ਦੋ ਸਿੱਖਾਂ ਨੂੰ ਕੌਮੀ ਸਨਮਾਨ ਦੇਵੇਗੀ ਪਾਕਿਸਤਾਨ ਸਰਕਾਰ; ਰਮੇਸ਼ ਸਿੰਘ ਤੇ ਡਾ. ਮੀਮਪਾਲ ਸਿੰਘ ਨੂੰ ਮਿਲੇਗਾ ਸਨਮਾਨ
Published : Aug 17, 2023, 10:10 am IST
Updated : Aug 17, 2023, 10:10 am IST
SHARE ARTICLE
Pakistan government will give national honor to two Sikhs
Pakistan government will give national honor to two Sikhs

ਇਹ ਸਨਮਾਨ 23 ਮਾਰਚ 2024 ਨੂੰ ਇਕ ਸਰਕਾਰੀ ਸਮਾਗਮ ਦੌਰਾਨ ਦਿਤੇ ਜਾਣਗੇ

 

ਇਸਲਾਮਾਬਾਦ:  ਪਾਕਿਸਤਾਨ ਸਰਕਾਰ ਵਲੋਂ ਦੋ ਸਿੱਖਾਂ ਨੂੰ ਕੌਮੀ ਸਨਮਾਨ ਨਾਲ ਨਿਵਾਜ਼ਿਆ ਜਾਵੇਗਾ। ਇਸ ਦੇ ਤਹਿਤ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਬੈਸਡਰ ਰਮੇਸ਼ ਸਿੰਘ ਅਰੋੜਾ ਨੂੰ ‘ਸਿਤਾਰਾ-ਏ-ਇਮਤਿਆਜ਼’ ਅਤੇ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਡਾਕਟਰ ਮੀਮਪਾਲ ਸਿੰਘ ਨੂੰ ‘ਤਮਗ਼ਾ-ਏ-ਇਮਤਿਆਜ਼’ ਨਾਲ ਸਨਮਾਨਤ ਕੀਤਾ ਜਾਵੇਗਾ। ਇਹ ਸਨਮਾਨ 23 ਮਾਰਚ 2024 ਨੂੰ ਇਕ ਸਰਕਾਰੀ ਸਮਾਗਮ ਦੌਰਾਨ ਦਿਤੇ ਜਾਣਗੇ।

ਇਹ ਵੀ ਪੜ੍ਹੋ: ਤੜਕਸਾਰ ਭਰਤਗੜ੍ਹ ’ਚ ਵਾਪਰਿਆ ਹਾਦਸਾ; ਸਿਲੰਡਰ ਫਟਣ ਕਾਰਨ ਦੁਕਾਨਦਾਰ ਦੇ ਇਕਲੌਤੇ ਪੁੱਤ ਸਣੇ 2 ਦੀ ਮੌਤ

ਦੱਸ ਦੇਈਏ ਕਿ ਰਮੇਸ਼ ਸਿੰਘ ਅਰੋੜਾ ‘ਸਿਤਾਰਾ-ਏ-ਇਮਤਿਆਜ਼’ ਹਾਸਲ ਕਰਨ ਵਾਲੇ ਪਾਕਿਸਤਾਨ ਦੇ ਪਹਿਲੇ ਸਿੱਖ ਹੋਣਗੇ ਜਦਕਿ ਡਾਕਟਰ ਮੀਮਪਾਲ ਸਿੰਘ ‘ਤਮਗ਼ਾ-ਏ-ਇਮਤਿਆਜ਼’ ਹਾਸਲ ਕਰਨ ਵਾਲੇ ਦੂਜੇ ਸਿੱਖ ਹਨ। ਇਸ ਤੋਂ ਪਹਿਲਾਂ ਇਹ ਸਨਮਾਨ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪਹਿਲੇ ਪ੍ਰਧਾਨ ਬਾਬਾ ਸ਼ਾਮ ਸਿੰਘ ਨੂੰ ਦਿਤਾ ਗਿਆ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement