ਚਾਰਟਰਡ ਦੁਆਰਾ ਅਮਰੀਕਾ ਤੋਂ ਲਿਆਂਦੇ ਜਾ ਰਹੇ ਹਨ 70 ਤੋਂ ਜ਼ਿਆਦਾ ਪਾਕਿਸਤਾਨੀ
Published : May 15, 2019, 6:35 pm IST
Updated : May 15, 2019, 6:35 pm IST
SHARE ARTICLE
Us to deport over 70 illegal Pakistani nationals
Us to deport over 70 illegal Pakistani nationals

ਜਾਣੋ ਕੀ ਹੈ ਵਜ੍ਹ

ਇਸਲਾਮਾਬਾਦ: ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਅਮਰੀਕਾ ਨੇ ਗੈਰ ਕਾਨੂੰਨੀ ਰੂਪ ਤੋਂ ਅਮਰੀਕਾ ਵਿਚ ਰਹਿ ਰਹੇ ਪਾਕਿਸਤਾਨੀ ਪਰਵਾਸੀਆਂ ਨੂੰ ਵਾਪਸ ਨਾ ਲੈਣ ਦੇ ਮਾਮਲੇ ਵਿਚ ਤਿੰਨ ਸੀਨੀਅਰ ਪਾਕਿਸਤਾਨੀ ਅਧਿਕਾਰੀਆਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਵਿਦੇਸ਼ ਮਾਮਲਿਆਂ ’ਤੇ ਨੈਸ਼ਨਲ ਅਸੈਂਬਲੀ ਦੀ ਸਥਾਨਕ ਕਮੇਟੀ ਦੀ ਬੈਠਕ ਵਿਚ ਉਹਨਾਂ ਇਹ ਗੱਲ ਕਹੀ ਹੈ।

Pakistan flagPakistan 

ਉਹਨਾਂ ਪਾਕਿਸਤਾਨੀ ਪਰਵਾਸੀਆਂ ਨੂੰ ਵਾਪਸ ਨਾ ਲੈਣ ’ਤੇ ਇਹ ਪਾਬੰਦੀ ਲਗਾਈ ਹੈ ਕਿ ਜੋ ਗੈਰ ਕਾਨੂੰਨੀ ਰੂਪ ਤੋਂ ਅਮਰੀਕਾ ਵਿਚ ਰਹਿ ਰਹੇ ਸਨ। ਸਮਾਚਾਰ ਪੱਤਰ ਡਾਨ ਨੇ ਤਿੰਨ ਅਧਿਕਾਰੀਆਂ ਦੀ ਪਹਿਚਾਣ ਸੰਯੁਕਤ ਜਰਨਲ ਸਕੱਤਰ, ਵਧੀਕ ਸਕੱਤਰ ਅੰਦਰੂਨੀ ਅਤੇ ਡੀਜੀ ਪਾਸਪੋਰਟ ਦੇ ਤੌਰ ’ਤੇ ਕੀਤੀ ਹੈ। ਕੁਰੈਸ਼ੀ ਨੇ ਕਿਹਾ ਕਿ ਅਮਰੀਕਾ ਅਧਿਕਾਰੀ 70 ਤੋਂ ਵੱਧ ਪਾਕਿਸਤਾਨੀਆਂ ਨੂੰ ਵਾਪਸ ਭੇਜਣਾ ਚਾਹੁੰਦੇ ਹਨ।

ਉਹਨਾਂ ਨੇ ਉਹਨਾਂ ਨੂੰ ਇਹ ਕਦਮ ਉਠਾਉਣ ਤੋਂ ਪਹਿਲਾਂ ਕਾਨੂੰਨੀ ਜ਼ਰੂਰਤਾਂ ਨੂੰ ਪੂਰਾ ਕਰਨ ਨੂੰ ਕਿਹਾ ਹੈ। ਉਹਨਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ 70 ਪਾਕਿਸਤਾਨੀਆਂ ਨੂੰ ਵਿਦੇਸ਼ ਚਾਰਟਰਡ ਜਹਾਜ਼ ਦੁਆਰਾ ਅਮਰੀਕਾ ਤੋਂ ਵਾਪਸ ਲਿਆਇਆ ਜਾਵੇਗਾ।

Location: Pakistan, Islamabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM
Advertisement