ਇਜ਼ਰਾਈਲ ਨੇ 207 ਅਫ਼ਰੀਕੀ ਪ੍ਰਵਾਸੀ ਰਿਹਾਅ ਕੀਤਾ
Published : Apr 17, 2018, 2:49 am IST
Updated : Apr 17, 2018, 2:49 am IST
SHARE ARTICLE
African People
African People

ਕਈ ਘੰਟਿਆਂ ਤਕ ਚੱਲੀ ਮੁਹਿੰਮ ਮਗਰੋਂ ਇਮੀਗ੍ਰੇਸ਼ਨ ਵਿਭਾਗ ਦੀ ਮਹਿਲਾ ਬੁਲਾਰਾ ਨੇ ਕਿਹਾ ਕਿ ਕੈਦੀਆਂ ਨੂੰ ਰਿਹਾਅ ਕਰ ਦਿਤਾ ਗਿਆ ਹੈ।

ਇਜ਼ਰਾਈਲ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ 207 ਅਫ਼ਰੀਕੀ ਪ੍ਰਵਾਸੀਆਂ ਨੂੰ ਜੇਲ ਤੋਂ ਰਿਹਾਅ ਕਰ ਦਿਤਾ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕੈਦੀਆਂ ਬਾਰੇ ਸੰਯੁਕਤ ਰਾਸ਼ਟਰ ਦੀ ਸ਼ਰਨਾਰਥੀ ਮਾਮਲਿਆਂ ਦੀ ਏਜੰਸੀ ਨਾਲ ਸਮਝੌਤੇ ਨੂੰ ਪਲਟ ਕੇ ਵਿਵਾਦ ਖੜਾ ਕਰ ਦਿਤਾ ਸੀ।ਕਈ ਘੰਟਿਆਂ ਤਕ ਚੱਲੀ ਮੁਹਿੰਮ ਮਗਰੋਂ ਇਮੀਗ੍ਰੇਸ਼ਨ ਵਿਭਾਗ ਦੀ ਮਹਿਲਾ ਬੁਲਾਰਾ ਨੇ ਕਿਹਾ ਕਿ ਕੈਦੀਆਂ ਨੂੰ ਰਿਹਾਅ ਕਰ ਦਿਤਾ ਗਿਆ ਹੈ। ਇਜ਼ਰਾਈਲ 'ਚ ਤਕਰੀਬਨ 42,000 ਅਫ਼ਰੀਕੀ ਪ੍ਰਵਾਸੀ ਹਨ। ਫ਼ਰਵਰੀ 'ਚ ਅਧਿਕਾਰੀਆਂ ਨੇ ਉਨ੍ਹਾਂ ਵਿਚੋਂ 207 ਨੂੰ ਖੁੱਲ੍ਹੀ ਜੇਲ ਤੋਂ ਟਰਾਂਸਪੋਰਟ ਕਰ ਦਿਤਾ ਸੀਠ ਕਿਉਂਕਿ ਉਨ੍ਹਾਂ ਨੇ ਦੇਸ਼ ਛੱਡਣ ਤੋਂ ਇਨਕਾਰ ਕਰ ਦਿਤਾ ਸੀ। 

African PeopleAfrican People

ਇਜ਼ਰਾਈਲ ਦੀ ਸੁਪਰੀਮ ਕੋਰਟ ਨੇ 10 ਅਪ੍ਰੈਲ ਨੂੰ ਸਰਕਾਰ ਨੂੰ ਉਸ ਸਮਝੌਤੇ 'ਤੇ ਆਖਰੀ ਫ਼ੈਸਲਾ ਲੈਣ ਲਈ ਐਤਵਾਰ ਤਕ ਦਾ ਸਮਾਂ ਦਿੱਤਾ ਸੀ ਜਿਸ 'ਚ ਉਸ ਨੇ ਕਿਹਾ ਸੀ ਕਿ ਉਹ ਕੁੱਝ ਪ੍ਰਵਾਸੀਆਂ ਦੇ ਪ੍ਰਸਤਾਵ 'ਤੇ ਵਿਚਾਰ ਕਰ ਰਿਹਾ ਹੈ। ਇਸ ਮਹੀਨੇ ਦੀ ਸ਼ੁਰੂਆਤ ਵਿਚ ਨੇਤਨਾਯਾਹੂ ਨੇ ਸੰਯੁਕਤ ਰਾਸ਼ਟਰ ਦੀ ਸ਼ਰਨਾਰਥੀ ਮਾਮਲਿਆਂ ਦੀ ਏਜੰਸੀ ਨਾਲ ਉਸ ਸਮਝੌਤੇ ਨੂੰ ਅਸਫਲ ਕਰ ਦਿਤਾ ਸੀ, ਜਿਸ ਦਾ ਉਦੇਸ਼ ਹਜ਼ਾਰਾਂ ਪ੍ਰਵਾਸੀਆਂ ਨੂੰ ਜ਼ਬਰਦਸਤੀ ਕੱਢਣ ਤੋਂ ਰੋਕਣਾ ਸੀ। (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement