ਵਰਲਡ ਸਿੱਖ ਪਾਰਲੀਮੈਂਟ ਵੱਲੋਂ ਸਿੱਖਾਂ ਨੂੰ CAA ਦਾ ਵਿਰੋਧ ਕਰਨ ਦਾ ਸੱਦਾ
Published : Dec 17, 2019, 4:15 pm IST
Updated : Dec 17, 2019, 4:15 pm IST
SHARE ARTICLE
World Sikh Parliament
World Sikh Parliament

ਨਾਗਰਿਕਤਾ ਸੋਧ ਬਿੱਲ ਵਿਤਕਰੇ ਭਰਪੂਰ ਅਤੇ ਘੱਟ ਗਿਣਤੀ ਵਿਰੋਧੀ ਹੈ ਅਤੇ ਭਾਰਤ ਦੇਸ਼ ਦੇ ਇਕ ਹਿੰਦੂ ਰਾਸ਼ਟਰ ਵਿਚ ਪੂਰੀ ਤਰਾਂ ਤਬਦੀਲ ਹੋ ਜਾਣ ਦੀ ਨਿਸ਼ਾਨਦੇਹੀ ਕਰਦਾ ਹੈ

ਨਿਊਯਾਰਕ:  ਵਰਲਡ ਸਿੱਖ ਪਾਰਲੀਮੈਂਟ ਨੇ ਸਮੂਹ ਸਿੱਖਾਂ ਨੂੰ ਨਾਗਰਿਕਤਾ ਸੋਧ ਐਕਟ ਦਾ ਪੁਰਜ਼ੋਰ ਵਿਰੋਧ ਕਰਨ ਦਾ ਸੱਦਾ ਦਿੱਤਾ ਹੈ। ਜਥੇਬੰਦੀ ਦੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਤੇ ਹਰਦਿਆਲ ਸਿੰਘ ਨੇ ਇਕ ਬਿਆਨ ਵਿਚ ਕਿਹਾ ਕਿ ਭਾਰਤ ਦੀ ਹਿੰਦੂਵਾਦੀ ਸਰਕਾਰ ਵੱਲੋਂ ਪਿਛਲੇ ਦਿਨੀਂ ਪਾਸ ਕੀਤਾ ਗਿਆ

CAA protest in delhi CAA 

ਨਾਗਰਿਕਤਾ ਸੋਧ ਬਿੱਲ ਵਿਤਕਰੇ ਭਰਪੂਰ ਅਤੇ ਘੱਟ ਗਿਣਤੀ ਵਿਰੋਧੀ ਹੈ ਅਤੇ ਭਾਰਤ ਦੇਸ਼ ਦੇ ਇਕ ਹਿੰਦੂ ਰਾਸ਼ਟਰ ਵਿਚ ਪੂਰੀ ਤਰਾਂ ਤਬਦੀਲ ਹੋ ਜਾਣ ਦੀ ਨਿਸ਼ਾਨਦੇਹੀ ਕਰਦਾ ਹੈ। ਇਹ ਬਿੱਲ ਵਿਤਕਰੇ ਭਰਪੂਰ ਤੇ ਘੱਟ ਗਿਣਤੀ ਵਿਰੋਧੀ ਹੈ।

CAACAA

ਇਸ ਬਿੱਲ ਵਿਚ ਬੰਗਲਾਦੇਸ਼, ਅਫਗਾਨਿਸਤਾਨ ਅਤੇ ਪਾਕਿਸਤਾਨ ਦੇ ਛੇ ਘੱਟ ਗਿਣਤੀ ਭਾਈਚਾਰੇ ਹਿੰਦੂ, ਬੋਧੀ, ਜੈਨ, ਪਾਰਸੀ, ਇਸਾਈ ਅਤੇ ਸਿੱਖ ਨਾਲ ਸਬੰਧ ਰੱਖਣ ਵਾਲੇ ਲੋਕਾਂ ਨੂੰ ਭਾਰਤੀ ਨਾਗਰਿਕਤਾ ਦੇਣਾ ਮਨਜ਼ੂਰ ਕੀਤਾ ਗਿਆ ਹੈ ਅਤੇ ਕਿਸੇ ਵੀ ਮਜ਼ਲੂਮ ਮੁਸਲਮਾਨ ਨੂੰ ਇਸ ਬਿੱਲ ਅਧੀਨ ਸ਼ਰਣ ਜਾਂ ਨਾਗਰਿਕਤਾ ਨਾ ਦੇਣ ਨੂੰ ਯਕੀਨੀ ਬਣਾ ਦਿੱਤਾ ਗਿਆ ਹੈ। ਉਹਨਾਂ ਨੇ ਸਮੂਹ ਸਿੱਖਾਂ ਨੂੰ ਇਸ ਐਕਟ ਦਾ ਪੁਰਜ਼ੋਰ ਵਿਰੋਧ ਕਰਨ ਦੀ ਅਪੀਲ ਕੀਤੀ।
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement