
ਕੈਨੇਡਾ ਪੱਕੇ ਹੋਣ ਸਬੰਧੀ ਤੁਸੀਂ ਇਸ ਨੰਬਰ (76969-98876) 'ਤੇ ਸੰਪਰਕ ਕਰ ਕੇ ਪੂਰੀ ਜਾਣਕਾਰੀ ਲੈ ਸਕਦੇ ਹੋ
ਵੈਨਕੂਵਰ - ਦੁਨੀਆ ਭਰ ਵਿਚ ਲੋਕਾਂ ਦੀ ਪਹਿਲੀ ਪਸੰਦ ਕੈਨੇਡਾ ਜਾਣਾ ਤੇ ਉੱਥੇ ਜਾ ਕੇ ਪੀ.ਆਰ ਲੈਣਾ ਹੈ ਤੇ ਹੁਣ ਕੈਨੇਡਾ ਸਰਕਾਰ ਨੇ ਇਹਨਾਂ ਲੋਕਾਂ ਲਈ ਵੱਡਾ ਐਲਾਨ ਕੀਤਾ ਹੈ। ਦਰਅਸਲ ਕੈਨੇਡਾ ਸਰਕਾਰ ਨੇ ਕੋਰੋਨਾ ਸੰਕਟ ਦੌਰਾਨ 90 ਹਜ਼ਾਰ ਪ੍ਰਵਾਸੀਆਂ ਨੂੰ ਕੈਨੇਡਾ ਦੀ ਪੱਕੀ ਨਾਗਰਿਕਤਾ ਦੇਣ ਦਾ ਐਲਾਨ ਕੀਤਾ ਹੈ। ਇਹ ਨਾਗਰਿਕਤਾ ਕੁਝ ਸ਼ਰਤਾਂ ਪੂਰੀਆਂ ਕਰਨ ਮਗਰੋਂ ਹਾਸਲ ਕੀਤੀ ਜਾ ਸਕਦੀ ਹੈ।
Canada PR Visa
ਜਿਹੜੇ ਲੋਕ ਸਰਕਾਰ ਦੀ ਇਸ ਯੋਜਨਾ ਦਾ ਲਾਭ ਉਠਾਉਣਾ ਚਾਹੁੰਦੇ ਹਨ ਤੇ ਸਰਕਾਰ ਦੀਆਂ ਇਹਨਾਂ ਸ਼ਰਤਾਂ ਨੂੰ ਪੂਰਾ ਕਰ ਸਕਦੇ ਹਨ ਉਹ ਜਲਦ ਤੋਂ ਜਲਦ ਆਨਲਾਈਨ ਅਪਲਾਈ ਕਰ ਸਕਦੇ ਹਨ। ਸਰਕਾਰ ਵੱਲੋਂ ਜਾਰੀ ਇਹਨਾਂ ਸ਼ਰਤਾਂ ਬਾਰੇ ਪੂਰੀ ਜਾਣਕਾਰੀ ਲੈਣ ਲਈ ਤੁਸੀਂ ਇਸ ਨੰਬਰ ’ਤੇ ਸੰਪਰਕ ਕਰ ਸਕਦੇ ਹੋ Visa Land 76969-98876
Canada PR Visa
ਕੈਨੇਡਾ ਸਰਕਾਰ ਨੇ ਪੀ.ਆਰ ਵੀਜ਼ਿਆਂ ਨੂੰ 6 ਮਈ ਤੋਂ ਦੇਣੇ ਸ਼ੁਰੂ ਕਰ ਦਿੱਤੇ ਸਨ ਪਰ ਕਈਆਂ ਨੂੰ ਇਸ ਸਬੰਧੀ ਅਜੇ ਪੂਰੀ ਜਾਣਕਾਰੀ ਨਹੀਂ ਹੈ। ਇਸ ਲਈ ਸਰਕਾਰ ਨੇ ਇਕ ਵਾਰ ਫਿਰ ਇਸ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਜਿਸ ਵਿਚ ਕਿਹਾ ਗਿਆ ਹੈ ਕਿ ਹੁਣ ਤੁਸੀਂ ਅਪਣੇ ਪਰਿਵਾਰ ਸਮੇਤ ਵੀ ਕੈਨੇਡਾ ਵਿਚ ਪੱਕੇ ਹੋ ਸਕਦੇ ਹੋ ਜਿਸ ਦੇ ਲਈ ਕੈਨੇਡਾ ਦੇ ਕਿਸੇ ਵਕੀਲ ਤੋਂ ਫਾਈਲ ਲਗਵਾਉਣੀ ਹੋਵੇਗੀ। ਤੁਹਾਨੂੰ ਇਕ ਵਾਰ ਫਿਰ ਦੱਸ ਦਈਏ ਕਿ ਕੈਨੇਡਾ ਸਰਕਾਰ ਨੇ 90 ਹਜ਼ਾਰ ਪ੍ਰਵਾਸੀਆਂ ਨੂੰ ਕੈਨੇਡਾ ਦੀ ਪੱਕੀ ਨਾਗਰਿਕਤਾ ਦੇਣ ਦਾ ਐਲਾਨ ਕੀਤਾ ਹੈ ਜਿਸ ਦਾ ਪ੍ਰੋਸੈਸ ਸਿਰਫ਼ 6 ਮਹੀਨਿਆਂ ਦਾ ਹੋਵੇਗਾ।
Canada visa
ਸਿਰਫ਼ 6 ਮਹੀਨਿਆਂ ਵਿਚ ਤੁਸੀਂ ਕੈਨੇਡਾ ਦੀ ਪੱਤੀ ਨਾਗਰਿਕਤਾ ਹਾਸਲ ਕਰ ਸਕਦੇ ਹੋ। ਦੱਸ ਦਈਏ ਕਿ ਫੈਡਰਲ ਸਰਕਾਰ ਦੇ ਫ਼ੈਸਲੇ ਨਾਲ ਕੈਨੇਡਾ ਵਿਚ ਪਹਿਲਾਂ ਤੋਂ ਰਹਿ ਰਹੇ ਯੋਗ ਕਾਮਿਆਂ, ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਫੈਸਲੇ ਨਾਲ ਵੱਡੀ ਗਿਣਤੀ ਭਾਰਤੀ ਵਿਦਿਆਰਥੀਆਂ ਨੂੰ ਵੀ ਫ਼ਾਇਦਾ ਪਹੁੰਚਣ ਦੀ ਪੂਰੀ ਸੰਭਾਵਨਾ ਹੈ। ਇਸ ਅਧੀਨ ਸਭ ਤੋਂ ਵੱਧ ਲਾਭ ਵਿਦੇਸ਼ੀ ਵਿਦਿਆਰਥੀਆਂ ਨੂੰ ਹੋਵੇਗਾ।
Canada
ਇਸ ਸਬੰਧੀ ਅਰਜ਼ੀਆਂ ਲੈਣ ਦੀ ਪ੍ਰਕਿਰਿਆ 6 ਮਈ 2021 ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਹ ਪ੍ਰਕਿਰਿਆ 5 ਨਵੰਬਰ 2021 ਤੱਕ ਜਾਂ ਜਦੋਂ ਤੱਕ ਇਹ ਟੀਚਾ ਪੂਰਾ ਨਹੀਂ ਹੋ ਜਾਂਦਾ, ਉਦੋਂ ਤੱਕ ਜਾਰੀ ਰਹੇਗੀ। ਜੇ ਤੁਸੀਂ ਵੀ ਇਸ ਮੌਕੇ ਦਾ ਲਾਭ ਲੈਣਾ ਚਾਹੁੰਦੇ ਹੋ ਤਾਂ ਬਿਨ੍ਹਾਂ ਦੇਰੀ ਕੀਤੇ ਇਸ ਲਈ ਜਲਦ ਅਪਲਾਈ ਕਰੋ ਤੇ ਵਧੇਰੇ ਜਾਣਕਾਰੀ ਲਈ Visa Land 76969-98876 ਇਸ ਨੰਬਰ 'ਤੇ ਸੰਪਰਕ ਕਰੋ।