Covid 19 : ਦੂਜੇ ਵਿਸ਼ਵ ਯੁੱਧ ਦੇ 99 ਸਾਲਾਂ ਬ੍ਰਾਜ਼ੀਲੀਅਨ ਫੌਜੀ ਨੇ ਜਿੱਤੀ ਕੋਰੋਨਾ ਤੋਂ ਜੰਗ
Published : Apr 16, 2020, 10:58 am IST
Updated : Apr 16, 2020, 11:02 am IST
SHARE ARTICLE
file photo
file photo

ਦੂਜੇ ਵਿਸ਼ਵ ਯੁੱਧ ਦੇ 99 ਸਾਲਾਂ ਬ੍ਰਾਜ਼ੀਲੀਅਨ ਜੋ ਕਿ ਕੋਰੋਨਾਵਾਇਰਸ ਦੀ ਲਾਗ ਨਾਲ ਪੀੜਤ ਸਨ................

ਬ੍ਰਾਜ਼ੀਲ: ਦੂਜੇ ਵਿਸ਼ਵ ਯੁੱਧ ਦੇ 99 ਸਾਲਾਂ ਬ੍ਰਾਜ਼ੀਲੀਅਨ ਜੋ ਕਿ ਕੋਰੋਨਾਵਾਇਰਸ ਦੀ ਲਾਗ ਨਾਲ ਪੀੜਤ ਸਨ ਨੂੰ ਆਰਮਡ ਫੋਰਸਿਜ਼ ਹਸਪਤਾਲ ਤੋਂ ਛੁੱਟੀ ਮਿਲ ਗਈ ਉਹ ਹੁਣ ਪੂਰੀ ਤਰ੍ਹਾਂ ਨਾਲ ਤੰਦਰੁਸਤ ਹਨ।

Punjab To Screen 1 Million People For Coronavirusphoto

ਜਦੋਂ ਤੋਂ ਕੋਰੋਨਾ ਵਾਇਰਸ ਦਾ ਡਰ ਪੂਰੀ ਦੁਨੀਆ ਵਿੱਚ ਫੈਲਿਆ ਹੈ, ਮਾਹਰ ਵੀ ਕਹਿੰਦੇ ਹਨ ਕਿ ਇਸ ਨਾਲ ਮੌਤ ਦਾ ਖਤਰਾ ਬਜ਼ੁਰਗਾਂ ਵਿੱਚ ਜਿਆਦਾ ਹੁੰਦਾ ਹੈ। ਅਜਿਹੀ ਸਥਿਤੀ ਵਿੱਚ, ਇਸ 99 ਸਾਲਾ ਵਿਅਕਤੀ ਨੇ ਕੋਰੋਨਾ ਨੂੰ ਹਰਾਇਆ।

Coronavirus covid 19 india update on 8th april photo

ਅਤੇ ਅਸੰਭਵ ਨੂੰ ਵੀ ਸੰਭਵ ਬਣਾ ਦਿੱਤਾ। ਸਿਨਹੂਆ ਨੇ ਰੱਖਿਆ ਮੰਤਰਾਲੇ ਦੇ ਹਵਾਲੇ ਨਾਲ ਕਿਹਾ, “ਏਰਾਨੰਦੋ ਪਵੇਟਾ ਜੋ ਕਿ ਬ੍ਰਾਜ਼ੀਲ ਦੀ ਮੁਹਿੰਮ ਟੀਮ ਦਾ ਮੈਂਬਰ ਸੀ, ਕੋਵਿਡ -19 ਦੀ ਜਾਂਚ ਤੋਂ ਸੰਕਰਮਿਤ ਪਾਇਆ ਗਿਆ।

Coronavirus crisis could plunge half a billion people into poverty: Oxfamphoto

ਜਿਸ ਤੋਂ ਬਾਅਦ ਉਸ ਨੂੰ 6 ਅਪ੍ਰੈਲ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਸ ਦਾ ਇਲਾਜ਼ ਕੀਤਾ ਗਿਆ, ਪੂਰੀ ਤਰ੍ਹਾਂ ਠੀਕ ਹੋਣ ਤੋਂ ਬਾਅਦ ਉਸਨੂੰ ਮੰਗਲਵਾਰ ਨੂੰ ਛੁੱਟੀ ਦੇ ਦਿੱਤੀ ਗਈ।

coronavirusphoto

ਪਿਛਲੇ ਸਾਲ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਨੇ 7 ਅਕਤੂਬਰ, 1920 ਨੂੰ ਜਨਮੇ ਦੂਜੇ ਵਿਸ਼ਵ ਯੁੱਧ ਦੇ ਨਾਇਕ ਰਹੇ ਏਰਾਨੰਦੋ  ਨੂੰ ਉਹਨਾਂ ਦੀ  ਸੇਵਾ ਲਈ ਮੈਡਲ ਆਫ਼ ਵਿਕਟਰੀ ਨਾਲ ਸਨਮਾਨਿਤ ਕੀਤਾ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement