ਨਿਊਜ਼ੀਲੈਂਡ: ਕੋਰੋਨਾ ਦਾ ਸਿਰਫ ਇਕ ਕੇਸ ਮਿਲਣ 'ਤੇ ਪੂਰੇ ਦੇਸ਼ ਵਿਚ ਲੱਗਿਆ ਲਾਕਡਾਊਨ
Published : Aug 17, 2021, 2:51 pm IST
Updated : Aug 17, 2021, 2:51 pm IST
SHARE ARTICLE
New Zealand Declares Lockdown After 1st Covid Case In 6 Months
New Zealand Declares Lockdown After 1st Covid Case In 6 Months

ਨਿਊਜ਼ੀਲੈਂਡ ਦੇ ਆਕਲੈਂਡ ਵਿਚ ਕੋਰੋਨਾ ਵਾਇਰਸ ਦਾ ਇਕ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਜੈਸਿੰਡ ਆਰਡਰਨ ਨੇ ਪੂਰੇ ਦੇਸ਼ ਵਿਚ ਲਾਕਡਾਊਨ ਦਾ ਐਲਾਨ ਕੀਤਾ ਹੈ।

ਆਕਲੈਂਡ: ਨਿਊਜ਼ੀਲੈਂਡ ਦੇ ਆਕਲੈਂਡ ਵਿਚ ਕੋਰੋਨਾ ਵਾਇਰਸ ਦਾ ਇਕ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਜੈਸਿੰਡ ਆਰਡਰਨ ਨੇ ਪੂਰੇ ਦੇਸ਼ ਵਿਚ ਲਾਕਡਾਊਨ ਦਾ ਐਲਾਨ ਕੀਤਾ ਹੈ। ਇਕ ਪ੍ਰੈਸ ਕਾਨਫਰੰਸ ਵਿਚ ਜੈਸਿੰਡਾ ਆਰਡਰਨ ਨੇ ਕਿਹਾ ਕਿ ਆਕਲੈਂਡ ਵਿਚ ਪੂਰੇ ਸੱਤ ਦਿਨਾਂ ਦੀ ਤਾਲਾਬੰਦੀ ਰਹੇਗੀ।

New Zealand governmentNew Zealand PM

ਹੋਰ ਪੜ੍ਹੋ:ਅਫ਼ਗਾਨਿਸਤਾਨ ਛੱਡਣ ਸਮੇਂ 4 ਕਾਰਾਂ ਤੇ ਹੈਲੀਕਾਪਟਰ ਵਿਚ ਪੈਸੇ ਭਰ ਲੈ ਗਏ ਰਾਸ਼ਟਰਪਤੀ ਅਸ਼ਰਫ ਗਨੀ- ਰਿਪੋਰਟ

ਇਸ ਦੇ ਨਾਲ ਹੀ ਦੂਜੇ ਸ਼ਹਿਰਾਂ ਵਿਚ ਤਾਲਾਬੰਦੀ ਤਿੰਨ ਦਿਨਾਂ ਲਈ ਹੋਵੇਗੀ, ਜੋ ਅੱਜ ਰਾਤ ਤੋਂ ਲਾਗੂ ਹੋ ਜਾਵੇਗ। ਉਹਨਾਂ ਨੇ ਸਾਰਿਆਂ ਨੂੰ ਘਰ ਤੋਂ ਕੰਮ ਕਰਨ ਦੀ ਸਲਾਹ ਦਿੱਤੀ ਹੈ। ਤਾਲਾਬੰਦੀ ਦੌਰਾਨ ਸਾਰੇ ਸਕੂਲ ਅਤੇ ਕਾਲਜ ਵੀ ਬੰਦ ਰਹਿਣਗੇ। ਨਿਊਜ਼ੀਲੈਂਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਆਕਲੈਂਡ ਵਿਚ ਪਾਏ ਗਏ ਇਕ ਸੰਕਰਮਿਤ ਵਿਚ ਕੋਰੋਨਾ ਦੇ ਡੈਲਟਾ ਪਲੱਸ ਰੂਪ ਦੇ ਲੱਛਣ ਹਨ। ਹਾਲਾਂਕਿ ਇਸ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ। 

lockdown lockdown

ਹੋਰ ਪੜ੍ਹੋ:ਨੇਟਾ ਡਿਸੂਜ਼ਾ ਨੂੰ ਕੀਤਾ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਨਿਯੁਕਤ

ਦੱਸ ਦਈਏ ਕਿ ਨਿਊਜ਼ੀਲੈਂਡ ਨੇ ਵੱਡੇ ਪੱਧਰ 'ਤੇ ਵਾਇਰਸ ਨੂੰ ਕੰਟਰੋਲ ਕੀਤਾ ਹੈ। ਇਹੀ ਕਾਰਨ ਹੈ ਕਿ ਮਹਾਂਮਾਰੀ ਦੌਰਾਨ ਦੇਸ਼ ਦੀ ਆਰਥਿਕਤਾ ਤੇਜ਼ੀ ਨਾਲ ਠੀਕ ਹੋ ਗਈ ਹੈ। ਹਾਲਾਂਕਿ ਨਿਊਜ਼ੀਲੈਂਡ ਵਿਚ ਕੋਰੋਨਾ ਟੀਕਾਕਰਨ ਦੀ ਰਫ਼ਤਾਰ ਬਹੁਤ ਹੌਲੀ ਹੈ। ਜ਼ਿਕਰਯੋਗ ਹੈ ਕਿ ਨਿਊਜ਼ੀਲੈਂਡ ਅਜਿਹਾ ਦੇਸ਼ ਹੈ ਜਿੱਥੇ ਸਭ ਤੋਂ ਪਹਿਲਾਂ ਲਾਕਡਾਊਨ ਖੋਲ੍ਹਿਆ ਗਿਆ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement