ਦੁਬਈ 'ਚ ਉੱਚੀ ਇਮਾਰਤ ਤੋਂ ਡਿੱਗਣ ਕਾਰਨ ਭਾਰਤੀ ਬੱਚੀ ਦੀ ਮੌਤ

By : GAGANDEEP

Published : Dec 14, 2022, 3:07 pm IST
Updated : Dec 14, 2022, 3:07 pm IST
SHARE ARTICLE
photo
photo

'ਮ੍ਰਿਤਕ ਬੱਚੀ ਬਹੁਤ ਹੀ ਪਿਆਰੀ 'ਤੇ ਚੁਸਤ ਸੀ'

 

ਦੁਬਈ: ਦੁਬਈ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦੁਬਈ ਦੇ ਪੂਰਬ ਵਿੱਚ ਅਲ ਕੁਸੈਸ ਵਿੱਚ ਇੱਕ ਉੱਚੀ ਇਮਾਰਤ ਤੋਂ ਡਿੱਗਣ ਕਾਰਨ ਭਾਰਤੀ ਮੂਲ ਦੀ ਪੰਜ ਸਾਲਾ ਬੱਚੀ ਦੀ ਮੌਤ ਹੋ ਗਈ। ਇਕ ਰਿਪੋਰਟ ਮੁਤਾਬਕ 10 ਦਸੰਬਰ ਨੂੰ ਰਾਤ ਕਰੀਬ 9.30 ਵਜੇ ਅਲ ਬੁਸਤਾਨ ਸੈਂਟਰ ਨੇੜੇ ਪਰਿਵਾਰ ਦੇ ਅਪਾਰਟਮੈਂਟ ਦੀ ਨੌਵੀਂ ਮੰਜ਼ਿਲ ਤੋਂ ਖੁੱਲ੍ਹੀ ਇਕ ਛੋਟੀ ਜਿਹੀ ਖਿੜਕੀ ਤੋਂ ਇਹ ਬੱਚੀ ਡਿੱਗ ਗਈ ਸੀ।  

ਇੱਕ ਗੁਆਂਢੀ ਨੇ ਕਿਹਾ ਕਿ ਇਹ ਇੱਕ ਬਹੁਤ ਛੋਟੀ ਖਿੜਕੀ ਹੈ ਅਤੇ ਇਸ ਵਿੱਚੋਂ ਕਿਸੇ ਬੱਚੇ ਲਈ ਲੰਘਣਾ ਲਗਭਗ ਅਸੰਭਵ ਹੈ। ਮੈਨੂੰ ਯਕੀਨ ਨਹੀਂ ਹੋ ਰਿਹਾ ਇਹ ਕਿਵੇਂ ਵਾਪਰਿਆ, ਪਰ ਇਹ ਦਿਲ ਦਹਿਲਾਉਣ ਵਾਲਾ ਹੈ। ਉਸ ਨੇ ਅੱਗੇ ਦੱਸਿਆ ਕਿ ਬੱਚੀ ਚੁਸਤ ਅਤੇ ਪਿਆਰੀ  ਸੀ ਜੋ ਹਮੇਸ਼ਾ ਮੁਸਕਰਾਉਂਦੀ ਰਹਿੰਦੀ ਸੀ। 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement