ਕੋਰੋਨਾ ਮਰੀਜ਼ ਨੂੰ ਲੈ ਜਾ ਰਿਹਾ ਜਹਾਜ਼ ਹੋਇਆ ਹਾਦਸਾਗ੍ਰਸਤ, ਚਾਰ ਦੀ ਮੌਤ
Published : May 18, 2020, 7:37 am IST
Updated : May 18, 2020, 7:37 am IST
SHARE ARTICLE
Fiel photo
Fiel photo

ਜ਼ੀਲ ਦੇ ਸਿਏਰਾ ਸੂਬੇ ਵਿਚ ਕੋਵਿਡ-19 ਨਾਲ ਪੀੜਤ ਡਾਕਟਰ ਨੂੰ ਲੈ ਜਾ ਰਿਹਾ ਛੋਟਾ ਜਹਾਜ਼ ਸ਼ੁਕਰਵਾਰ ਰਾਤ ਦੁਰਘਟਨਾ ਦਾ ਸ਼ਿਕਾਰ ਹੋ ਗਿਆ,

ਰੀਓ ਡੀ ਜਨੇਰੀਓ, 17 ਮਈ : ਬ੍ਰਾਜ਼ੀਲ ਦੇ ਸਿਏਰਾ ਸੂਬੇ ਵਿਚ ਕੋਵਿਡ-19 ਨਾਲ ਪੀੜਤ ਡਾਕਟਰ ਨੂੰ ਲੈ ਜਾ ਰਿਹਾ ਛੋਟਾ ਜਹਾਜ਼ ਸ਼ੁਕਰਵਾਰ ਰਾਤ ਦੁਰਘਟਨਾ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਜਹਾਜ਼ ਵਿਚ ਸਵਾਰ ਸਾਰੇ ਚਾਰ ਲੋਕਾਂ ਦੀ ਮੌਤ ਹੋ ਗਈ। ਆਨਲਾਈਨ ਸਮਾਚਾਰ ਸਾਈਟ ਜੀ-1 ਨੇ ਦਮਕਲ ਵਿਭਾਗ ਦੇ ਹਵਾਲੇ ਤੋਂ ਇਹ ਖਬਰ ਦਿਤੀ।

ਬੀਮਾਰ ਡਾਕਟਰ ਨੂੰ ਉਸ ਦੇ ਗ੍ਰਹਿ ਸੂਬੇ ਪਿਆਊ ਵਿਚ ਆਈ. ਸੀ. ਯੂ. ਵਿਚ ਭਰਤੀ ਕਰਾਉਣ ਲਈ ਲੈ ਜਾਇਆ ਜਾ ਰਿਹਾ ਸੀ। ਜਹਾਜ਼ ਵਿਚ ਪਾਇਲਟ ਨਾਲ ਮਰੀਜ਼ ਦਾ ਇਲਾਜ ਕਰ ਰਹੇ ਦੋ ਡਾਕਟਰ ਵੀ ਸਵਾਰ ਸਨ। ਸਿਏਰਾ ਫਾਇਰ ਫਾਈਟਰਜ਼ ਵਿਭਾਗ ਅਤੇ ਸਾਓ ਬਰਨਾਰਡੋ ਮਿਊਨਸੀਪੈਲਟੀ ਨੇ ਇਸ ਸਬੰਧ ਵਿਚ ਕੋਈ ਜਾਣਕਾਰੀ ਨਹੀਂ ਦਿਤੀ।    (ਪੀਟੀਆਈ)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement