ਅਮਰੀਕਾ 'ਚ 24 ਘੰਟਿਆਂ 'ਚ ਦੋ ਲੱਖ ਨਵੇਂ ਕੇਸ ਆਏ ਸਾਹਮਣੇ, ਮਾਹਿਰਾਂ ਨੇ ਚਿੰਤਾ ਜਤਾਈ
Published : Nov 11, 2020, 3:30 pm IST
Updated : Nov 11, 2020, 3:30 pm IST
SHARE ARTICLE
corona
corona

ਅਮਰੀਕਾ ਆਉਣ ਵਾਲੇ ਠੰਡ ਦੇ ਮੌਸਮ 'ਤੇ ਛੁੱਟੀਆਂ ਲਈ ਤਿਆਰ ਨਹੀਂ ਹੈ।

ਵਾਸ਼ਿੰਗਟਨ- ਦੁਨੀਆਂ 'ਚ ਕੋਰੋਨਾ ਵਾਇਰਸ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਦੇ ਅੱਜ ਅਮਰੀਕਾ ਦੀ ਗੱਲ ਕਰੀਏ ਜੇਕਰ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ ਦੋ ਲੱਖ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਕ ਵਾਰ ਮੁੜ ਤੋਂ ਅਮਰੀਕਾ 'ਚ ਕੋਰੋਨਾ ਵਾਇਰਸ ਮਹਾਮਾਰੀ ਦੀ ਨਵੀਂ ਲਹਿਰ ਨਾਲ ਹਾਹਾਕਾਰ ਮੱਚ ਗਈ ਹੈ। ਇਸ ਦੇ ਨਾਲ ਹੀ ਦੇਸ਼ 'ਚ ਹੁਣ ਕੋਰੋਨਾ ਨਾਲ ਇਨਫੈਕਟਡ ਹੋਣ ਵਾਲੇ ਲੋਕਾਂ ਦੀ ਸੰਖਿਆ 10 ਕਰੋੜ, 55 ਲੱਖ, 9 ਹਜ਼ਾਰ, 184 ਹੋ ਗਈ ਹੈ।

Corona pic

ਅਮਰੀਕਾ 'ਚ ਕੋਰੋਨਾ ਵਾਇਰਸ ਨਾਲ ਹੁਣ ਤਕ ਦੋ ਲੱਖ, 45 ਹਜ਼ਾਰ, 799 ਲੋਕਾਂ ਦੀ ਜਾਨ ਜਾ ਚੁੱਕੀ ਹੈ। ਹੁਣ ਤਕ ਇਸ ਮਹਾਮਾਰੀ ਤੋਂ 66 ਲੱਖ, ਇੱਕ ਹਜ਼ਾਰ 331 ਲੋਕ ਠੀਕ ਹੋ ਕੇ ਆਪਣੇ ਘਰ ਜਾ ਚੁੱਕੇ ਹਨ। ਅਮਰੀਕਾ 'ਚ ਇਸ ਸਮੇਂ 37 ਲੱਖ, 12 ਹਜ਼ਾਰ, 54 ਲੋਕਾਂ ਦਾ ਇਲਾਜ ਚੱਲ ਰਿਹਾ ਹੈ ਜਿਸ 'ਚ 19 ਹਜ਼ਾਰ, 374 ਲੋਕਾਂ ਦੀ ਹਾਲਤ ਗੰਭੀਰ ਹੈ।

corona

ਕੋਰੋਨਾ ਦੇ ਮਾਮਲੇ ਲਗਾਤਾਰ ਵਧਣ ਨਾਲ ਮਾਹਿਰਾਂ ਨੇ ਚਿੰਤਾ ਜਤਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਮਰੀਕਾ ਆਉਣ ਵਾਲੇ ਠੰਡ ਦੇ ਮੌਸਮ 'ਤੇ ਛੁੱਟੀਆਂ ਲਈ ਤਿਆਰ ਨਹੀਂ ਹੈ। ਜਦਕਿ ਇਸ ਸਮੇਂ ਤਕ ਕੋਰੋਨਾ ਮਹਾਮਾਰੀ ਹੁਣ ਤਕ ਦੇ ਆਪਣੇ ਸਭ ਤੋਂ ਘਾਤਕ ਗੇੜ 'ਚ ਜਾ ਸਕਦੀ ਹੈ। 

CORONA UPDATES
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement