ਭਾਰਤੀ ਮੂਲ ਦੀ ਨੀਰਾ ਟੰਡਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਬਾਈਡਨ ਲਈ ਸੀਨੀਅਰ ਸਲਾਹਕਾਰ ਨਿਯੁਕਤ
Published : May 15, 2021, 9:52 am IST
Updated : May 15, 2021, 9:52 am IST
SHARE ARTICLE
Neera Tanden
Neera Tanden

ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਮੰਤਰੀ ਮੰਡਲ ਲਈ ਚੁਣੀ ਗਈ ਭਾਰਤੀ ਮੂਲ ਦੀ ਨੀਰਾ ਟੰਡਨ ਨੂੰ ਅਹਿਮ ਜ਼ਿੰਮੇਵਾਰੀ ਮਿਲੀ ਹੈ।

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਮੰਤਰੀ ਮੰਡਲ ਲਈ ਚੁਣੀ ਗਈ ਭਾਰਤੀ ਮੂਲ ਦੀ ਨੀਰਾ ਟੰਡਨ ਨੂੰ ਅਹਿਮ ਜ਼ਿੰਮੇਵਾਰੀ ਮਿਲੀ ਹੈ। ਦਰਅਸਲ ਜੋ ਬਾਈਡਨ ਵਲੋਂ ਨੀਰਾ ਟੰਡਨ ਨੂੰ ਵ੍ਹਾਈਟ ਹਾਊਸ ਦੀ ਸੀਨੀਅਰ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹਨਾਂ ਨੂੰ ਬਾਇਡਨ ਵਲੋਂ ਪ੍ਰਬੰਧਨ ਅਤੇ ਬਜਟ ਦਫ਼ਤਰ ਦੀ ਅਗਵਾਈ ਕਰਨ ਲ਼ਈ ਚੁਣਿਆ ਗਿਆ ਸੀ ਪਰ ਵਿਰੋਧ ਪ੍ਰਦਰਸ਼ਨ ਦੇ ਚਲਦਿਆਂ ਉਹਨਾਂ ਨੇ ਅਪਣਾ ਨਾਂਅ ਵਾਪਸ ਲੈ ਲਿਆ ਸੀ।

Neera TandenNeera Tanden

ਸੈਂਟਰ ਫਾਰ ਅਮੈਰੀਕਨ ਪ੍ਰੋਗਰੈਸ (ਸੀਏਪੀ) ਦੇ ਸੰਸਥਾਪਕ, ਜੌਨ ਪੋਡੇਸਟਾ ਨੇ ਇਕ ਬਿਆਨ ਵਿਚ ਕਿਹਾ ਕਿ ਨੀਰਾ ਦੀ ਬੁੱਧੀ, ਸਖ਼ਤ ਮਿਹਨਤ ਅਤੇ ਰਾਜਨੀਤਿਕ ਦ੍ਰਿਸ਼ਟੀਕੋਣ ਬਾਈਡਨ ਪ੍ਰਸ਼ਾਸਨ ਲਈ ਅਹਿਮ ਸਿੱਧ ਹੋਵੇਗੀ। ਹਾਲਾਂਕਿ ਅਸੀਂ ਸੀਏਪੀ ਵਿਚ ਉਹਨਾਂ ਦੀ ਮੁਹਾਰਤ ਅਤੇ ਅਗਵਾਈ ਨੂੰ ਯਾਦ ਕਰਾਂਗੇ ਜਿਸ ਦਾ ਗਠਨ 2003 ਵਿਚ ਕੀਤਾ ਗਿਆ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement