ਹੁਣ ਸਿਰਫ਼ 50 ਹਜ਼ਾਰ 'ਚ ਪਾਓ ਕੈਨੇਡਾ ਤੇ ਯੂਰੋਪ ਦਾ ਵੀਜ਼ਾ, ਮਿਲੇਗਾ 100 ਪ੍ਰਤੀਸ਼ਤ ਨਤੀਜਾ 
Published : Oct 13, 2021, 1:09 pm IST
Updated : Oct 13, 2021, 1:09 pm IST
SHARE ARTICLE
Now Get Canada and Europe visa for only 50,000
Now Get Canada and Europe visa for only 50,000

ਇਮੀਗ੍ਰੇਸ਼ਨ ਵਲੋਂ Human resources courses, Nanny Courses, Information technology, Electrician ਆਦਿ ਕੋਰਸਾਂ ਵਿਚ ਦਾਖਲੇ ਲਈ ਮਦਦ ਕੀਤੀ ਜਾਂਦੀ ਹੈ।

ਓਂਟਾਰਿਓ: ਹਜ਼ਾਰਾਂ ਵਿਦਿਆਰਥੀ ਪੜ੍ਹਾਈ ਜਾਂ ਕਾਰੋਬਾਰ ਲਈ ਅਪਣੇ ਦੇਸ਼ ਤੋਂ ਦੂਜੇ ਦੇਸ਼ਾਂ ਵਿਚ ਜਾਂਦੇ ਹਨ ਤੇ ਅਪਣਾ ਭਵਿੱਖ ਸਵਾਰਦੇ ਹਨ ਪਰ ਇਸ ਦੌਰਾਨ ਉਹਨਾਂ ਨੂੰ ਵਿਦੇਸ਼ ਜਾਣ ਵਿਚ ਕਈ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ ਜਿਵੇਂ ਸਹੀ ਕਾਊਂਸਲਿੰਗ ਨੂੰ ਲੈ ਕੇ ਜਾਂ ਉਹਨਾਂ ਦੇ ਦਸਤਾਵੇਜ਼ਾਂ ਸਬੰਧੀ। ਉਹ ਕਈ ਇਮੀਗ੍ਰੇਸ਼ਨ ਸੈਂਟਰਾਂ ਵਿਚ ਜਾ ਕੇ ਅਪਣੀਆਂ ਸਮੱਸਿਆਵਾਂ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰਦੇ ਹਨ ਪਰ ਕਿਸੇ ਨਾ ਕਿਸੇ ਸਮੱਸਿਆ ਕਰ ਕੇ ਉਹਨਾਂ ਦੇ ਹੱਥ ਨਿਰਾਸ਼ਾ ਹੀ ਲੱਗਦੀ ਹੈ।

Canada VisaCanada Visa

ਵਿਦੇਸ਼ ਜਾਣ ਵੇਲੇ ਤੁਹਾਨੂੰ ਜੋ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਉਹਨਾਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨ ਵਿਚ Quick visa ਇਮੀਗ੍ਰੇਸ਼ਨ ਸਭ ਤੋਂ ਵਧੀਆ ਇਮੀਗ੍ਰੇਸ਼ਨ ਕੰਸਲਟੈਂਸੀ ਮੰਨੀ ਜਾਂਦੀ ਹੈ। Quick visa ਇਮੀਗ੍ਰੇਸ਼ਨ ਵਿਚ ਤਜ਼ਰਬੇਕਾਰ ਸਲਾਹਕਾਰਾਂ ਵਲੋਂ ਵਿਦਿਆਰਥੀਆਂ ਦਾ ਸਹੀ ਮਾਰਗਦਰਸ਼ਨ ਕੀਤਾ ਜਾਂਦਾ ਹੈ ਤੇ ਉਨ੍ਹਾਂ ਦਾ ਥੋੜ੍ਹੇ ਸਮੇਂ ਵਿਚ ਹੀ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰਵਾਇਆ ਜਾਂਦਾ ਹੈ। ਤੁਸੀਂ ਵੀ ਅਪਣੀਆਂ ਸਮੱਸਿਆਵਾਂ ਦੇ ਹੱਲ ਲਈ Quick visa ਨਾਲ ਇਸ ਨੰਬਰ 'ਤੇ 94783-08591 ਨਾਲ ਸੰਪਰਕ ਕਰ ਸਕਦੇ ਹੋ।

JobJobs

ਜੇ ਕਿਸੇ ਨੂੰ ਵੀ ਵਿਦੇਸ਼ ਜਾ ਕੇ ਨੌਕਰੀ ਲੱਭਣ ਵਿਚ ਮੁਸ਼ਕਿਲ ਆਉਂਦੀ ਹੈ ਤਾਂ ਇਹ ਇਮੀਗ੍ਰੇਸ਼ਨ ਕੁੱਝ ਸਮੇਂ ਵਿਚ ਹੀ ਨੌਕਰੀ ਦਿਵਾਉਣ ਵਿਚ ਸਹਾਇਕ ਹੈ ਤੇ ਜੇ ਕੋਈ ਵਿਦਿਆਰਥੀ ਪੜ੍ਹਾਈ ਲਈ ਵਿਦੇਸ਼ ਜਾਣਾ ਚਾਹੁੰਦਾ ਹੈ ਉਸ ਨੂੰ ਬਹੁਤ ਘੱਟ ਫੀਸ ਵਿਚ ਤੇ ਕੁੱਝ ਮਹੀਨਿਆਂ ਵਿਚ ਵਿਦੇਸ਼ ਭੇਜਿਆ ਜਾਂਦਾ ਹੈ ਤੇ ਉੱਥੇ ਉਹਨਾਂ ਨੂੰ ਟਾਪ ਦੇ ਸਰਕਾਰੀ ਕਾਲਜ ਵਿਚ ਦਾਖਲਾ ਦਿਵਾਇਆ ਜਾਂਦਾ ਹੈ ਤੇ ਕਾਲਜ ਵਿਚ ਵਧੀਆ ਕੋਰਸ ਚੁਣਨ ਲਈ ਵੀ ਪ੍ਰੇਰਿਤ ਕੀਤਾ ਜਾਂਦਾ ਹੈ ਤੇ ਪੀ.ਆਰ ਕੋਰਸ 'ਚ ਵੀ ਭੇਜਿਆ ਜਾਂਦਾ ਹੈ।

Canada added 2,31,000 jobs in June 2021Canada Jobs

Human resourses courses, Nanny Courses, Early childhood, Information technology, Electrician, Business Management ਆਦਿ ਵਰਗੇ ਕੋਰਸ ਲਈ ਪਹਿਲ ਦਵਾਈ ਜਾਂਦੀ ਹੈ। ਇਹ ਕੰਪਨੀ ਸਿਰਫ਼ 50 ਹਜ਼ਾਰ ਵਿਚ ਤੇ 100 ਪ੍ਰਤੀਸ਼ਤ ਨਤੀਜੇ ਨਾਲ ਵਿਦੇਸ਼ ਭੇਜਦੀ ਹੈ। ਜੇ ਤੁਸੀਂ ਵੀ ਵਿਦੇਸ਼ ਜਾਣ ਦਾ ਸੁਪਨਾ ਦੇਖਿਆ ਹੈ ਤੇ ਉਸ ਨੂੰ ਕੁੱਝ ਸਮੇਂ ਵਿਚ ਹੀ ਪੂਰਾ ਕਰਨਾ ਚਾਹੁੰਦੇ ਹੋ ਤਾਂ ਇਸ ਨੰਬਰ 'ਤੇ 94783-08591 (Quick visa) ਸੰਪਰਕ ਕਰ ਸਕਦੇ ਹੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement