Australia News: ਅਮਰਿੰਦਰ ਬਾਜਵਾ ਆਸਟਰੇਲੀਅਨ ਡਿਫ਼ੈਂਸ ਕੋਰਸ ਲਈ ਧਾਰਮਕ ਮਾਮਲਿਆਂ ਲਈ ਗਠਤ ਕਮੇਟੀ ਦੇ ਸਲਾਹਕਾਰ ਬਣੇ
Published : Jul 15, 2024, 10:05 am IST
Updated : Jul 15, 2024, 10:09 am IST
SHARE ARTICLE
 Amarinder Bajwa becomes advisor to the Committee on Religious Affairs for the Australian Defense Course
Amarinder Bajwa becomes advisor to the Committee on Religious Affairs for the Australian Defense Course

Australia News: ਬਾਜਵਾ ਨੇ ਕਿਹਾ ਕਿ ਵੱਖ-ਵੱਖ ਹਾਲਾਤ ਵਿਚ ਫ਼ੌਜੀਆਂ ਨੂੰ ਅਧਿਆਤਮਕ ਅਤੇ ਸਭਿਆਚਾਰਕ ਮਦਦ ਪ੍ਰਦਾਨ ਕਰਨ ਵਿਚ ‘ਚੈਪਲੇਨਸ’ ਇਕ ਅਹਿਮ ਰੋਲ ਅਦਾ ਕਰਦੇ ਹਨ

 

Austalia News: ਭਾਈਚਾਰਕ ਕਾਰਜਾਂ ਵਿਚ ਮੋਢੀ ਹੋ ਕੇ ਕੰਮ ਕਰਨ ਵਾਲੇ ਸਿਡਨੀ ਨਿਵਾਸੀ ਅਮਰਿੰਦਰ ਬਾਜਵਾ ਹੁਣ ਆਸਟਰੇਲੀਅਨ ਡਿਫ਼ੈਂਸ ਫ਼ੋਰਸ ਲਈ ਧਾਰਮਕ ਮਾਮਲਿਆਂ ਲਈ ਗਠਿਤ ਕਮੇਟੀ ਵਿਚ ਇਕ ਸਿੱਖ ਸਲਾਹਕਾਰ ਵਜੋਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਦੇ ਇਸ ਸੇਵਾ ਕਾਰਜ ਨਾਲ ਪੰਜਾਬੀ ਖ਼ਾਸ ਕਰ ਕੇ ਸਿੱਖ ਭਾਈਚਾਰੇ ਨੂੰ ਧਾਰਮਕ ਅਤੇ ਸਭਿਆਚਾਰਕ ਮਸਲਿਆਂ ਨੂੰ ਸੁਲਝਾਉਣ ਤੋਂ ਇਲਾਵਾ ਹੋਰ ਕਿਸ ਤਰ੍ਹਾਂ ਲਾਭ ਮਿਲ ਸਕੇਗਾ?

ਪੜ੍ਹੋ ਇਹ ਖ਼ਬਰ :  Nirmala Sitharaman News: ਦੇਸ਼ ਨੂੰ ਤੇਜ਼ੀ ਨਾਲ ਵਿਕਾਸ ਦੀਆਂ ਲੀਹਾਂ ’ਤੇ ਲਿਜਾਣ ਵਾਲਾ ਬਜਟ ਪੇਸ਼ ਕਰਾਂਗੇ : ਨਿਰਮਲਾ ਸੀਤਾਰਮਨ

ਅਮਰਿੰਦਰ ਬਾਜਵਾ ਨੇ ਕਿਹਾ ਕਿ ਵੱਖ-ਵੱਖ ਹਾਲਾਤ ਵਿਚ ਫ਼ੌਜੀਆਂ ਨੂੰ ਅਧਿਆਤਮਕ ਅਤੇ ਸਭਿਆਚਾਰਕ ਮਦਦ ਪ੍ਰਦਾਨ ਕਰਨ ਵਿਚ ‘ਚੈਪਲੇਨਸ’ ਇਕ ਮਹੱਤਵਪੂਰਣ ਭੂਮਿਕਾ ਅਦਾ ਕਰਦੇ ਹਨ। ਫ਼ੌਜਾਂ ਵਿਚ ਸਿੱਖਾਂ ਦੀਆਂ ਸਭਿਆਚਾਰਕ ਅਤੇ ਧਾਰਮਕ ਸੰਵੇਦਨਸ਼ੀਲਤਾ ਦੀਆਂ ਲੋੜਾਂ ਨੂੰ ਸੰਬੋਧਤ ਕਰਦੇ ਹੋਏ, ਧਾਰਮਕ ਮਾਮਲਿਆਂ ਵਿਚ ਸਹਾਇਤਾ ਪ੍ਰਦਾਨ ਕਰਨ ਵਾਲਿਆਂ ਦੀ ਬਹੁਤ ਮਹੱਤਤਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from  Amarinder Bajwa becomes advisor to the Committee on Religious Affairs for the Australian Defense Course, stay tuned to Rozana Spokesman)

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement