ਲੰਡਨ : ਸਾਬਕਾ MP ਤਰਲੋਚਨ ਸਿੰਘ ਨੂੰ Sikh of the Year ਅਵਾਰਡ ਨਾਲ ਕੀਤਾ ਸਨਮਾਨਿਤ
Published : Jun 11, 2023, 12:28 pm IST
Updated : Jun 11, 2023, 12:28 pm IST
SHARE ARTICLE
photo
photo

ਉਨ੍ਹਾਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪ੍ਰੈੱਸ ਸਕੱਤਰ ਵਜੋਂ ਸੇਵਾ ਨਿਭਾਈ

 

ਲੰਡਨ : ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਨੂੰ ਲੰਡਨ ਵਿੱਚ ਸਿੱਖ ਫੋਰਮ ਇੰਟਰਨੈਸ਼ਨਲ (ਕਿੰਗ ਚਾਰਲਸ III ਦੀ ਤਾਜਪੋਸ਼ੀ) ਦੀ ਕਾਰਜਕਾਰਨੀ ਕਮੇਟੀ ਵੱਲੋਂ ਸਿੱਖ ਆਫ ਦਿ ਈਅਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।

ਤਰਲੋਚਨ ਸਿੰਘ ਦਾ ਜਨਮ 28 ਜੁਲਾਈ 1933 ਨੂੰ ਢੁੱਢਿਆਲ (ਹੁਣ ਪਾਕਿਸਤਾਨ) ਵਿਖੇ ਹੋਇਆ। ਉਨ੍ਹਾਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪ੍ਰੈੱਸ ਸਕੱਤਰ ਵਜੋਂ ਸੇਵਾ ਨਿਭਾਈ। ਉਨ੍ਹਾਂ ਦਾ ਨਾਂ ਸੰਸਦ ਵਿੱਚ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਉਣ ਨਾਲ ਜੁੜਿਆ ਹੋਇਆ ਹੈ।

ਉਹ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਹਨ। ਤਰਲੋਚਨ ਸਿੰਘ ਆਨੰਦ ਮੈਰਿਜ ਐਕਟ, 1908 ਵਿੱਚ ਸੋਧ ਨਾਲ ਜੁੜਿਆ ਹੋਇਆ ਹੈ।

ਤਰਲੋਚਨ ਸਿੰਘ ਨੇ ਕਿਹਾ, “ਮੈਂ ਮੈਨੂੰ ਦਿਤੇ ਗਏ ਸਨਮਾਨ ਦੀ ਕਦਰ ਕਰਦਾ ਹਾਂ। ਹਾਲਾਂਕਿ, ਮੈਂ 5 ਜੂਨ ਨੂੰ ਹੋਏ ਸਮਾਗਮ ਵਿਚ ਨਹੀਂ ਪਹੁੰਚ ਸਕਿਆ,” 
 

SHARE ARTICLE

ਏਜੰਸੀ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement