ਇੰਡੋਨੇਸ਼ੀਆ 'ਚ ਪੁਲਿਸ ਹੈੱਡਕੁਆਰਟਰ 'ਤੇ ਅਤਿਵਾਦੀ ਹਮਲਾ, 4 ਦੀ ਮੌਤ
Published : May 17, 2018, 3:48 pm IST
Updated : May 17, 2018, 3:48 pm IST
SHARE ARTICLE
Attack on police headquarter
Attack on police headquarter

ਇੰਡੋਨੇਸ਼ਿਆ  ਦੇ ਪੁਲਿਸ ਹੈੱਡਕੁਆਰਟਰ 'ਤੇ ਹੋਈ ਹਮਲੇ 'ਚ ਪੁਲਿਸ ਨੇ ਚਾਰ ਦੋਸ਼ੀਆਂ ਨੂੰ ਮਾਰ ਗਿਰਾਉਣ ਦਾ ਦਾਅਵਾ ਕੀਤਾ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ...

ਨਵੀਂ ਦਿੱਲੀ : ਇੰਡੋਨੇਸ਼ਿਆ  ਦੇ ਪੁਲਿਸ ਹੈੱਡਕੁਆਰਟਰ 'ਤੇ ਹੋਈ ਹਮਲੇ 'ਚ ਪੁਲਿਸ ਨੇ ਚਾਰ ਦੋਸ਼ੀਆਂ ਨੂੰ ਮਾਰ ਗਿਰਾਉਣ ਦਾ ਦਾਅਵਾ ਕੀਤਾ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ ਪੁਲਿਸ ਹੈੱਡਕੁਆਟਰ 'ਤੇ ਹਮਲਾ ਕਰਨ ਵਾਲੇ ਚਾਰਾਂ ਆਰੋਪੀਆਂ ਨੂੰ ਮਾਰ ਗਿਰਾਇਆ ਗਿਆ ਹੈ। ਧਿਆਨ ਯੋਗ ਹੈ ਕਿ ਇਸ ਹਮਲੇ 'ਚ ਇਕ ਪੁਲਿਸ ਅਧਿਕਾਰੀ ਦੀ ਵੀ ਮੌਤ ਹੋਈ ਹੈ ਜਦਕਿ ਕਈ ਹੋਰ ਪੁਲਿਸਕਰਮਚਾਰੀ ਗੰਭੀਰ  ਰੂਪ ਤੋਂ ਜ਼ਖ਼ਮੀ ਵੀ ਹੋਏ ਹਨ। ਦੇਸ਼ ਦੀ ਰਾਸ਼ਟਰੀ ਪੁਲਿਸ ਮੁਤਾਬਕ ਸੁਮਾਤਰਾ ਟਾਪੂ 'ਤੇ ਰਿਆਊ 'ਚ ਇਕ ਸਟੇਸ਼ਨ ਦੀ ਕੰਧ 'ਤੇ ਸਮੂਹ ਨੇ ਇਕ ਮਿਨੀ ਵੈਨ ਨਾਲ ਟੱਕਰ ਮਾਰੀ ਅਤੇ ਉਸ ਤੋਂ ਬਾਅਦ ਹਮਲਾਵਰਾਂ ਨੇ ਅਧਿਕਾਰੀਆਂ 'ਤੇ ਹਮਲਾ ਕੀਤਾ।

Attack on police headquarterAttack on police headquarter

ਬੁਲਾਰੇ ਸੇਤਯੋ ਵਾੱਸਿਤੋ ਨੇ ਕਿਹਾ ਕਿ ਚਾਰ ਹਮਲਾਵਰਾਂ ਨੂੰ ਮਾਰ ਗਿਰਾਇਆ ਗਿਆ ਹੈ ਜਦਕਿ ਇਕ ਹੋਰ ਆਰੋਪੀ ਦੀ ਤਲਾਸ਼ ਕੀਤੀ ਜਾ ਰਹੀ ਹੈ। ਖਾਸ ਗੱਲ ਇਹ ਹੈ ਕਿ ਸ਼ੁਰੂਆਤ 'ਚ ਸਥਾਨਕ ਪੁਲਿਸ ਮੁਖੀ ਨੇ ਦਸਿਆ ਸੀ ਕਿ ਉਨ੍ਹਾਂ ਨੇ ਤਿੰਨ ਲੋਕਾਂ ਨੂੰ ਮਾਰ ਗਿਰਾਇਆ ਅਤੇ ਇਕ ਹੋਰ ਜ਼ਖ਼ਮੀ ਹੋ ਗਿਆ। ਜਦਕਿ ਮੀਡਿਆ 'ਚ ਚੱਲੀ ਖ਼ਬਰਾਂ ਮੁਤਾਬਕ ਇਕ ਹਮਲਾਵਰ ਨੇ ਅਪਣੇ ਸਰੀਰ 'ਤੇ ਇਕ ਬੰਬ ਬੰਨ੍ਹੇ ਹੋਣ ਦੀ ਗੱਲ ਚੱਲ ਰਹੀ ਸੀ। ਹਾਲਾਂਕਿ ਪੁਲਿਸ ਨੇ ਤੱਤਕਾਲ ਇਸ ਰਿਪੋਰਟਾਂ ਦੀ ਪੁਸ਼ਟੀ ਨਹੀਂ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement