Delhi News : ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਦਿੱਲੀ ਵਿਚ ਸੂਬਾਈ ਚੋਣ ਕਮੇਟੀ ਦੀ ਅਹਿਮ ਮੀਟਿੰਗ ਜਾਰੀ

By : BALJINDERK

Published : Mar 14, 2024, 7:13 pm IST
Updated : Mar 14, 2024, 7:13 pm IST
SHARE ARTICLE
State Election Committee Meeting Continued in Delhi under of Sunil Jakhar
State Election Committee Meeting Continued in Delhi under of Sunil Jakhar

Delhi News : ਸੂਬਾ ਇੰਚਾਰਜ ਵਿਜੇ ਰੁਪਾਣੀ, ਕੌਮੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਇਕਬਾਲ ਸਿੰਘ ਲਾਲਪੁਰਾ ਵੀ ਮੌਜੂਦ 

Delhi News : ਭਾਜਪਾ ਪੰਜਾਬ ਦੀ ਸੂਬਾਈ ਚੋਣ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਕੌਮੀ ਦਫ਼ਤਰ ਦਿੱਲੀ ਵਿਖੇ ਹੋ ਰਹੀ ਹੈ।  
ਮੀਟਿੰਗ ਵਿਚ ਸੂਬਾ ਇੰਚਾਰਜ ਵਿਜੇ ਰੁਪਾਣੀ, ਸਹਿ-ਇੰਚਾਰਜ ਨਰਿੰਦਰ ਸਿੰਘ ਰੈਨਾ, ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਸਰਦਾਰ ਇਕਬਾਲ ਸਿੰਘ ਲਾਲਪੁਰਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹਨ। 

ਇਹ ਵੀ ਪੜੋ:Allahabad High Court News: ਧਰਮ ਪਰਿਵਰਤਨ 'ਤੇ ਰੋਕ ਲਗਾਉਣ ਵਾਲਾ ਕਾਨੂੰਨ ਸਹਿ-ਜੀਵਨ ਸੰਬੰਧਾਂ ’ਤੇ ਵੀ ਲਾਗੂ ਹੁੰਦਾ ਹੈ: ਹਾਈ ਕੋਰਟ 

ਇਸ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਕੌਮੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ, ਸਾਬਕਾ ਸੂਬਾ ਪ੍ਰਧਾਨ ਮਨੋਰੰਜਨ ਕਾਲੀਆ, ਅਸ਼ਵਨੀ ਸ਼ਰਮਾ, ਸੂਬਾ ਸੰਗਠਨ ਮੰਤਰੀ ਮੰਥਾਰੀ ਸ੍ਰੀਨਿਵਾਸ ਸੁਲੂ, ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ, ਦਿਆਲ ਸੋਢੀ,ਪਰਮਿੰਦਰ ਬਰਾੜ, ਅਨਿਲ ਸਰੀਨ ਅਤੇ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਵੀ ਹਾਜ਼ਰ ਸਨ।

ਇਹ ਵੀ ਪੜੋ:Punjab News : ਵਿਧਾਨ ਸਭਾ ’ਚ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ: ਰਾਜਾ ਵੜਿੰਗ 

(For more news apart from State Election Committee Meeting Continued in Delhi under of Sunil Jakhar News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement