Britain Voting age: ਬ੍ਰਿਟੇਨ ਵਿਚ ਵੋਟ ਪਾਉਣ ਦੀ ਉਮਰ 18 ਤੋਂ ਘਟਾ ਕੇ ਕੀਤੀ 16 ਸਾਲ
Published : Jul 18, 2025, 7:22 am IST
Updated : Jul 18, 2025, 9:20 am IST
SHARE ARTICLE
Britain Voting age
Britain Voting age

ਬ੍ਰਿਟੇਨ ਵਿਚ ਵੋਟ ਪਾਉਣ ਦੀ ਉਮਰ ਆਖ਼ਰੀ ਵਾਰ 1969 ਵਿੱਚ ਬਦਲੀ ਗਈ ਸੀ

Britain Voting age lowered latest news in Punjabi: ਬ੍ਰਿਟੇਨ ਵਿਚ ਵੋਟ ਪਾਉਣ ਦੀ ਘੱਟੋ-ਘੱਟ ਉਮਰ ਹੁਣ 18 ਤੋਂ ਘਟਾ ਕੇ 16 ਸਾਲ ਕਰ ਦਿਤੀ ਗਈ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ ਹੁਣ 16 ਅਤੇ 17 ਸਾਲ ਦੇ ਬੱਚੇ ਵੀ ਅਗਲੀਆਂ ਆਮ ਚੋਣਾਂ ਵਿਚ ਵੋਟ ਪਾ ਸਕਦੇ ਹਨ। ਬ੍ਰਿਟੇਨ ਵਿਚ ਵੋਟ ਪਾਉਣ ਦੀ ਉਮਰ ਆਖ਼ਰੀ ਵਾਰ 1969 ਵਿੱਚ ਬਦਲੀ ਗਈ ਸੀ, ਜਦੋਂ ਇਸ ਨੂੰ 21 ਤੋਂ ਘਟਾ ਕੇ 18 ਕਰ ਦਿਤਾ ਗਿਆ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪਹਿਲਾਂ ਇਹ ਨੌਜਵਾਨ ਸਿਰਫ਼ ਸਕਾਟਲੈਂਡ ਅਤੇ ਵੇਲਜ਼ ਵਿਚ ਕੁੱਝ ਚੋਣਾਂ ਵਿਚ ਵੋਟ ਪਾ ਸਕਦੇ ਸਨ ਪਰ ਹੁਣ ਉਹ ਪੂਰੇ ਯੂਕੇ ਵਿਚ ਸਥਾਨਕ, ਖੇਤਰੀ ਅਤੇ ਆਮ ਚੋਣਾਂ ਵਿਚ ਹਿੱਸਾ ਲੈ ਸਕਣਗੇ। ਇਸ ਤੋਂ ਇਲਾਵਾ ਬ੍ਰਿਟਿਸ਼ ਸਰਕਾਰ ਨੇ ਇਕ ਨਵਾਂ ਨਿਯਮ ਬਣਾਇਆ ਹੈ, ਜਿਸ ਦੇ ਤਹਿਤ ਹੁਣ ਕੋਈ ਵੀ ਰਾਜਨੀਤਕ ਪਾਰਟੀ ਵਿਦੇਸ਼ਾਂ ਤੋਂ 500 ਪੌਂਡ (ਲਗਭਗ 58,000 ਰੁਪਏ) ਤੋਂ ਵੱਧ ਦਾਨ ਨਹੀਂ ਲੈ ਸਕੇਗੀ। 

(For more news apart from “Britain Voting age lowered latest news in Punjabi” stay tuned to Rozana Spokesman.)

"

SHARE ARTICLE

ਏਜੰਸੀ

Advertisement

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM
Advertisement