China Fire Restaurant News: ਚੀਨ 'ਚ ਇਕ ਰੈਸਟੋਰੈਂਟ 'ਚ ਹੋਇਆ ਧਮਾਕਾ, 7 ਲੋਕਾਂ ਦੀ ਮੌਤ
Published : Mar 14, 2024, 3:05 pm IST
Updated : Mar 14, 2024, 3:05 pm IST
SHARE ARTICLE
An explosion occurred in a restaurant in China News in punjabi
An explosion occurred in a restaurant in China News in punjabi

China Fire Restaurant News: 27 ਲੋਕ ਹੋਏ ਜ਼ਖ਼ਮੀ

An explosion occurred in a restaurant in China News in punjabi : ਉੱਤਰੀ ਚੀਨ ਦੇ ਹੇਬੇਈ ਸੂਬੇ 'ਚ ਬੀਤੀ ਦਿਨੀਂ ਇਕ ਧਮਾਕੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 27 ਹੋਰ ਜ਼ਖ਼ਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਸਿਨਹੂਆ ਨੂੰ ਇਹ ਜਾਣਕਾਰੀ ਦਿਤੀ।

ਇਹ ਵੀ ਪੜ੍ਹੋ: Punjab Vigilance : 30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

ਸ਼ਹਿਰ ਦੇ ਐਮਰਜੈਂਸੀ ਪ੍ਰਬੰਧਨ ਬਿਊਰੋ ਦੇ ਅਨੁਸਾਰ, ਬੁੱਧਵਾਰ ਸਵੇਰੇ 7:54 ਵਜੇ ਸਨਹੇ ਸ਼ਹਿਰ ਦੇ ਯਾਂਜੀਆਓ ਟਾਊਨਸ਼ਿਪ ਵਿੱਚ ਇਕ ਦੁਕਾਨ ਵਿਚ ਗੈਸ ਲੀਕ ਹੋਣ ਕਾਰਨ ਧਮਾਕਾ ਹੋਣ ਦਾ ਸ਼ੱਕ ਹੈ।

ਇਹ ਵੀ ਪੜ੍ਹੋ: Chandigarh News: ਮੁਫ਼ਤ ਪਾਣੀ ਤੇ ਪਾਰਕਿੰਗ ਮਸਲੇ ਨੂੰ ਲੈ ਕੇ ਬੋਲੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ''ਇੰਨਾ ਪੈਸਾ ਕਿਥੋਂ ਆਵੇਗਾ''?

ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਉਹ ਖਤਰੇ ਤੋਂ ਬਾਹਰ ਹਨ। ਸਾਰੇ ਜ਼ਖ਼ਮੀਆਂ ਵਿਚੋਂ 14 ਨੂੰ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'An explosion occurred in a restaurant in China News in punjabi' stay tuned to Rozana Spokesman

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement