Pakistan Earthquake : ਪਾਕਿਸਤਾਨ ’ਚ ਆਇਆ ਭੂਚਾਲ, 4.6 ਦੀ ਤੀਬਰਤਾ ਨਾਲ ਹਿੱਲੀ ਧਰਤੀ

By : BALJINDERK

Published : May 12, 2025, 2:21 pm IST
Updated : May 12, 2025, 2:21 pm IST
SHARE ARTICLE
Pakistan Earthquake
Pakistan Earthquake

Pakistan Earthquake : ਕੋਟਾ ਨੇੜੇ ਧਰਤੀ ਦੇ 10 ਕਿਲੋਮੀਟਰ ਸੀ ਭੂਚਾਲ ਦਾ ਕੇਂਦਰ 

Pakistan Earthquake News in Punjabi : ਪਾਕਿਸਤਾਨ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਪੱਛਮੀ ਪਾਕਿਸਤਾਨ ਵਿੱਚ ਸੀ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.6 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਨੇ ਇਸ ਭੂਚਾਲ ਬਾਰੇ ਜਾਣਕਾਰੀ ਦਿੱਤੀ। ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। 4.6 ਤੀਬਰਤਾ ਦੇ ਭੂਚਾਲ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ।

1

 (For more news apart from Earthquake hits Pakistan, earth shakes with magnitude 4.6 News in Punjabi, stay tuned to Rozana Spokesman)

 

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement