ਮੈਲਬੌਰਨ 'ਚ ਧਾਰਮਿਕ ਖੇਡ ਸਮਾਗਮ ਦੌਰਾਨ ਕਈ ਮੁਕਾਬਲੇ ਹੋਏ
Published : May 12, 2019, 4:25 pm IST
Updated : May 12, 2019, 7:12 pm IST
SHARE ARTICLE
Melbourne
Melbourne

ਦਲ ਬਾਬਾ ਬਿਧੀ ਚੰਦ ਖਾਲਸਾ ਛਾਉਣੀ ਨੇ ਕਰਵਾਇਆ ਸਮਾਗਮ

ਮੈਲਬੌਰਨ- ਮੈਲਬੌਰਨ ਦੇ ਪੱਛਮੀ ਇਲਾਕੇ ਵਿਚ ਸਥਿਤ ਗੁਰਦੁਆਰਾ ਦਲ ਬਾਬਾ ਬਿਧੀ ਚੰਦ ਖਾਲਸਾ ਛਾਉਣੀ ਪਲੰਪਟਨ ਵੱਲੋਂ ਸਲਾਨਾ ਧਾਰਮਿਕ ਖੇਡ ਸਮਾਗਮ ਕਰਵਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ। ਇਸ ਮੌਕੇ ਗੱਤਕਾ, ਰੱਸਾਕੱਸੀ, ਧਾਰਮਿਕ ਕੁਇਜ਼ ਮੁਕਾਬਲੇ, ਚਾਟੀ ਦੌੜ, ਸੋਹਣੀ ਦਸਤਾਰ ਸਜਾਉਣ ਦੇ ਮੁਕਾਬਲੇ ਖੋ-ਖੋ ਤੇ ਕਬੱਡੀ ਦੇ ਮੈਚ ਵੀ ਕਰਵਾਏ ਗਏ। ਬੱਚਿਆਂ ਨੇ ਧਾਰਮਿਕ ਕਵਿਤਾਵਾਂ ਅਤੇ ਕਵੀਸ਼ਰੀ ਜਥਿਆਂ ਨੇ ਵਾਰਾਂ ਪੇਸ਼ ਕੀਤੀਆਂ। ਇਨ੍ਹਾਂ ਖੇਡਾਂ ਵਿਚ ਮੋਹਰੀ ਆਉਣ ਵਾਲਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਕਾ ਲੰਗਰ ਵੀ ਅਟੁੱਟ ਵਰਤਿਆ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement