ਡਾ. ਮਨਮੋਹਨ ਸਿੰਘ ਦੀ ਸਿਹਤਯਾਬੀ ਲਈ ਸਿੱਖਜ਼ ਆਫ਼ ਯੂ. ਐਸ. ਏ. ਨੇ ਕੀਤੀ ਅਰਦਾਸ 
Published : Oct 17, 2021, 7:56 am IST
Updated : Oct 17, 2021, 7:56 am IST
SHARE ARTICLE
DR. Manmohan Singh
DR. Manmohan Singh

ਪ੍ਰਮਾਤਮਾ, ਵਾਹਿਗੁਰੂ, ਅੱਲਾ, ਰਾਮ ਹਰ ਕਮਿਊਨਿਟੀ ਉਨ੍ਹਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਵਿਚ ਸ਼ਾਮਲ ਹੋਈ

 

ਬਾਲਟੀਮੋਰ(ਸੁਰਿੰਦਰ ਗਿੱਲ) : ਸਿੱਖਜ਼ ਆਫ਼ ਯੂ. ਐਸ. ਏ. ਵਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਲਈ ਸਥਾਨਕ ਗੁਰੂਘਰ ਸਿੱਖ ਐਸੋਸੀਏਸ਼ਨ ਬਾਲਟੀਮੋਰ ਵਿਖੇ ਤੰਦਰੁਸਤੀ ਦੀ ਅਰਦਾਸ ਕਰਵਾਈ ਗਈ। ਜਿਥੇ ਉਨ੍ਹਾਂ ਨੂੰ ਜਲਦੀ ਸਿਹਤਯਾਬੀ ਦੇਣ ਦੀ ਬੇਨਤੀ ਕੀਤੀ ਗਈ। ਉੱਥੇ ਉਨ੍ਹਾਂ ਦੀਆਂ ਸੇਵਾਵਾਂ ਤੇ ਸਹਿਯੋਗ ਦੀ ਲੋੜ ਸਬੰਧੀ ਵੀ ਜ਼ਿਕਰ ਕੀਤਾ ਗਿਆ।

Former PM Manmohan SinghFormer PM Manmohan Singh

ਸਿੱਖਜ਼ ਆਫ਼ ਯੂ. ਐਸ. ਏ. ਦੇ ਚੇਅਰਮੈਨ ਪ੍ਰਵਿੰਦਰ ਸਿੰਘ ਹੈਪੀ, ਕਾਜਕਾਰੀ ਪ੍ਰਧਾਨ ਗੁਰਪ੍ਰੀਤ ਸਿੰਘ ਸੰਨੀ, ਸਕੱਤਰ ਡਾ. ਸੁਰਿੰਦਰ ਸਿੰਘ ਗਿੱਲ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਆਰਥਕਤਾ ਦੇ ਮਾਹਰ ਹਨ। ਪ੍ਰਮਾਤਮਾ, ਵਾਹਿਗੁਰੂ, ਅੱਲਾ, ਰਾਮ ਹਰ ਕਮਿਊਨਿਟੀ ਉਨ੍ਹਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਵਿਚ ਸ਼ਾਮਲ ਹੋਈ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਪ੍ਰਾਰਥਨਾ ਕੀਤੀ।

Manmohan SinghManmohan Singh

ਸਿੱਖਜ਼ ਆਫ਼ ਯੂ. ਐਸ. ਏ. ਸਮੂਹ ਉਪਾਸਕਾਂ ਨੂੰ ਬੇਨਤੀ ਕਰਦੇ ਹਨ ਕਿ ਪ੍ਰਮਾਤਮਾ ਘਰੇ ਦੇਰ ਹੈ ਅੰਧੇਰ ਨਹੀਂ। ਸੋਸ਼ਲ ਮੀਡੀਆ ’ਤੇ ਗ਼ਲਤ ਪ੍ਰਚਾਰ ਕਰਨ ਵਾਲਿਆਂ ਨੂੰ ਤਾੜਨਾ ਕੀਤੀ ਕਿ ਡਾ. ਮਨਮੋਹਨ ਸਿੰਘ ਸਾਬਕਾ ਪ੍ਰਧਾਨ ਮੰਤਰੀ ਰਹੇ ਹਨ, ਸਰਕਾਰ ਸਮੇਂ-ਸਮੇਂ ਉਨ੍ਹਾਂ ਦੀ ਸਿਹਤ ਬਾਰੇ ਸੂਚਨਾ ਪ੍ਰਦਾਨ ਕਰ ਰਹੀ ਹੈ। ਸੋ ਗ਼ਲਤ ਪ੍ਰਚਾਰ ਕਰਨ ਦੀ ਬਜਾਏ ਉੁਨ੍ਹਾਂ ਦੀ ਸਿਹਤਯਾਬੀ ਤੇ ਤੰਦਰੁਸਤੀ ਲਈ ਅਰਦਾਸ ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement