ਮੁਸਲਿਮ ਪਰਿਵਾਰ ਨੇ 100 ਸਾਲ ਪੁਰਾਣੇ ਦੋ ਪਾਵਨ ਸਰੂਪ ਸਿੱਖਾਂ ਨੂੰ ਸੌਂਪੇ
Published : Sep 15, 2020, 10:48 am IST
Updated : Sep 25, 2020, 6:02 pm IST
SHARE ARTICLE
file photo
file photo

ਸਿਆਲਕੋਟ ਸਥਿਤ ਗੁਰਦੁਆਰਾ ਬੇਬੇ ਦੀ ਬੇਰ ਸਾਹਿਬ ਵਿਖੇ ਕੀਤਾ ਪ੍ਰਕਾਸ਼

ਸਿਆਲਕੋਟ :ਪਾਕਿਸਤਾਨ ਸਥਿਤ ਗੁਜਰਾਤ ਦੇ ਇਕ ਮੁਸਲਿਮ ਪਰਿਵਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 110 ਸਾਲ ਪੁਰਾਣੇ ਦੋ ਪਾਵਨ ਸਰੂਪ ਇਤਿਹਾਸਕ ਗੁਰਦੁਆਰਾ ਬਾਬੇ ਦੀ ਬੇਰ ਸਾਹਿਬ ਸਿਆਲਕੋਟ ਦੇ ਹਵਾਲੇ ਕਰ ਦਿੱਤੇ ਇਹ ਸਰੂਪ 73 ਸਾਲ ਪਹਿਲਾਂ ਉਹਨਾਂ ਦੇ ਦਾਦਾ ਜੀ  ਨੇ  ਨੇ ਜੋ ਉਨ੍ਹਾਂ ਦੇ ਪੁਰਖ਼ਿਆਂ ਨੇ ਕਰੀਬ 73 ਸਾਲ ਪਹਿਲਾਂ ਕਤਲੋਗਾਰਦ ਦੇ ਦੌਰ ਵੇਲੇ ਅਪਣੇ ਕੋਲ ਸੰਭਾਲ ਕੇ ਰੱਖ ਲਏ ਸਨ।

photosikh

ਇਸ ਮੁਸਲਿਮ ਪਰਿਵਾਰ ਵੱਲੋਂ ਉਦੋਂ ਤੋਂ ਹੀ ਇਨ੍ਹਾਂ ਪਾਵਨ ਸਰੂਪਾਂ ਦੀ ਸੇਵਾ ਸੰਭਾਲ ਕੀਤੀ ਜਾ ਰਹੀ ਸੀ। ਹੁਣ ਇਸ ਮੁਸਲਿਮ ਪਰਿਵਾਰ ਨੇ ਇਹ ਦੋਵੇਂ ਪਾਵਨ ਸਰੂਪ ਸਿਆਲਕੋਟ ਸਥਿਤ ਗੁਰਦੁਆਰਾ ਪਹਿਲੀ ਪਾਤਸ਼ਾਹੀ ਬੇਬੇ ਦੀ ਬੇਰ ਸਾਹਿਬ ਵਿਖੇ ਸੌਂਪ ਦਿੱਤੇ।

photophoto

ਗਿਆਨੀ ਜਸਕਰਨ ਸਿੰਘ ਸਿੱਧੂ ਅਤੇ ਹੋਰ ਸਿੱਖ ਅਤੇ ਮੁਸਲਿਮ ਭਰਾਵਾਂ ਨੇ ਇਨ੍ਹਾਂ ਪਾਵਨ ਸਰੂਪਾਂ ਨੂੰ ਆਦਰ ਸਤਿਕਾਰ ਸਹਿਤ ਗੁਰਦੁਆਰਾ ਸਾਹਿਬ ਵਿਖੇ ਪਹੁੰਚਾਇਆ। ਇਸ ਮੌਕੇ ਬੋਲਦਿਆਂ ਮੁਸਲਿਮ ਸ਼ਰਧਾਲੂਆਂ ਨੇ ਕਿਹਾ ਕਿ ਇਹ ਪਾਵਨ ਸਰੂਪ ਉਨ੍ਹਾਂ ਦੇ ਪੁਰਖ਼ਿਆਂ ਨੇ ਸੰਭਾਲ ਕੇ ਰੱਖੇ ਹੋਏ ਸਨ, ਜਿਨ੍ਹਾਂ ਨੂੰ ਹੁਣ ਹਜ਼ਰਤ ਬਾਬਾ ਨਾਨਕ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਸੌਂਪ ਕੇ ਉਨ੍ਹਾਂ ਨੂੰ ਖ਼ੁਸ਼ੀ ਮਹਿਸੂਸ ਹੋ ਰਹੀ  ਹੈ।

photosikh

ਉਨ੍ਹਾਂ ਇਹ ਵੀ ਆਖਿਆ ਕਿ ਪੂਰੀ ਮੁਸਲਿਮ ਕੌਮ ਸਿੱਖਾਂ ਦੇ ਨਾਲ ਖੜ੍ਹੀ ਹੈ ਅਤੇ ਸਿੱਖ-ਮੁਸਲਿਮ ਸਾਂਝ ਇਸੇ ਤਰ੍ਹਾਂ ਬਰਕਰਾਰ ਰਹੇਗੀ। ਗੁਰਦੁਆਰਾ ਸਾਹਿਬ ਨੂੰ ਪਾਵਨ ਸਰੂਪ ਸੌਂਪੇ ਜਾਣ ਤੋਂ ਬਾਅਦ ਗੁਰਦੁਆਰਾ ਕਮੇਟੀ ਵੱਲੋਂ ਸਾਰੇ ਮੁਸਲਿਮ ਸ਼ਰਧਾਲੂਆਂ ਨੂੰ ਸਿਰੋਪਾਓ ਅਤੇ ਸਿਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ।

photosikhs

ਇਸ ਦੌਰਾਨ ਗੁਰਦੁਆਰਾ ਬੇਬੇ ਦੀ ਬੇਰ ਸਾਹਿਬ ਵਿਖੇ ਇਨ੍ਹਾਂ ਪਾਵਨ ਸਰੂਪਾਂ ਦਾ ਪ੍ਰਕਾਸ਼ ਵੀ ਕੀਤਾ ਗਿਆ। ਇਸ ਮੌਕੇ ਸਿੱਖਾਂ ਦੇ ਨਾਲ-ਨਾਲ ਵੱਡੀ ਗਿਣਤੀ ਵਿਚ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement