CAA News: CAA ਤਹਿਤ 13 ਪਾਕਿਸਤਾਨੀ ਸ਼ਰਨਾਰਥੀਆਂ ਨੂੰ ਮਿਲੀ ਭਾਰਤੀ ਨਾਗਰਿਕਤਾ

By : BALJINDERK

Published : Mar 14, 2024, 8:04 pm IST
Updated : Mar 14, 2024, 9:57 pm IST
SHARE ARTICLE
13 Pakistani refugees got Indian citizenship
13 Pakistani refugees got Indian citizenship

CAA News: ਕਲੈਕਟਰ KB ਜ਼ਾਵੇਰੀ ਅਤੇ MLA ਅਮ੍ਰਿਤੀਆ ਨੇ ਪਾਕਿਸਤਾਨੀ ਸ਼ਰਨਾਰਥੀਆਂ ਨੂੰ ਭਾਰਤੀ ਨਾਗਰਿਕਤਾ ਦੇ ਸਰਟੀਫਿਕੇਟ ਦਿੱਤੇ

CAA News : ਗੁਜਰਾਤ ਵਿੱਚ ਮੋਦੀ ਸਰਕਾਰ ਦੇ ਫੈਸਲੇ ਦਾ ਅਸਰ ਨਜ਼ਰ ਆਉਣ ਲੱਗਿਆ ਹੈ। ਗੁਜਰਾਤ ਦੇ ਮੋਰਬੀ ਵਿੱਚ ਰਹਿ ਰਹੇ 13 ਪਾਕਿਸਤਾਨੀਆਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਗਈ। ਇਹ ਉਹ ਲੋਕ ਹਨ ਜੋ ਕਈ ਸਾਲ ਪਹਿਲਾਂ ਪਾਕਿਸਤਾਨ ਤੋਂ ਭਾਰਤ ਆਏ ਸਨ ਅਤੇ ਉਥੇ ਰਹਿਣ ਲੱਗ ਪਏ ਸਨ। 

ਇਹ ਵੀ ਪੜੋ:Delhi News : ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਦਿੱਲੀ ਵਿਚ ਸੂਬਾਈ ਚੋਣ ਕਮੇਟੀ ਦੀ ਅਹਿਮ ਮੀਟਿੰਗ ਜਾਰੀ

ਜ਼ਿਕਰਯੋਗ ਹੈ ਕਿ ਉਥੇ ਦੇ ਕਲੈਕਟਰ ਕੇ ਬੀ ਜ਼ਾਵੇਰੀ ਅਤੇ ਵਿਧਾਇਕ ਕਾਂਤੀਕਾਰੀ ਅਮ੍ਰਿਤੀਆ ਦੀ ਮੌਜੂਦਗੀ ਵਿੱਚ ਪਾਕਿਸਤਾਨੀ ਸ਼ਰਨਾਰਥੀਆਂ ਨੂੰ ਭਾਰਤੀ ਨਾਗਰਿਕਤਾ ਦੇ ਸਰਟੀਫਿਕੇਟ ਦਿੱਤੇ ਗਏ। 

ਨਾਗਰਿਕਤਾ (ਸੋਧ) ਐਕਟ 2019 CAA ਨੂੰ ਲਾਗੂ ਕਰਨ ਲਈ ਨੋਟੀਫਾਈ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਖੁਸ਼, ਨਾਗਪੁਰ ਵਿੱਚ ਰਹਿੰਦੇ ਲਗਭਗ ਦੋ ਹਜ਼ਾਰ ਪਾਕਿਸਤਾਨੀ ਹਿੰਦੂ ਭਾਰਤੀ ਨਾਗਰਿਕਤਾ ਹਾਸਲ ਕਰਨ ਦੀ ਤਿਆਰੀ ਕਰ ਰਹੇ ਹਨ। ਪਾਕਿਸਤਾਨ ਤੋਂ ਆਏ ਇਹ ਪ੍ਰਵਾਸੀ ਹਿੰਦੂ ਆਨਲਾਈਨ ਅਰਜ਼ੀਆਂ ਭਰਨ ਦੀ ਪ੍ਰਕਿਰਿਆ ਦਾ ਪਤਾ ਲਗਾ ਰਹੇ ਹਨ, ਜਿਸ ਦੀ ਮਦਦ ਨਾਲ ਉਹ ਵੀਜ਼ਾ ਵਧਾਉਣ ਅਤੇ ਹੋਰ ਕਾਗਜ਼ੀ ਕਾਰਵਾਈ ਦੀ ਪ੍ਰੇਸ਼ਾਨੀ ਤੋਂ ਬਿਨਾਂ ਭਾਰਤ ਵਿੱਚ ਰਹਿ ਸਕਣਗੇ। 

ਇਹ ਵੀ ਪੜੋ:Allahabad High Court News: ਧਰਮ ਪਰਿਵਰਤਨ 'ਤੇ ਰੋਕ ਲਗਾਉਣ ਵਾਲਾ ਕਾਨੂੰਨ ਸਹਿ-ਜੀਵਨ ਸੰਬੰਧਾਂ ’ਤੇ ਵੀ ਲਾਗੂ ਹੁੰਦਾ ਹੈ: ਹਾਈ ਕੋਰਟ  
ਇਸ ਤੋਂ ਇਲਾਵਾ ਹਾਲ ਹੀ ਦੇ ਸਾਲਾਂ ਵਿੱਚ ਭਾਰਤ ਆਏ ਉਨ੍ਹਾਂ ਦੇ ਕੁਝ ਰਿਸ਼ਤੇਵਾਰ ਵੀ ਨਾਗਰਿਕਤਾ ਪ੍ਰਾਪਤ ਕਰਨ ਲਈ ‘ਕਟ-ਆਫ਼’ ਮਿਤੀ ਵਿੱਚ ਢਿੱਲ ਦੀ ਮੰਗ ਕਰ ਰਹੇ ਹਨ। 31 ਦਸੰਬਰ 2‘014 ਤੋਂ ਪਹਿਲਾਂ ਪਾਕਿਸਤਾਨ ਬੰਗਲਾਦੇਸ਼ ਅਤੇ ਅਫ਼ਗਾਨਿਸਤਾਨ ਤੋਂ ਭਾਰਤ ਆਏ ਗੈਰ ਦਸਤਾਵੇਜ਼ ਰਹਿਤ ਗੈਰ ਮੁਸਲਿਮ ਪ੍ਰਵਾਸੀਆਂ ਨੂੰ ਫਾਸਟ ਟ੍ਰੈਕ ਨਾਗਰਿਕਤਾ ਪ੍ਰਦਾਨ ਕਰਨ ਲਈ ਸੰਸਦ ਦੁਆਰਾ ਕਾਨੂੰਨ ਪਾਸ ਕਰਨ ਤੋਂ ਚਾਰ ਸਾਅ ਬਾਅਦ ਕੇਂਦਰ ਨੇ ਸੋਮਵਾਰ ਨੂੰ ਸੀਏਏ ਦੀ ਮੰਗ ਕੀਤੀ ਅਤੇ ਇਸ ਦੇ ਨਿਯਮਾਂ ਵਿੱਚ ਸੋਧ ਕੀਤੀ। 

ਇਹ ਵੀ ਪੜੋ:Punjab News : ਵਿਧਾਨ ਸਭਾ ’ਚ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ: ਰਾਜਾ ਵੜਿੰਗ  

(For more news apart from CAA Under 13 Pakistani refugees got Indian citizenship News in Punjabi, stay tuned to Rozana Spokesman)

Location: India, Gujarat, Ahmedabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement