China Fire News: ਚੀਨ ਵਿਚ ਕੋਲਾ ਕੰਪਨੀ ਦੀ ਇਮਾਰਤ ਨੂੰ ਲੱਗੀ ਅੱਗ; 26 ਲੋਕਾਂ ਦੀ ਮੌਤ
Published : Nov 16, 2023, 3:38 pm IST
Updated : Nov 16, 2023, 3:38 pm IST
SHARE ARTICLE
Fire at coal mining company offices kills 26 people in China
Fire at coal mining company offices kills 26 people in China

60 ਤੋਂ ਵੱਧ ਜ਼ਖਮੀ

China Fire News:  ਉੱਤਰੀ ਚੀਨ ਦੇ ਸ਼ਾਂਕਸੀ ਸੂਬੇ ਵਿਚ ਵੀਰਵਾਰ ਨੂੰ ਇਕ ਕੋਲਾ ਮਾਈਨਿੰਗ ਕੰਪਨੀ ਦੀ ਇਮਾਰਤ ਵਚ ਅੱਗ ਲੱਗਣ ਕਾਰਨ ਘੱਟ ਤੋਂ ਘੱਟ 26 ਲੋਕਾਂ ਦੀ ਮੌਤ ਹੋ ਗਈ ਅਤੇ 60 ਤੋਂ ਵੱਧ ਜ਼ਖਮੀ ਹੋ ਗਏ। ਚੀਨ ਦੇ ਸਰਕਾਰੀ ਮੀਡੀਆ ਨੇ ਇਹ ਜਾਣਕਾਰੀ ਦਿਤੀ ਹੈ।

ਮੀਡੀਆ ਰੀਪੋਰਟਾਂ ਮੁਤਾਬਕ ਇਹ ਅੱਗ ਲਯੁਲਿਯਾਂਗ ਸ਼ਹਿਰ ਦੇ ਲਿਸ਼ੀ ਜ਼ਿਲ੍ਹੇ 'ਚ ਸਥਿਤ ਪੰਜ ਮੰਜ਼ਿਲਾ ਇਮਾਰਤ ਦੀ ਦੂਜੀ ਮੰਜ਼ਿਲ 'ਤੇ ਸਵੇਰੇ ਕਰੀਬ 6.50 ਵਜੇ ਲੱਗੀ। ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਨੇ ਦਸਿਆ ਕਿ ਅੱਗ ਵਿਚ 26 ਲੋਕਾਂ ਦੀ ਮੌਤ ਹੋ ਗਈ ਅਤੇ 60 ਤੋਂ ਵੱਧ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਭੇਜਿਆ ਗਿਆ।

ਗਲੋਬਲ ਟਾਈਮਜ਼ ਅਖਬਾਰ ਨੇ ਦਸਿਆ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਬਚਾਅ ਕਾਰਜ ਜਾਰੀ ਹਨ। ਇਹ ਇਮਾਰਤ ਇਕ ਨਿਜੀ ਕੋਲਾ ਮਾਈਨਿੰਗ ਕੰਪਨੀ ਦੀ ਹੈ। ਦੱਸ ਦੇਈਏ ਕਿ ਚੀਨ ਵਿਚ ਕਮਜ਼ੋਰ ਸੁਰੱਖਿਆ ਮਾਪਦੰਡਾਂ ਕਾਰਨ ਉਦਯੋਗਿਕ ਹਾਦਸੇ ਆਮ ਹਨ।

(For more news apart from Fire at coal mining company offices kills 26 people in China, stay tuned to Rozana Spokesman)

Tags: china fire

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement