ਜ਼ਾਂਬੀਆ ਕਿਸ਼ਤੀ ਹਾਦਸਾ: 6 ਹੋਰ ਲਾਸ਼ਾਂ ਬਰਾਮਦ
Published : Feb 17, 2019, 1:35 pm IST
Updated : Feb 17, 2019, 1:35 pm IST
SHARE ARTICLE
Zambia boat accident
Zambia boat accident

ਜ਼ਾਂਬੀਆ ਦੇ ਲੁਆਪੁਲਾ ਸੂਬੇ 'ਚ ਤਿੰਨ ਦਿਨ ਪਹਿਲਾਂ ਇਕ ਝੀਲ 'ਚ ਕਿਸ਼ਤੀ ਹਾਦਸੇ 'ਚ ਮਾਰੇ ਗਏ 6 ਹੋਰ ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ....

ਲੁਸਾਕਾ : ਜ਼ਾਂਬੀਆ ਦੇ ਲੁਆਪੁਲਾ ਸੂਬੇ 'ਚ ਤਿੰਨ ਦਿਨ ਪਹਿਲਾਂ ਇਕ ਝੀਲ 'ਚ ਕਿਸ਼ਤੀ ਹਾਦਸੇ 'ਚ ਮਾਰੇ ਗਏ 6 ਹੋਰ ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਸੂਬਾਈ ਪੁਲਿਸ ਦੇ ਸੀਨੀਅਰ ਅਧਿਕਾਰੀ ਏਲੀਅਸ ਚੁਸੀ ਨੇ ਦਸਿਆ ਕਿ ਨੇਵੀ ਦੇ ਕਮਾਂਡੋਸ ਨੇ ਝੀਲ 'ਚ ਤਲਾਸ਼ ਮੁਹਿੰਮ ਦੌਰਾਨ ਪੰਜ ਲਾਸ਼ਾਂ ਬਰਾਮਦ ਕੀਤੀਆਂ । ਇਸ ਤੋਂ ਪਹਿਲਾਂ ਵੀਰਵਾਰ ਸ਼ਾਮ ਨੂੰ 6 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਸਨ। ਉਨ੍ਹਾਂ ਦਸਿਆ ਕਿ ਕਿਸ਼ਤੀ 'ਚ ਉਸ ਦੀ ਸਮਰਥਾ ਤੋਂ ਜ਼ਿਆਦਾ ਲੋਕ ਸਵਾਰ ਸਨ ।

ਹਾਦਸੇ ਤੋਂ ਬਾਅਦ 21 ਲੋਕਾਂ ਨੂੰ ਬਚਾ ਲਿਆ ਗਿਆ ਹੈ। ਹਾਦਸੇ 'ਚ 20 ਤੋਂ ਜ਼ਿਆਦਾ ਲੋਕਾਂ ਦੇ ਮਾਰੇ ਜਾਣ ਦਾ ਡਰ ਹੈ। ਪੁਲਸ ਕਮਿਸ਼ਨਰ ਮੁਤਾਬਕ ਤਲਾਸ਼ੀ ਮੁਹਿੰਮ ਅਜੇ ਜਾਰੀ ਹੈ। (ਪੀਟੀਆਈ)

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement