ਖ਼ਬਰਾਂ |

ਤਾਜ਼ਾ |

ਅਨਵਰ-ਉਲ-ਹੱਕ ਹੋਣਗੇ ਪਾਕਿਸਤਾਨ ਦੇ 8ਵੇਂ ਕਾਰਜਕਾਰੀ ਪ੍ਰਧਾਨ ਮੰਤਰੀ

By : GAGANDEEP

Published : Aug 12, 2023, 4:28 pm IST
Updated : Aug 12, 2023, 4:28 pm IST
SHARE ARTICLE
photo
photo

ਸ਼ਾਹਬਾਜ਼ ਸ਼ਰੀਫ ਅਤੇ ਰਾਜਾ ਰਿਆਜ਼ ਦੀ ਸਹਿਮਤੀ ਤੋਂ ਬਾਅਦ ਫ਼ੈਸਲਾ

 

ਇਸਲਾਮਾਬਾਦ: ਅਨਵਰ-ਉਲ-ਹੱਕ ਕੱਕੜ ਨੂੰ ਪਾਕਿਸਤਾਨ ਵਿਚ ਕੇਅਰਟੇਕਰ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਸਾਬਕਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਨੈਸ਼ਨਲ ਅਸੈਂਬਲੀ 'ਚ ਵਿਰੋਧੀ ਧਿਰ ਦੇ ਨੇਤਾ ਰਾਜਾ ਰਿਆਜ਼ ਨੇ ਬਲੋਚਿਸਤਾਨ ਤੋਂ ਅਨਵਰ-ਉਲ-ਹੱਕ ਕੱਕੜ ਦੇ ਨਾਂ 'ਤੇ ਸਹਿਮਤੀ ਜਤਾਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਦੇ ਅੱਜ (ਸ਼ਨੀਵਾਰ) ਨੂੰ ਸਹੁੰ ਚੁੱਕਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਪਨੀਰੀ ਵੰਡਣ ਦੀ ਕੀਤੀ ਸ਼ੁਰੂਆਤ

ਦੱਸ ਦੇਈਏ ਕਿ 9 ਅਗਸਤ ਨੂੰ ਸੰਸਦ ਭੰਗ ਹੋਣ ਦੇ ਨਾਲ ਹੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦਾ ਕਾਰਜਕਾਲ ਵੀ ਖ਼ਤਮ ਹੋ ਗਿਆ ਸੀ। ਅਜਿਹੇ 'ਚ ਅੱਜ ਕਾਰਜਕਾਰੀ ਪ੍ਰਧਾਨ ਮੰਤਰੀ ਦੀ ਚੋਣ ਦੀ ਆਖਰੀ ਤਰੀਕ ਸੀ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ ਸ਼ਾਹਬਾਜ਼ ਸ਼ਰੀਫ ਨੂੰ ਪੱਤਰ ਲਿਖ ਕੇ ਜਲਦੀ ਤੋਂ ਜਲਦੀ ਨਵਾਂ ਕਾਰਜਕਾਰੀ ਪ੍ਰਧਾਨ ਮੰਤਰੀ ਨਿਯੁਕਤ ਕਰਨ ਲਈ ਕਿਹਾ ਸੀ, ਜਿਸ 'ਤੇ ਸ਼ਾਹਬਾਜ਼ ਸ਼ਰੀਫ ਨੇ ਵੀ ਕੁਝ ਨਾਰਾਜ਼ਗੀ ਦਿਖਾਈ ਸੀ।

ਇਹ ਵੀ ਪੜ੍ਹੋ: ਅੰਮ੍ਰਿਤਸਰ ਕੇਂਦਰੀ ਜੇਲ 'ਚ ਹੋਈ ਗੈਂਗਵਾਰ, ਪੁਰਾਣੀ ਰੰਜਿਸ਼ ਨੂੰ ਲੈ ਕੇ 2 ਗੁੱਟਾਂ 'ਚ ਹੋਇਆ ਟਕਰਾਅ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM

Raja Warring ਨੇ ਜਿਹੜੇ ਮੁੰਡੇ ਤੋਂ Channi ਨੂੰ ਫ਼ੋਨ ਲਵਾਇਆ, ਉਸ 'ਤੇ ਚਿੱਟੇ ਦਾ ਪਰਚਾ' - Tarunpreet Singh Sond

06 Aug 2026 3:13 PM

'ਮੈਨੂੰ ਕੋਈ ਬਿਨਾਂ ਪੱਗ ਤੋ ਫਿਲਮ ਕਰਨ ਲਈ 100 ਕਰੋੜ ਵੀ ਦੇਵੇ, ਮੈਂ ਨਹੀਂ ਕਰਾਂਗਾ': Raj Kundra Exclusive Interview

04 Aug 2026 1:38 PM

'ਕੇਂਦਰ ਸਰਕਾਰ ਬਹੁਤ ਹੀ ਮਾੜੇ ਤਰੀਕੇ ਨਾਲ਼ ਕਰ ਰਹੀ ਕੰਮ', ਬਦਮਾਸ਼ੀ ਨਾਲ਼ ਇਨ੍ਹਾ ਨੇ E20 ਲਿਆਂਦਾ: Inderbir Singh Nijjar

04 Aug 2026 1:37 PM
Advertisement