ਆਸਟ੍ਰੇਲੀਆ ਨੇ ਯਾਤਰੀਆਂ ਲਈ ਸਪੂਤਨਿਕ 5 ਨੂੰ ਦਿਤੀ ਮਨਜ਼ੂਰੀ
Published : Jan 18, 2022, 9:49 am IST
Updated : Jan 18, 2022, 9:49 am IST
SHARE ARTICLE
 Australia approves Sputnik 5 for passengers
Australia approves Sputnik 5 for passengers

ਆਸਟ੍ਰੇਲੀਆਈ ਰੈਗੂਲੇਟਰ ਨੇ ਸਪੱਸ਼ਟ ਕੀਤਾ ਕਿ ਗਮਾਲਿਆ ਵੈਕਸੀਨ ਦੀ ਇਕ ਸਿੰਗਲ ਡੋਜ਼ ਕੋਰਸ ਨੂੰ ਇਸ ਸਮੇਂ ਟੀਜੀਏ ਦੁਆਰਾ ਮਨਜ਼ੂਰੀ ਨਹੀਂ ਦਿਤੀ ਗਈ ਹੈ।  

ਕੈਨਬਰਾ : ਆਸਟ੍ਰੇਲੀਆ ਦੇ ਥੈਰੇਪਿਊਟਿਕ ਗੁੱਡਜ਼ ਐਡਮਿਨਿਸਟ੍ਰੇਸ਼ਨ (ਟੀ.ਜੀ.ਏ.) ਨੇ ਯਾਤਰੀਆਂ ਲਈ ਰੂਸੀ ਸਪੂਤਨਿਕ 5 ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਟੀਜੀਏ ਨੇ ਸੋਮਵਾਰ ਨੂੰ ਕਿਹਾ ਕਿ ਅੱਜ ਟੀਜੀਏ ਨੇ ਰੂਸ ਦੇ ਗਮਾਲਿਆ ਇੰਸਟੀਚਿਊਟ ਦੁਆਰਾ ਤਿਆਰ ਵੈਕਸੀਨ ਸਪੁਤਨਿਕ ਵੀ ਦੀਆਂ ਦੋ ਡੋਜ਼ ਦੇ ਕੋਰਸ ਨੂੰ ਮਨਜ਼ੂਰੀ ਦੇ ਦਿਤੀ ਹੈ।

ਰੈਗੂਲੇਟਰ ਨੇ ਦਸਿਆ ਕਿ ਰੂਸੀ ਵੈਕਸੀਨ ਦੀ ਪ੍ਰਭਾਵਸ਼ੀਲਤਾ ਦੇ ਬਾਰੇ ਵਿਚ ਪਤਾ ਚਲਿਆ ਹੈ ਕਿ ਸਪੁਤਨਿਕ ਵੀ ਦੀਆਂ ਦੋ ਖ਼ੁਰਾਕਾਂ ਨੇ ਕੋਰੋਨਾ ਵਾਇਰਸ ਦੇ ਲੱਛਣ ਹੋਣ ਦੀ ਸਥਿਤੀ ਵਿਚ 89 ਫ਼ੀ ਸਦੀ ਅਤੇ ਹਸਪਤਾਲ ਵਿਚ ਦਾਖ਼ਲ ਹੋਣ ਵਾਲਿਆਂ ਜਾਂ ਮਹਾਮਾਰੀ ਦੀ ਲਪੇਟ ਵਿਚ ਆ ਕੇ ਮਰਨ ਦੀ ਸਥਿਤੀ ਵਿਚ ਪਹੁੰਚ ਚੁਕੇ ਲੋਕਾਂ ਵਿਚ 98 ਤੋਂ 100 ਫ਼ੀ ਸਦੀ ਲੋਕਾਂ ’ਤੇ ਪ੍ਰਭਾਵਸ਼ਾਲੀ ਨਤੀਜੇ ਦਿਖਾਏ ਹਨ। ਆਸਟ੍ਰੇਲੀਆਈ ਰੈਗੂਲੇਟਰ ਨੇ ਸਪੱਸ਼ਟ ਕੀਤਾ ਕਿ ਗਮਾਲਿਆ ਵੈਕਸੀਨ ਦੀ ਇਕ ਸਿੰਗਲ ਡੋਜ਼ ਕੋਰਸ ਨੂੰ ਇਸ ਸਮੇਂ ਟੀਜੀਏ ਦੁਆਰਾ ਮਨਜ਼ੂਰੀ ਨਹੀਂ ਦਿਤੀ ਗਈ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement