Tito Jackson : ਮਰਹੂਮ ਪੌਪ ਗਾਇਕ ਮਾਈਕਲ ਜੈਕਸਨ ਦੇ ਭਰਾ ਟੀਟੋ ਜੈਕਸਨ ਦਾ ਹੋਇਆ ਦਿਹਾਂਤ

By : BALJINDERK

Published : Sep 16, 2024, 5:35 pm IST
Updated : Sep 16, 2024, 5:35 pm IST
SHARE ARTICLE
Tito Jackson
Tito Jackson

Tito Jackson : 70 ਸਾਲ ਦੀ ਉਮਰ 'ਚ ਲਏ ਆਖਰੀ ਸਾਹ, ਟੀਟੋ ਜੈਕਸਨ ਗਿਟਾਰ ਵਜਾਉਣ, ਗਾਉਣ ਅਤੇ ਨੱਚਣ ’ਚ ਸੀ ਮਾਹਰ

Tito Jackson : ਮਰਹੂਮ ਪੌਪ ਗਾਇਕ ਮਾਈਕਲ ਜੈਕਸਨ ਦੇ ਭਰਾ ਟੀਟੋ ਜੈਕਸਨ ਦਾ 70 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਨਾਲ ਇੰਡਸਟਰੀ 'ਚ ਸੋਗ ਦੀ ਲਹਿਰ ਹੈ। ਟੀਟੋ ਗਿਟਾਰ ਵਜਾਉਣ, ਗਾਉਣ ਅਤੇ ਨੱਚਣ ਵਿੱਚ ਮਾਹਰ ਸੀ। ਟੀਟੋ ਦੀ ਮੌਤ ਤੋਂ ਬਾਅਦ ਹੁਣ ਪ੍ਰਸ਼ੰਸਕ ਅੱਖਾਂ 'ਚ ਹੰਝੂ ਲੈ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।

ਟੀਟੋ ਦੀ ਮੌਤ ਦੀ ਖਬਰ ਦੀ ਪੁਸ਼ਟੀ ਜੈਕਸਨ ਪਰਿਵਾਰ ਦੇ ਲੰਬੇ ਸਮੇਂ ਦੇ ਦੋਸਤ ਅਤੇ ਸਹਿਯੋਗੀ ਸਟੀਵ ਮੈਨਿੰਗ ਨੇ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਟੀਵ ਮੈਨਿੰਗ ਦਾ ਮੰਨਣਾ ਹੈ ਕਿ ਰੋਡ ਟ੍ਰਿਪ 'ਤੇ ਗੱਡੀ ਚਲਾਉਂਦੇ ਸਮੇਂ ਟੀਟੋ ਨੂੰ ਦਿਲ ਦਾ ਦੌਰਾ ਪਿਆ। ਹਾਲਾਂਕਿ ਮੌਤ ਦਾ ਅਧਿਕਾਰਤ ਕਾਰਨ ਅਜੇ ਸਾਹਮਣੇ ਨਹੀਂ ਆਇਆ ਹੈ।

(For more news apart from Tito Jackson, brother of late pop singer Michael Jackson, has passed away News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement