ਖ਼ੁਸ਼ਖ਼ਬਰੀ! ਕੈਨੇਡਾ ਵਿਚ ਨੌਕਰੀ ਕਰਨ ਦੇ ਚਾਹਵਾਨਾਂ ਲਈ LMIA ਲੈਣੀ ਹੋਈ ਆਸਾਨ, ਤੁਸੀਂ ਵੀ ਕਰੋ ਅਪਲਾਈ
Published : Dec 10, 2021, 2:33 pm IST
Updated : Dec 10, 2021, 2:39 pm IST
SHARE ARTICLE
 The good news! Easy to get LMIA for job seekers in Canada, you can also apply
The good news! Easy to get LMIA for job seekers in Canada, you can also apply

ਜੇਕਰ ਤੁਸੀਂ LMIA ਲਈ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਜਲਦੀ 76969-98876 'ਤੇ ਸੰਪਰਕ ਕਰ ਸਕਦੇ ਹੋ।

 

ਓਂਟਾਰਿਓ: ਅੱਜ ਨੌਜਵਾਨਾਂ ਵਿਚ ਵਿਦੇਸ਼ ਜਾਣ ਦੀ ਹੋੜ ਵਧਦੀ ਜਾ ਰਹੀ ਹੈ ਪਰ ਕਿਸੇ ਨਾ ਕਿਸੇ ਮੁਸ਼ਕਿਲ ਕਾਰਨ ਉਹਨਾਂ ਦਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਨਹੀਂ ਹੋ ਪਾਉਂਦਾ ਜਾਂ ਤਾਂ ਉਹ ਕਿਸੇ ਗਲਤ ਏਜੰਟ ਕੋਲ ਚਲੇ ਜਾਂਦੇ ਹਨ ਜਾਂ ਫਿਰ ਠੱਗੀ ਦਾ ਸ਼ਿਕਾਰ ਹੋ ਜਾਂਦੇ ਹਨ। ਜਿਨ੍ਹਾਂ ਲੋਕਾਂ ਦੀ ਪ੍ਰੋਫਾਈਲ ਵਧੀਆ ਹੁੰਦੀ ਹੈ ਉਹ ਅਸਾਨੀ ਨਾਲ ਸਟੱਡੀ ਵੀਜ਼ਾ ਲੈ ਕੇ ਵਿਦੇਸ਼ ਚਲੇ ਜਾਂਦੇ ਹਨ ਪਰ ਉਸ ਤੋਂ ਬਾਅਦ ਉਹਨਾਂ ਨੂੰ LMIA ਵੀਜ਼ਾ ਲੈਣ ਲਈ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

LMIA

LMIA ਪੰਜਾਬ ਦੇ ਨੌਜਵਾਨਾਂ ਦੇ ਬਹੁਤ ਨਜ਼ਦੀਕ ਹੈ ਤੇ ਜੇ ਕਿਸੇ ਨੂੰ ਇਹ ਪਤਾ ਲੱਗ ਜਾਵੇ ਕਿ ਕੋਈ LMIA ਵੀਜ਼ਾ ਲਗਵਾ ਕੇ ਦਿੰਦਾ ਹੈ ਤਾਂ ਫਿਰ ਉਹ ਪੈਸੇ ਦੀ ਪਰਵਾਹ ਨਹੀਂ ਕਰਦੇ ਅਤੇ LMIA ਨੂੰ ਲੈਣ ਲਈ ਪੂਰੀ ਜਾਨ ਲਗਾ ਦਿੰਦੇ ਹਨ। LMIA ਵੀਜ਼ੇ ਬਾਰੇ ਹੋਰ ਜਾਣਕਾਰੀ ਲੈਣ ਲਈ ਤੁਸੀਂ 76969-98876 'ਤੇ ਸੰਪਰਕ ਕਰ ਸਕਦੇ ਹੋ। ਜੇਕਰ ਤੁਸੀਂ ਵੀ ਕੈਨੇਡਾ ਜਾ ਕੇ ਕੰਮ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਪ੍ਰੀ-ਅਪਰੂਵਡ LMIA ਆਸਾਨੀ ਨਾਲ ਲੈ ਸਕਦੇ ਹੋ, ਇਸ ਦੇ ਲਈ ਸਿਰਫ 6 ਲੱਖ ਰੁਪਏ ਦਾ ਖਰਚਾ ਆਵੇਗਾ। ਇਸ ਤੋਂ ਬਾਅਦ ਤੁਸੀਂ 3 ਲੱਖ ਦੀ ਤਨਖਾਹ ਵਾਲੀ ਨੌਕਰੀ ਕਰ ਸਕਦੇ ਹੋ।

Ilets Ilets

ਇਸ ਦੇ ਲਈ ਕੋਈ ਉਮਰ ਸੀਮਾ ਨਹੀਂ ਹੈ ਅਤੇ ਬਿਨ੍ਹਾਂ ਆਈਲੈਟਸ ਵਾਲੇ ਵੀ ਇਸ ਦੇ ਲਈ ਅਪਲਾਈ ਕਰ ਸਕਦੇ ਹਨ। ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ (LMIA) ਉਹਨਾਂ ਮਹੱਤਵਪੂਰਨ ਦਸਤਾਵੇਜ਼ਾਂ ਵਿਚੋਂ ਇਕ ਹੈ, ਜਿਨ੍ਹਾਂ ਦੀ ਮੰਗ ਕੈਨੇਡੀਅਨ ਰੁਜ਼ਗਾਰਦਾਤਾ ਆਪਣੀ ਕੰਪਨੀ ਵਿਚ ਕਿਸੇ ਵਿਦੇਸ਼ੀ ਕਰਮਚਾਰੀ ਨੂੰ ਨਿਯੁਕਤ ਕਰਨ ਲਈ ਕਰਦਾ ਹੈ। ਇਸ ਲਈ ਇਕ ਸਕਾਰਾਤਮਕ ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ ਨੂੰ ਇਕ ਪੁਸ਼ਟੀ ਪੱਤਰ ਵਜੋਂ ਵੀ ਜਾਣਿਆ ਜਾਂਦਾ ਹੈ।

CanadaCanada

ਕੈਨੇਡੀਅਨ ਵਰਕ ਪਰਮਿਟ ਲਈ LMIA ਬਹੁਤ ਅਹਿਮ ਹੈ ਪਰ ਬਹੁਤ ਸਾਰੇ ਲੋਕ ਇਸ ਗੱਲ ਤੋਂ ਅਣਜਾਣ ਹਨ ਕਿ LMIA ਅਸਲ ਵਿਚ ਹੈ ਕੀ ਅਤੇ ਇਸ ਦਾ ਕੈਨੇਡਾ ਵਿਚ ਨੌਕਰੀ ਪ੍ਰਾਪਤ ਕਰਨ ਦੀ ਯੋਗਤਾ 'ਤੇ ਕੀ ਪ੍ਰਭਾਵ ਪੈ ਸਕਦਾ ਹੈ। ਇਕ ਅਸਥਾਈ ਟੂਰਿਸਟ ਵੀਜ਼ਾ ਤੁਹਾਨੂੰ ਕੈਨੇਡਾ ਵਿਚ ਕੰਮ ਕਰਨ ਦਾ ਹੱਕ ਨਹੀਂ ਦਿੰਦਾ ਹੈ। ਇਸ ਲਈ ਤੁਹਾਨੂੰ ਕੈਨੇਡਾ ਦੇ ਵਰਕ ਵੀਜ਼ੇ ਲਈ ਅਪਲਾਈ ਕਰਨਾ ਪਵੇਗਾ।

ਜ਼ਿਆਦਾਤਰ ਮਾਮਲਿਆਂ ਵਿਚ ਤੁਹਾਨੂੰ ਆਰਜ਼ੀ ਕੈਨੇਡੀਅਨ ਵਰਕ ਵੀਜ਼ਾ ਲਈ ਅਰਜ਼ੀ ਦੇਣ ਤੋਂ ਪਹਿਲਾਂ ਲੇਬਰ ਮਾਰਕੀਟ ਪ੍ਰਭਾਵ ਮੁਲਾਂਕਣ ਲਈ ਯੋਗਤਾ ਪੂਰੀ ਕਰਨੀ ਹੁੰਦੀ ਹੈ। ਇਕ ਸਕਾਰਾਤਮਕ LMIA ਕੈਨੇਡੀਅਨ ਰੁਜ਼ਗਾਰਦਾਤਾਵਾਂ ਨੂੰ ਕੈਨੇਡਾ ਤੋਂ ਬਾਹਰ ਤੋਂ ਹੁਨਰਮੰਦ ਅਤੇ ਗੈਰ-ਕੁਸ਼ਲ ਕਾਮਿਆਂ ਨੂੰ ਨੌਕਰੀ 'ਤੇ ਰੱਖਣ ਦੀ ਇਜਾਜ਼ਤ ਦਿੰਦਾ ਹੈ। ਜੇਕਰ ਤੁਸੀਂ LMIA ਲਈ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਜਲਦੀ 76969-98876 'ਤੇ ਸੰਪਰਕ ਕਰ ਸਕਦੇ ਹੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement