ਸਵਿਟਜ਼ਰਲੈਂਡ ਨੇ ਭਾਰਤ ਦਾ ਸੱਭ ਤੋਂ ਤਰਜੀਹੀ ਦੇਸ਼ ਦਾ ਦਰਜਾ ਕੀਤਾ ਰੱਦ
Published : Dec 14, 2024, 10:00 am IST
Updated : Dec 14, 2024, 10:00 am IST
SHARE ARTICLE
Switzerland revoked India's Most Favored Nation status
Switzerland revoked India's Most Favored Nation status

ਇਸ ਦਰਜੇ ਦੇ ਰੱਦ ਹੋਣ ਨਾਲ ਭਾਰਤੀ ਕੰਪਨੀਆਂ ਨੂੰ ਹੁਣ ਸਵਿਟਜ਼ਰਲੈਂਡ 'ਚ ਜ਼ਿਆਦਾ ਟੈਕਸ ਦੇਣਾ ਪਵੇਗਾ

ਨਵੀਂ ਦਿੱਲੀ : ਸਵਿਟਜ਼ਰਲੈਂਡ ਨੇ ਨੈਸਲੇ ਵਿਰੁਧ ਅਦਾਲਤ ਦੇ ਫੈਸਲੇ ਤੋਂ ਬਾਅਦ ਭਾਰਤ ਨੂੰ ਦਿਤਾ ਗਿਆ ਸਭ ਤੋਂ ਤਰਜੀਹੀ ਦੇਸ਼ (ਐਮ.ਐਫ਼.ਐਨ.) ਦਾ ਦਰਜਾ ਵਾਪਸ ਲੈ ਲਿਆ ਹੈ। ਇਸ ਕਦਮ ਨਾਲ ਸਵਿਟਜ਼ਰਲੈਂਡ ’ਚ ਕੰਮ ਕਰ ਰਹੀਆਂ ਭਾਰਤੀ ਇਕਾਈਆਂ ’ਤੇ ਮਾੜਾ ਟੈਕਸ ਪ੍ਰਭਾਵ ਪਵੇਗਾ।

ਭਾਰਤੀ ਕੰਪਨੀਆਂ ਨੂੰ 1 ਜਨਵਰੀ, 2025 ਤੋਂ ਸਵਿਟਜ਼ਰਲੈਂਡ ’ਚ ਕਮਾਈ ਗਈ ਆਮਦਨ ’ਤੇ ਵਧੇਰੇ ਟੈਕਸ ਕਟੌਤੀਆਂ ਦਾ ਸਾਹਮਣਾ ਕਰਨਾ ਪਵੇਗਾ। ਸਵਿਟਜ਼ਰਲੈਂਡ ਨੇ ਇਕ ਬਿਆਨ ਵਿਚ ਸਵਿਸ ਕਨਫੈਡਰੇਸ਼ਨ ਅਤੇ ਭਾਰਤ ਵਿਚਾਲੇ ਹੋਏ ਸਮਝੌਤੇ ਵਿਚ ਐਮ.ਐਫ.ਐਨ. ਧਾਰਾ ਦੀ ਵਿਵਸਥਾ ਨੂੰ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ।    (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement