
5.1 ਮਾਪੀ ਗਈ ਤੀਬਰਤਾ
Strong earthquake strikes Myanmar again : ਐਤਵਾਰ 13 ਅਪ੍ਰੈਲ ਨੂੰ ਮਿਆਂਮਾਰ ਵਿਚ ਇਕ ਵਾਰ ਫਿਰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 5.1 ਮਾਪੀ ਗਈ। ਨੈਸ਼ਨਲ ਸੈਂਟਰ ਫ਼ਾਰ ਸੀਸਮੋਲੋਜੀ ਅਨੁਸਾਰ ਮਿਆਂਮਾਰ ਵਿਚ 13 ਅਪ੍ਰੈਲ ਨੂੰ ਸਵੇਰੇ 7:54 ਵਜੇ 5.1 ਤੀਬਰਤਾ ਦਾ ਭੂਚਾਲ ਆਇਆ। ਇਸ ਭੂਚਾਲ ਦਾ ਕੇਂਦਰ ਜ਼ਮੀਨ ਦੇ 10 ਕਿਲੋਮੀਟਰ ਅੰਦਰ ਸੀ।
ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 5.1 ਮਾਪੀ ਗਈ। ਹਾਲ ਹੀ ਵਿਚ ਮਿਆਂਮਾਰ ਵਿਚ ਇਕ ਭਿਆਨਕ ਭੂਚਾਲ ਆਇਆ ਸੀ, ਜਿਸ ਵਿਚ ਤਿੰਨ ਹਜ਼ਾਰ ਤੋਂ ਵੱਧ ਲੋਕ ਮਾਰੇ ਗਏ ਸਨ। ਨੈਸ਼ਨਲ ਸੈਂਟਰ ਫ਼ਾਰ ਸੀਸਮੋਲੋਜੀ ਅਨੁਸਾਰ, ਮਿਆਂਮਾਰ ਵਿਚ 13 ਅਪ੍ਰੈਲ ਨੂੰ ਸਵੇਰੇ 7:54 ਵਜੇ 5.1 ਤੀਬਰਤਾ ਦਾ ਭੂਚਾਲ ਆਇਆ। ਇਸ ਭੂਚਾਲ ਦਾ ਕੇਂਦਰ ਜ਼ਮੀਨ ਅੰਦਰ ਸਿਰਫ਼ 10 ਕਿਲੋਮੀਟਰ ਦੀ ਦੂਰੀ ’ਤੇ ਸੀ। ਫ਼ਿਲਹਾਲ ਇਸ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।