ਮਹਿਲਾ ਫ਼ੁੱਟਬਾਲ ਟੀਮ ਦਾ ਸੀਨੀਅਰ ਅਧਿਕਾਰੀ ਯੌਨ ਸ਼ੋਸ਼ਣ ਦੇ ਦੋਸ਼ 'ਚ ਮੁਅੱਤਲ
Published : Dec 11, 2018, 1:31 pm IST
Updated : Dec 11, 2018, 1:31 pm IST
SHARE ARTICLE
ਫੁੱਟਬਾਲ ਯੂਨੀਅਨ
ਫੁੱਟਬਾਲ ਯੂਨੀਅਨ

ਅਫ਼ਗਾਨਿਸਤਾਨ ਨੇ ਦੇਸ਼ ਦੇ ਫੁੱਟਬਾਲ ਯੂਨੀਅਨ ਦੇ ਪ੍ਰਧਾਨ ਸਮੇਤ 5 ਅਧਿਕਾਰੀਆਂ ਨੂੰ ਰਾਸ਼ਟਰੀ ਮਹਿਲਾ ਟੀਮ ਦਾ ਯੌਨ ਸ਼ੋਸ਼ਣ ਕਰਨ ਦੇ ਦੋਸ਼ ਵਿਚ ਮੁਅੱਤਲ ਕਰ...

ਕਾਬੁਲ, 11 ਦਸੰਬਰ :  ਅਫ਼ਗਾਨਿਸਤਾਨ ਨੇ ਦੇਸ਼ ਦੇ ਫੁੱਟਬਾਲ ਯੂਨੀਅਨ ਦੇ ਪ੍ਰਧਾਨ ਸਮੇਤ 5 ਅਧਿਕਾਰੀਆਂ ਨੂੰ ਰਾਸ਼ਟਰੀ ਮਹਿਲਾ ਟੀਮ ਦਾ ਯੌਨ ਸ਼ੋਸ਼ਣ ਕਰਨ ਦੇ ਦੋਸ਼ ਵਿਚ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਦੋਸ਼ਾਂ ਦੇ ਬਾਰੇ ਵਿਚ ਪਹਿਲੀ ਵਾਰ ਬ੍ਰਿਟੇਨ ਦੇ ਇਕ ਅੰਗਰੇਜ਼ੀ ਅਖਬਾਰ ਵਿਚ ਛਪਿਆ ਸੀ। ਖਬਰ ਵਿਚ ਪੁਰਸ਼ ਅਧਿਕਾਰੀਆਂ ਵੱਲੋਂ ਮਹਿਲਾ ਟੀਮ ਦੇ ਮੈਂਬਰਾਂ ਦਾ ਯੌਨ ਸ਼ੋਸ਼ਣ ਕਰਨ ਦੇ ਦਾਅਵੇ ਕੀਤੇ ਗਏ ਸਨ।

ਰਾਸ਼ਟਰਪਤੀ ਅਸ਼ਰਫ ਗਨੀ ਨੇ ਕੁਝ ਦਿਨ ਪਹਿਲਾਂ ਹੀ ਅਟਾਰਨੀ ਜਨਰਲ ਨੂੰ ਇਸ ਮਾਮਲੇ ਦੀ ਡੂੰਘੀ ਜਾਂਚ ਦੇ ਆਦੇਸ਼ ਦਿੱਤੇ ਸਨ। ਅਟਾਰਨੀ ਜਨਰਲ ਦੇ ਬੁਲਾਰੇ ਜਮਸ਼ਿਦ ਰਾਸੁਲੀ ਨੇ ਦਸਿਆ ਕਿ ਅਟਾਰਨੀ ਜਨਰਲ ਦੇ ਦਫਤਰ ਨੇ ਫੁੱਟਬਾਲ ਯੂਨੀਅਨ ਦੇ ਪ੍ਰਧਾਨ, ਡਿਪਟੀ ਪ੍ਰਧਾਨ, ਯੂਨੀਅਨ ਦੇ ਜਨਰਲ ਸਕੱਤਰ, ਗੋਲਕੀਪਰਾਂ ਦੇ ਪ੍ਰਮੁੱਖਾਂ ਅਤੇ ਸੂਬਾਈ ਕੋਆਰਡੀਨੇਟਰਾਂ ਦੇ ਪ੍ਰਮੁੱਖ ਨੂੰ ਮੁਅੱਤਲ ਕਰ ਦਿਤਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement