ਆਸਟਰੇਲੀਅਨ ਪ੍ਰਧਾਨ ਮੰਤਰੀ ਵਲੋਂ ਪੁਲਵਾਮਾ ਹਮਲੇ ਦੀ ਨਿੰਦਾ 
Published : Feb 17, 2019, 10:20 am IST
Updated : Feb 17, 2019, 10:20 am IST
SHARE ARTICLE
Scott Morrison Prime Minister of Australia
Scott Morrison Prime Minister of Australia

ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਦੁਅਰਾ ਪੁਲਵਾਮਾ 'ਚ ਭਾਰਤੀ ਫੌਜ਼ 'ਤੇ ਕੀਤੇ ਗਏ ਹਮਲੇ ਦੀ.....

ਮੈਲਬੋਰਨ : ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਦੁਅਰਾ ਪੁਲਵਾਮਾ 'ਚ ਭਾਰਤੀ ਫੌਜ਼ 'ਤੇ ਕੀਤੇ ਗਏ ਹਮਲੇ ਦੀ ਸ਼ਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਨੂੰ ਜੈਸ਼ ਏ ਮੁਹੰਮਦ ਵਿਰੁਧ ਸਖ਼ਤ ਤੋ ਸਖ਼ਤ  ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਮੁੜ ਤੋ ਇਹ ਅੱਤਵਾਦੀ ਸੰਗਠਨ ਅਜਿਹਾ ਕਾਰਾ ਕਰਨ ਬਾਰੇ  ਸੋਚ ਵੀ ਨਾ ਸਕੇ। ਸਕੌਟ ਮੌਰੀਸਨ ਨੇ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਜ਼ਲੀ ਭੇਂਟ ਕਰਦੇ ਹੋਏ ਕਿਹਾ ਕਿ ਉਹ ਸੱਚੇ ਦੇਸ਼ ਭਗਤ ਹਨ ਜਿਨ੍ਹਾਂ ਨੇ ਆਪਣੇ ਦੇਸ਼ ਲਈ ਜਾਨ ਕੁਰਬਾਨ ਕਰ ਦਿਤੀ।

ਦੂਜੇ ਪਾਸੇ ਅੱਜ ਭਾਰਤੀ ਨਾਗਰਿਕਾਂ ਨੇ ਮੈਲਬੋਰਨ ਦੇ ਪਾਰਲੀਮੈਂਟ ਹਾਊਸ ਦੇ ਬਾਹਰ ਇਕੱਠੇ ਹੋ ਕੇ ਪੁਲਵਾਮਾ  ਹਮਲੇ ਦੀ ਘੋਰ ਨਿੰਦਾ ਕਰਦੇ ਹੋਏ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਅੱਤਵਾਦੀਆਂ  ਵਿਰੁਧ ਜਲਦ ਤੋ ਜਲਦ ਜਵਾਬੀ ਕਾਰਵਾਈ ਕਰਨ ਦੀ ਅਪੀਲ ਕੀਤੀ ਤਾਂ ਜੋ ਜੈਸ਼ ਏ ਮੁਹੰਮਦ ਨੂੰ ਸਬਕ ਸਿਖਾਇਆ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement