ਮਾਣ ਵਾਲੀ ਗੱਲ : ਅਮਰੀਕਾ ’ਚ ਪੰਜਾਬ ਦੀ ਧੀ ਨਿਮਰਤਾ ਰੰਧਾਵਾ ਉਰਫ ਨਿੱਕੀ ਹੇਲੀ ਲੜੇਗੀ ਰਾਸ਼ਟਰਪਤੀ ਦੀ ਚੋਣ
Published : Feb 15, 2023, 1:19 pm IST
Updated : Feb 15, 2023, 2:50 pm IST
SHARE ARTICLE
photo
photo

ਵ੍ਹਾਈਟ ਹਾਊਸ ਲਈ ਆਪਣੀ ਦਾਅਵੇਦਾਰੀ ਵਿੱਚ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਚੁਣੌਤੀ ਦੇਣ ਵਾਲੀ ਪਹਿਲੀ ਰਿਪਬਲਿਕਨ ਬਣ ਗਈ ਹੈ

 

ਵਾਸ਼ਿੰਗਟਨ- ਭਾਰਤੀ-ਅਮਰੀਕੀ ਅਮਰੀਕੀ ਸਿਆਸਤਦਾਨ ਨਿੱਕੀ ਹੈਲੀ ਨੇ ਐਲਾਨ ਕੀਤਾ ਹੈ ਕਿ ਉਹ 2024 ਵਿੱਚ ਅਮਰੀਕੀ ਰਾਸ਼ਟਰਪਤੀ ਲਈ ਚੋਣ ਲੜ ਰਹੀ ਹੈ। ਇਸ ਦੇ ਨਾਲ, ਉਹ ਵ੍ਹਾਈਟ ਹਾਊਸ ਲਈ ਆਪਣੀ ਦਾਅਵੇਦਾਰੀ ਵਿੱਚ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਚੁਣੌਤੀ ਦੇਣ ਵਾਲੀ ਪਹਿਲੀ ਰਿਪਬਲਿਕਨ ਬਣ ਗਈ ਹੈ।

ਹੇਲੀ (51) ਦੋ ਵਾਰ ਦੱਖਣੀ ਕੈਰੋਲਿਨਾ ਦੀ ਗਰਵਨਰ ਰਹਿ ਚੁੱਕੀ ਹੈ ਅਤੇ ਉਨ੍ਹਾਂ ਨੇ ਸੰਯੁਕਤ ਰਾਸ਼ਟਰ ’ਚ ਅਮਰੀਕਾ ਦੀ ਰਾਜਦੂਤ ਦੇ ਤੌਰ ’ਤੇ ਵੀ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਨੇ ਇੱਕ ਵੀਡੀਓ ਰਾਹੀਂ ਰਾਸ਼ਟਰਪਤੀ ਚੋਣਾਂ ਲਈ ਆਪਣਾ ਦਾਅਵਾ ਪੇਸ਼ ਕੀਤਾ। ਦੋ ਸਾਲ ਪਹਿਲਾਂ ਉਹ ਟਰੰਪ ਲਈ ਚੁਣੌਤੀ ਨਹੀਂ ਸੀ, ਪਰ ਹੁਣ ਉਨ੍ਹਾਂ ਨੇ ਆਪਣਾ ਮਨ ਬਦਲ ਲਿਆ ਹੈ। ਜ਼ਿਕਰਯੋਗ ਹੈ ਕਿ ਅਮਰੀਕਾ 'ਚ ਰਾਸ਼ਟਰਪਤੀ ਦੀ ਚੋਣ 5 ਨਵੰਬਰ 2024 ਨੂੰ ਹੋਣ ਜਾ ਰਹੀ ਹੈ। ਇਸ ਇੰਟਰਵਿਊ 'ਚ ਉਸ ਨੇ ਇਹ ਵੀ ਕਿਹਾ ਕਿ ਉਸ ਨੂੰ ਲੱਗਦਾ ਹੈ ਕਿ ਉਹ ਦੇਸ਼ ਨੂੰ ਇਕ ਨਵੀਂ ਦਿਸ਼ਾ 'ਚ ਲਿਜਾਣ ਲਈ ਨੇਤਾ ਬਣ ਕੇ ਉਭਰ ਸਕਦੀ ਹੈ।
 

SHARE ARTICLE

ਏਜੰਸੀ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement