ਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਨੇਪਾਲ ਯਾਤਰਾ 'ਤੇ ਜਨਕਪੁਰ ਪੁੱਜੇ
Published : May 11, 2018, 11:36 am IST
Updated : May 11, 2018, 11:37 am IST
SHARE ARTICLE
Narendra  Modi in Nepal
Narendra Modi in Nepal

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਪਾਲ ਦੇ ਦੋ ਦਿਨਾਂ ਦੌਰੇ 'ਤੇ ਅੱਜ ਜਨਕਪੁਰ ਪਹੁੰਚੇ। ਯਾਤਰਾ ਦੌਰਾਨ ਉਹ ਦੋਵੇਂ ਦੇਸ਼ਾਂ ਵਿਚਕਾਰ ਵਿਸ਼ਵਾਸ ਬਹਾਲੀ ਦੇ ਲਈ ਦੇਸ਼ ਦੇ ਸੀਨੀਅਰ...

ਜਨਕਪੁਰ, 11 ਮਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਪਾਲ ਦੇ ਦੋ ਦਿਨਾਂ ਦੌਰੇ 'ਤੇ ਅੱਜ ਜਨਕਪੁਰ ਪਹੁੰਚੇ। ਯਾਤਰਾ ਦੌਰਾਨ ਉਹ ਦੋਵੇਂ ਦੇਸ਼ਾਂ ਵਿਚਕਾਰ ਵਿਸ਼ਵਾਸ ਬਹਾਲੀ ਦੇ ਲਈ ਦੇਸ਼ ਦੇ ਸੀਨੀਅਰ ਨੇਤਾਵਾਂ ਨਾਲ ਗੱਲਬਾਤ ਕਰਨਗੇ। ਨੇਪਾਲ ਦੇ ਰੱਖਿਆ ਮੰਤਰੀ ਈਸ਼ਵਰ ਪੋਖਰੇਲ ਅਤੇ ਸੂਬਾ-2 ਦੇ ਮੁੱਖ ਮੰਤਰੀ ਲਾਲ ਬਾਬੂ ਰਾਊਤ ਨੇ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਹ ਤੀਜੀ ਨੇਪਾਲ ਯਾਤਰਾ ਹੈ ਪਰ ਦੇਸ਼ ਵਿਚ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਦੀ ਅਗਵਾਈ ਵਿਚ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਉਹ ਪਹਿਲੀ ਵਾਰ ਇੱਥੇ ਪਹੁੰਚੇ ਹਨ।

Narendra  Modi in NepalNarendra Modi in Nepal

ਜਨਕਪੁਰ ਵਿਚ ਮੋਦੀ 20ਵੀਂ ਸਦੀ ਵਿਚ ਬਣੇ ਜਾਨਕੀ ਧਾਮ ਮੰਦਰ ਵਿਚ ਜਾਣਗੇ ਅਤੇ ਵਿਸ਼ੇਸ਼ ਪੂਜਾ ਅਰਚਨਾ ਕਰਨਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦਾ ਜਨਕਪੁਰ ਸਬ ਮੈਟਰੋਪੋਲਿਟਨ ਸਿਟੀ ਦੇ ਬਰਬੀਘਾ ਮੈਦਾਨ ਵਿਚ ਸਵਾਗਤ ਕੀਤਾ ਜਾਵੇਗਾ। ਨੇਪਾਲ ਦੇ ਪ੍ਰਧਾਨ ਮੰਤਰੀ ਓਲੀ ਅਪਣੇ ਭਾਰਤੀ ਹਮਅਹੁਦਾ ਦੇ ਸਵਾਗਤ ਲਈ ਜਾਨਕੀਧਾਮ ਪਹੁੰਚੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement