23 ਭਾਰਤੀ ਸਿੱਖਾਂ ਦੇ ਪਾਕਿਸਤਾਨ ਹਾਈ ਕਮਿਸ਼ਨ 'ਚੋਂ ਪਾਸਪੋਰਟ ਗੁੰਮ
Published : Dec 15, 2018, 5:55 pm IST
Updated : Apr 10, 2020, 11:14 am IST
SHARE ARTICLE
ਪਾਕਿਸਤਾਨ ਹਾਈ ਕਮਿਸ਼ਨ
ਪਾਕਿਸਤਾਨ ਹਾਈ ਕਮਿਸ਼ਨ

ਪਾਕਿਸਤਾਨ ‘ਚ ਸਥਿਤ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਜਾਣ ਵਾਲੇ 23 ਭਾਰਤੀ ਸਿੱਖਾਂ ਦੇ....

ਨਵੀਂ ਦਿੱਲੀ (ਭਾਸ਼ਾ) : ਪਾਕਿਸਤਾਨ ‘ਚ ਸਥਿਤ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਜਾਣ ਵਾਲੇ 23 ਭਾਰਤੀ ਸਿੱਖਾਂ ਦੇ ਪਾਕਿਸਤਾਨ ਹਾਈ ਕਮਿਸ਼ਨ ‘ਚੋਂ ਕਥਿਤ ਤੌਰ ‘ਤੇ ਪਾਸਪੋਰਟ ਗੁੰਮ ਹੋਣ ਦਾ ਮਾਮਲਾ ਸਾਹਮਣੇ ਆਇਆਹੈ। ਇਹ ਸਾਰੇ ਪਾਸਪੋਰਟ ਸਿੱਖ ਸ਼ਰਧਾਲੂਆਂ ਦੇ ਨੇ ਜੋ ਪਾਕਿਸਤਾਨ ਦੇ ਵੱਖ-ਵੱਖ ਗੁਰਦੁਆਰਿਆਂ ‘ਚ ਮੱਥਾ ਟੇਕਣ ਜਾਣ ਵਾਲੇ ਸਨ।

ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਪਾਸਪੋਰਟ ਗੁੰਮ ਹੋਣ ਸਬੰਧੀ ਕੁਝ ਲੋਕਾਂ ਨੇ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ। ਪੁਲਿਸ ਕੋਲ ਸ਼ਿਕਾਇਤ ਪਹੁੰਚਣ ਤੋਂ ਬਾਅਦ ਮਾਮਲਾ ਵਿਦੇਸ਼ ਮੰਤਰਾਲੇ ਤੱਕ ਪਹੁੰਚ ਗਿਆ। ਇਸ ਸਬੰਧੀ ਪਤਾ ਲੱਗਣ ‘ਤੇ ਮੰਤਰਾਲਾ ਵੀ ਸਰਗਰਮ ਹੋ ਗਿਆ, ਤੇ ਹੁਣ ਪਾਸਪੋਰਟ ਨੂੰ ਰਦ ਕਰਨ ਦੀ ਤਿਆਰੀ ‘ਚ ਹੈ। ਮੰਤਰਾਲੇ ਵੱਲੋਂ ਇਹ ਮਾਮਲਾ ਪਾਕਿਸਤਾਨ ਹਾਈ ਕਮਿਸ਼ਨ ਕੋਲ ਵੀ ਚੁੱਕਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement