5 ਲੱਖ ਪ੍ਰਵਾਸੀਆਂ ਨੂੰ ਮਿਲੇਗਾ ਕੈਨੇਡਾ ਦਾ ਵੀਜ਼ਾ, ਸਰਕਾਰ ਨੇ ਸ਼ੁਰੂ ਕੀਤਾ Short Term ਕੋਰਸ, ਕਰੋ ਅਪਲਾਈ
Published : Nov 12, 2022, 6:45 pm IST
Updated : Nov 12, 2022, 6:45 pm IST
SHARE ARTICLE
 5 lakh immigrants will get Canada visa
5 lakh immigrants will get Canada visa

ਉਮਰ ਅਤੇ ਗੈਪ ਦਾ ਕੋਈ ਲੈਣਾ-ਦੇਣਾ ਨਹੀਂ ਹੈ। 

 

ਚੰਡੀਗੜ੍ਹ:  ਕੈਨੇਡਾ ਸਰਕਾਰ ਨੇ ਹੁਣ 5 ਲੱਖ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਦਾ ਫ਼ੈਸਲਾ ਕੀਤਾ ਹੈ ਜਿਸ ਦੇ ਲਈ ਸਰਕਾਰ ਨੇ Short Term ਕੋਰਸ ਸ਼ੁਰੂ ਕੀਤਾ ਹੈ।
ਇਸ ਕੋਰਸ ਵਿਚ ਬੱਚਿਆਂ ਨੂੰ ਟਰੇਨਿੰਗ ਲਈ ਕੈਨੇਡਾ ਭੇਜਿਆ ਜਾਂਦਾ ਹੈ। ਇਸ ਕੋਰਸ ਲਈ ਅਪਲਾਈ ਕਰਨ ਵਾਲੇ ਦੀ ਦਿਲਚਸਪੀ ਨੂੰ ਦੇਖਦੇ ਹੋਏ ਹੀ ਉਸ ਨੂੰ ਟ੍ਰੇਨਿੰਗ ‘ਤੇ ਭੇਜਿਆ ਜਾਂਦਾ ਹੈ। ਇਸ ਰਾਹੀਂ ਉਨ੍ਹਾਂ ਨੂੰ ਇਕ ਖਾਸ ਵਿਸ਼ੇ ‘ਚ ਹੁਨਰਮੰਦ ਹੋਣ ਲਈ ਸਿਖਲਾਈ ਦਿੱਤੀ ਜਾਂਦੀ ਹੈ।

ਟ੍ਰੇਨਿੰਗ ਪੂਰੀ ਹੋਣ ਤੋਂ ਬਾਅਦ ਕੰਪਨੀ ਉਸ ਉਮੀਦਵਾਰ ਨੂੰ ਇਕ ਸਰਟੀਫੀਕੇਟ ਦਿੰਦੀ ਹੈ ਅਤੇ ਉਸ ਲਈ ਇੰਟਰਵਿਊ ਦਾ ਪ੍ਰਬੰਧ ਕਰਦੀ ਹੈ। ਇਸ ਦੇ ਜ਼ਰੀਏ ਹੀ ਕੰਪਨੀ ਉਸ ਦੀ ਪਲੇਸਮੈਂਟ ਲਗਵਾਉਂਦੀ ਹੈ ਅਤੇ ਉਹ ਉੱਥੇ ਕੰਮ ਕਰਨ ਦੇ ਯੋਗ ਹੋ ਜਾਂਦਾ ਹੈ। ਇਸ ਤੋਂ ਬਾਅਦ ਉਹ ਉਥੇ ਵਰਕ ਪਰਮਿਟ ਲੈਣ ਦੇ ਵੀ ਯੋਗ ਹੋ ਜਾਂਦਾ ਹੈ। ਇਸ ਕੋਰਸ ਬਾਰੇ ਵਧੇਰੇ ਜਾਣਕਾਰੀ ਲੈਣ ਲਈ ਇਸ ਨੰਬਰ 9779775976 'ਤੇ ਸੰਪਰਕ ਕਰੋ। 

ਇਸ ਕੋਰਸ ਵਿਚ ਅਪਲਾਈ ਕਰਨ ਲਈ ਉਮੀਦਵਾਰ ਦਾ 10ਵੀਂ ਪਾਸ ਹੋਣਾ ਜ਼ਰੂਰੀ ਹੈ ਅਤੇ ਜਾਂ ਤਾਂ ਉਸ ਨੂੰ ਕਿਸੇ ਚੀਜ਼ ‘ਚ ਤਜ਼ਰਬਾ ਹੋਣਾ ਚਾਹੀਦਾ ਹੈ। ਹੁਣ ਉਹ ਵੀ ਬਾਹਰ ਜਾਣ ਦੇ ਆਪਣੇ ਸੁਪਨੇ ਨੂੰ ਪੂਰਾ ਕਰ ਸਕਦੇ ਹਨ ਜੋ ਘੱਟ ਪੜ੍ਹੇ-ਲਿਖੇ ਹਨ ਜਾਂ ਜਿਨ੍ਹਾਂ ਨੂੰ ਵੱਧ ਤਜ਼ਰਬਾ ਹੈ। ਜੇਕਰ ਤੁਹਾਡੇ ਕੋਲ 6 ਮਹਨਿਆਂ ਤੋਂ ਲੈ ਕੇ 1 ਸਾਲ ਦਾ ਤਜ਼ਰਬਾ ਹੈ ਤਾਂ ਤੁਸੀਂ ਇਸ ਕੋਰਸ ਲਈ ਪੂਰੀ ਤਰ੍ਹਾਂ ਅਪਲਾਈ ਕਰਨ ਦੇ ਯੋਗ ਹੋ। ਇਸ ਵਿਚ ਉਮਰ ਅਤੇ ਗੈਪ ਦਾ ਕੋਈ ਲੈਣਾ-ਦੇਣਾ ਨਹੀਂ ਹੈ। 

ਇਸ ਦੇ ਨਾਲ ਹੀ ਜਿਹੜੇ ਬੱਚੇ ਉਥੇ ਜਾ ਕੇ ਆਪਣੇ ਮਾਤਾ-ਪਿਤਾ ਨੂੰ ਸੱਦਣਾ ਚਾਹੁੰਦੇ ਹਨ, ਉਹ ਇਕ ਸਮੈਸਟਰ ਪੂਰਾ ਕਰਨ ਤੋਂ ਬਾਅਦ ਆਪਣੇ ਪਰਿਵਾਰ ਨੂੰ ਆਪਣੇ ਕੋਲ ਬੁਲਾ ਸਕਦੇ ਹਨ। ਕਈ ਬੱਚੇ ਅਜਿਹੇ ਵੀ ਹਨ ਜਿਨ੍ਹਾਂ ਦਾ ਰਿਫਿਉਜ਼ਲ ਆਉਣ ਕਾਰਨ ਵੀਜ਼ਾ ਨਹੀਂ ਆਉਂਦਾ, ਪਰ ਹੁਣ ਉਨ੍ਹਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਉਂਕਿ ਉਹ ਵੀ ਇਸ ਕੋਰਸ ਲਈ ਅਪਲਾਈ ਕਰ ਸਕਦੇ ਹਨ। ਜੇਕਰ ਤੁਸੀਂ ਵੱਧ ਵੀ ਪੜ੍ਹੇ ਹੋ ਤਾਂ ਵੀ ਅਪਲਾਈ ਕਰ ਸਕਦੇ ਹੋ।ਜਿਹਨਾਂ ਨੇ ਬੀਟੈਕ, ਬੀਐਸਸੀ, ਬੀਐਡ ਵਰਗੇ ਕੋਰਸਾਂ ਦੀ ਪੜ੍ਹਾਈ ਪਹਿਲਾਂ ਹੀ ਕੀਤੀ ਹੈ ਉਹ ਇਸ ਕੋਰਸ ਲਈ ਪੂਰੀ ਤਰ੍ਹਾਂ ਯੋਗ ਹਨ ਅਤੇ ਉਨ੍ਹਾਂ ਦਾ ਸੱਦਾ ਪੱਤਰ ਵੀ ਜਲਦੀ ਆ ਸਕਦਾ ਹੈ।

ਅਪਲਾਈ ਕਰਨ ਦੀ ਪ੍ਰਕਿਰਿਆ-        
ਅਪਲਾਈ ਕਰਨ ਲਈ, ਸਭ ਤੋਂ ਪਹਿਲਾਂ ਇਮੀਗ੍ਰੇਸ਼ਨ ਕੰਪਨੀ ੳਮੀਦਵਾਰ ਦੀ ਪ੍ਰੌਫਾਈਲ ਨੂੰ ਕੈਨੇਡਾ ਵਿਚ ਉਨ੍ਹਾਂ ਦੇ ਟਾਈ ਅਪਸ ਨੂੰ ਭੇਜਣਗੇ ਅਤੇ ਇਸ ਰਾਹੀਂ ਉਮੀਦਵਾਰ ਦਾ ਸੱਦਾ ਪੱਤਰ ਮੰਗਵਾਇਆ ਜਾਵੇਗਾ। ਉਸ ਪੱਤਰ ਦੇ ਅਧਾਰ ’ਤੇ ਹੀ ਫਾਈਲ ਤਿਆਰ ਕਰਨ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਤੋਂ ਬਾਅਦ ਸਾਰੇ ਦਸਤਾਵੇਜ਼ ਇਕੱਠੇ ਹੋਣ ਮਗਰੋਂ 3-4 ਮਹੀਨਿਆਂ ਵਿਚ ਫਾਈਲ ਪੂਰੀ ਤਰ੍ਹਾਂ ਤਿਆਰ ਹੋ ਜਾਵੇਗੀ। 
 

ਕਿੰਨਾ ਖਰਚਾ ਅਤੇ ਸਮਾਂ ਲੱਗ ਸਕਦਾ ਹੈ-    
ਇਸ ਲਈ ਘਟੋ-ਘੱਟ 4 ਹਫ਼ਤਿਆਂ ਤੋਂ ਲੈ ਕੇ 6 ਮਹੀਨੇ ਤੱਕ ਦਾ ਸਮਾਂ ਲੱਗ ਸਕਦਾ ਹੈ। ਖਰਚਾ ਚੁਣੇ ਗਏ ਕੋਰਸ ਅਤੇ ਕੋਰਸ ਦੇ ਸਮੇਂ ’ਤੇ ਨਿਰਭਰ ਕਰਦਾ ਹੈ। ਜੇਕਰ ਲੰਮੇ ਸਮੇਂ ਦਾ ਕੋਰਸ ਹੈ ਤਾਂ ਖਰਚਾ ਵੀ ਉਸ ਹਿਸਾਬ ਨਾਲ ਆ ਸਕਦਾ ਹੈ। ਇਸ ਦੇ  ਨਾਲ ਹੀ ਸਵਾਲ ਖੜ੍ਹਾ ਹੁੰਦਾ ਹੈ ਕਿ ਕੀ ਤੁਹਾਨੂੰ ਟ੍ਰੇਨਿੰਗ ਤੋਂ ਬਾਅਦ ਵਾਪਸ ਆਉਣ ਦੀ ਲੋੜ ਹੈ ਜਾਂ ਨਹੀਂ?

ਤਾਂ ਇਸ ਬਾਰੇ ਪਹਿਲਾਂ ਹੀ ਦੱਸਿਆ ਗਿਆ ਹੈ ਕਿ ਜਦ ਟ੍ਰੇਨਿੰਗ ‘ਚ ਸਿੱਖਣ ਤੋਂ ਬਾਅਦ ਉਮੀਦਵਾਰ ਉਥੇ ਕੰਮ ਕਰਨ ਦੇ ਯੋਗ ਹੋ ਜਾਂਦਾ ਹੈ ਅਤੇ ਉਸ ਨੂੰ ਵਾਪਸ ਆਉਣ ਦੀ ਲੋੜ ਨਹੀਂ ਪੈਂਦੀ। ਜਿਹੜੇ ਲੋਕ ਵਿਦੇਸ਼ ਜਾਣਾ ਚਾਹੁੰਦੇ ਹਨ ਪਰ ਨਹੀਂ ਜਾ ਪਾਏ ਨਹੀਂ ਜਾ ਪਾਏ ਤਾਂ ਉਹਨਾਂ ਲਈ ਇਹ ਬਹੁਤ ਵਧੀਆ ਵਿਕਲਪ ਹੈ। ਇਕ ਉਮੀਦਵਾਰ ਨੂੰ ਇਸ ‘ਚ ਧਿਆਨ ਦੇਣ ਲਈ ਬਸ ਸਹੀ ਕੰਸਲਟੇਂਟ ਤੱਕ ਪਹੁੰਚ ਕਰਨ ਦੀ ਲੋੜ ਹੈ। ਵਧੇਰੇ ਜਾਣਕਾਰੀ ਲਈ ਤੁਸੀਂ  ’ਤੇ ਸੰਪਰਕ ਕਰ ਸਕਦੇ ਹੋ।
ਵਧੇਰੇ ਜਾਣਕਾਰੀ ਲਈ ਕਰੋ ਸੰਪਰਕ - 9779775976

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement