Tanzania floods: ਤਨਜ਼ਾਨੀਆ ਵਿਚ ਹੜ੍ਹਾਂ ਦੀ ਮਾਰ; ਦੋ ਹਫ਼ਤਿਆਂ ’ਚ 58 ਲੋਕਾਂ ਦੀ ਮੌਤ
Published : Apr 15, 2024, 3:32 pm IST
Updated : Apr 15, 2024, 3:32 pm IST
SHARE ARTICLE
58 people died due to floods in Tanzania
58 people died due to floods in Tanzania

ਸਰਕਾਰ ਨੇ ਕਿਹਾ ਕਿ ਮੀਂਹ ਨੇ ਤੱਟਵਰਤੀ ਖੇਤਰਾਂ ਵਿਚ ਸੱਭ ਤੋਂ ਵੱਧ ਤਬਾਹੀ ਮਚਾਈ ਅਤੇ ਲਗਭਗ 126,831 ਲੋਕ ਪ੍ਰਭਾਵਿਤ ਹੋਏ।

Tanzania floods: ਤਨਜ਼ਾਨੀਆ ਵਿਚ ਪਿਛਲੇ ਦੋ ਹਫ਼ਤਿਆਂ ਵਿਚ ਹੜ੍ਹਾਂ ਕਾਰਨ ਘੱਟੋ-ਘੱਟ 58 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਪੂਰਬੀ ਅਫ਼ਰੀਕੀ ਦੇਸ਼ ਵਿਚ ਭਾਰੀ ਮੀਂਹ ਜਾਰੀ ਹੈ। ਸਰਕਾਰ ਨੇ ਇਹ ਜਾਣਕਾਰੀ ਦਿਤੀ। ਸਰਕਾਰ ਨੇ ਕਿਹਾ ਕਿ ਮੀਂਹ ਨੇ ਤੱਟਵਰਤੀ ਖੇਤਰਾਂ ਵਿਚ ਸੱਭ ਤੋਂ ਵੱਧ ਤਬਾਹੀ ਮਚਾਈ ਅਤੇ ਲਗਭਗ 126,831 ਲੋਕ ਪ੍ਰਭਾਵਿਤ ਹੋਏ।

ਸਰਕਾਰੀ ਬੁਲਾਰੇ ਮੋਭਾਰੇ ਮੈਟਿਨੀ ਨੇ ਕਿਹਾ ਕਿ ਐਤਵਾਰ ਨੂੰ ਪ੍ਰਭਾਵਿਤ ਲੋਕਾਂ ਨੂੰ ਭੋਜਨ ਅਤੇ ਹੋਰ ਜ਼ਰੂਰੀ ਚੀਜ਼ਾਂ ਵੰਡੀਆਂ ਗਈਆਂ। ਉਨ੍ਹਾਂ ਦਸਿਆ ਕਿ ਤਨਜ਼ਾਨੀਆ ਭਵਿੱਖ ਵਿਚ ਹੜ੍ਹਾਂ ਤੋਂ ਬਚਣ ਲਈ 14 ਡੈਮ ਬਣਾਉਣ ਦੀ ਯੋਜਨਾ ਬਣਾ ਰਿਹਾ ਹੈ।

ਪੂਰਬੀ ਅਫਰੀਕਾ ਦੇ ਕੁੱਝ ਹਿੱਸਿਆਂ ਵਿਚ ਲੋਕ ਭਾਰੀ ਮੀਂਹ ਅਤੇ ਹੜ੍ਹਾਂ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਕੀਨੀਆ 'ਚ ਹੜ੍ਹ ਕਾਰਨ ਹੁਣ ਤਕ 13 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬੁਨਿਆਦੀ ਢਾਂਚੇ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ।

(For more Punjabi news apart from 58 people died due to floods in Tanzania, stay tuned to Rozana Spokesman)

 

Tags: tanzania

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement