ਖ਼ਬਰਾਂ |

ਤਾਜ਼ਾ |

ਪਾਕਿਸਤਾਨ ਨੇ ਅੱਤਵਾਦੀ ਮਸੂਦ ਅਜ਼ਹਰ 'ਤੇ ਇਨਾਮ ਵਧਾ ਕੇ 70 ਲੱਖ ਰੁਪਏ ਕੀਤਾ

By : JAGDISH

Published : Sep 14, 2026, 5:46 pm IST
Updated : Sep 14, 2026, 5:46 pm IST
SHARE ARTICLE
Pakistan has increased the reward on terrorist Masood Azhar to 7 million rupees.
Pakistan has increased the reward on terrorist Masood Azhar to 7 million rupees.

ਅਕਤੂਬਰ 'ਚ ਹੋਣ ਵਾਲੀ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਦੀ ਮੀਟਿੰਗ ਤੋਂ ਪਹਿਲਾਂ ਕੀਤੀ ਕਾਰਵਾਈ 

ਇਸਲਾਮਾਬਾਦ : ਪਾਕਿਸਤਾਨ ਨੇ ਭਾਰਤੀ ਸੰਸਦ 'ਤੇ ਹਮਲੇ ਦੇ ਦੋਸ਼ੀ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ 'ਤੇ ਇਨਾਮ ਵਧਾ ਕੇ 70 ਲੱਖ ਪਾਕਿਸਤਾਨੀ ਰੁਪਏ ਕਰ ਦਿੱਤਾ ਹੈ। ਪਾਕਿਸਤਾਨ ਦੀ ਫੈਡਰਲ ਇਨਵੈਸਟੀਗੇਸ਼ਨ ਏਜੰਸੀ ਨੇ ਅੱਤਵਾਦੀਆਂ ਦੀ ਨਵੀਂ ਰੈੱਡ ਬੁੱਕ ਵਿੱਚ ਅਜ਼ਹਰ ਨੂੰ ਇੱਕ ਵਾਰ ਫਿਰ ਭਗੌੜਾ ਐਲਾਨ ਦਿੱਤਾ ਹੈ । ਇਹ ਕਾਰਵਾਈ ਅਕਤੂਬਰ ਵਿੱਚ ਹੋਣ ਵਾਲੀ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਦੀ ਬੈਠਕ ਤੋਂ ਪਹਿਲਾਂ ਕੀਤੀ ਗਈ।
ਪਾਕਿਸਤਾਨ ਦੀ ਫੈਡਰਲ ਇਨਵੈਸਟੀਗੇਸ਼ਨ ਏਜੰਸੀ  ਨੇ ਅਜ਼ਹਰ ਨੂੰ 2021 ਵਿੱਚ ਵੀ ਭਗੌੜਾ ਘੋਸ਼ਿਤ ਕੀਤਾ ਸੀ ਅਤੇ 50 ਲੱਖ ਦਾ ਇਨਾਮ ਰੱਖਿਆ ਸੀ। ਮਸੂਦ ਅਜ਼ਹਰ ਭਾਰਤ ਵਿੱਚ ਸੰਸਦ ਤੋਂ ਇਲਾਵਾ 2016 ਪਠਾਨਕੋਟ ਏਅਰਬੇਸ ਹਮਲੇ ਅਤੇ 2019 ਪੁਲਵਾਮਾ ਅਟੈਕ ਵਿੱਚ ਵੀ ਦੋਸ਼ੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ 5,700 FIRs ਦਰਜ ਕਰਵਾਉਣ ਦਾ ਦਾਅਵਾ! ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਦੀ ਭੂਮਿਕਾ 'ਤੇ ਮੰਤਰੀ ਹਰਪਾਲ ਚੀਮਾ

16 Oct 2026 2:05 PM

CM ਮਾਨ ਦੇ ਫਰਾਂਸ ਦੌਰੇ 'ਤੇ ਹਾਈ ਕੋਰਟ ਸਖ਼ਤ! ਕੇਂਦਰ ਤੋਂ ਮੰਗਿਆ ਜਵਾਬ

15 Oct 2026 3:02 PM

Bride Arrested at Delhi Airport | 51 ਲੱਖ ਦੀ ਕਥਿਤ ਠੱਗੀ! 7 ਸਾਲ ਬਾਅਦ ਕੈਨੇਡਾ ਤੋਂ ਪਰਤੀ ਲਾੜੀ ਕੀਤੀ ਕਾਬੂ

11 Oct 2026 2:11 PM

ਰੋਟੀ ਖਾਣ ਘਰ ਜਾ ਰਿਹਾ ਨੌਜਵਾਨ ਰਸਤੇ 'ਚ ਡਿੱਗਿਆ ! ਸ਼ੱਕੀ ਹਾਲਾਤਾਂ 'ਚ ਮੌ*ਤ

09 Oct 2026 3:00 PM

ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਕਾਰਵਾਈ! ਇਕ ਮੁਲਜ਼ਮ ਗ੍ਰਿਫ਼ਤਾਰ

08 Oct 2026 3:03 PM
Advertisement