਦੇ ਝਟਕਿਆਂ ਤੋਂ ਬਾਅਦ ਕਈ ਸੂਬਿਆਂ ਵਿਚ ਬਿਜਲੀ ਸਪਲਾਈ ਠੱਪ ਹੋ ਗਈ ਹੈ।ਭੂਚਾਲ ਦੀ ਤੀਬਰਤਾ ਨੂੰ ਦੇਖਦਿਆਂ ਸੁਨਾਮੀ ਦੇ ਖ਼ਤਰੇ ਬਾਰੇ ਵੀ ਚਿੰਤਾ ਪ੍ਰਗਟਾਈ ਜਾ ਰਹੀ ਹੈ। ਪਨਾਮਾ ਸਿਟੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲੇ ਤੱਕ ਜਾਨੀ-ਮਾਲੀ ਨੁਕਸਾਨ, ਇਮਾਰਤਾਂ ਨੂੰ ਹੋਏ ਨੁਕਸਾਨ ਜਾਂ ਲੋਕਾਂ ਦੇ ਜ਼ਖ਼ਮੀ ਹੋਣ ਬਾਰੇ ਕੋਈ ਵੇਰਵਾ ਸਾਹਮਣੇ ਨਹੀਂ ਆਇਆ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement