ਹੁਣ ਕੈਨੇਡਾ ਵਿਚ ਕਮਾਓ 3 ਲੱਖ ਪ੍ਰਤੀ ਮਹੀਨਾ, 10ਵੀਂ ਪਾਸ ਵਾਲੇ ਵੀ ਕਰੋ ਅਪਲਾਈ 
Published : Aug 18, 2023, 11:22 am IST
Updated : Aug 18, 2023, 11:22 am IST
SHARE ARTICLE
File Photo
File Photo

ਕੈਨੇਡਾ ਦੀ ਪੀਆਰ ਹਾਸਲ ਕਰਨ ਲਈ ਬਿਨਾਂ ਦੇਰ ਕੀਤੇ 90569-99850 ’ਤੇ ਕਰੋ ਸੰਪਰਕ  

ਟੋਰਾਂਟੋ: ਕੈਨੇਡਾ ਵਿਚ ਨੌਕਰੀ ਕਰਨ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ ਹੈ। ਹੁਣ ਤੁਸੀ ਕੈਨੇਡਾ ਵਿਚ ਨੌਕਰੀ ਕਰ ਕੇ 3 ਲੱਖ ਤਕ ਕਮਾਈ ਕਰ ਸਕਦੇ ਹੋ। ਇਸ ਦੇ ਜ਼ਰੀਏ ਕੈਨੇਡਾ ਦੀ ਪੀਆਰ ਹਾਸਲ ਕਰਨ ਦਾ ਰਾਹ ਵੀ ਸੁਖਾਲਾ ਹੋ ਜਾਵੇਗਾ। ਜੇਕਰ ਤੁਸੀਂ ਕਿਸੇ ਵਧੀਆ ਮੌਕੇ ਦੀ ਉਡੀਕ ਵਿਚ ਹੋ ਤਾਂ ਤੁਹਾਡੀ ਉਡੀਕ ਖ਼ਤਮ ਹੋ ਚੁੱਕੀ ਹੈ। ਇਸ ਲਈ ਬਿਨਾਂ ਦੇਰ ਕੀਤੇ 90569-99850 ’ਤੇ ਸੰਪਰਕ ਕਰੋ। 

ਕੈਨੇਡਾ ਦਾ ਵਰਕ ਵੀਜ਼ਾ ਹਾਸਲ ਕਰਨ ਦੀ ਇਹ ਪ੍ਰਕਿਰਿਆ ਬਹੁਤ ਹੀ ਸੁਖਾਲੀ ਹੈ। ਇਸ ਦੌਰਾਨ ਜ਼ਿਆਦਾ ਦਸਤਾਵੇਜ਼ਾਂ ਦੀ ਲੋੜ ਵੀ ਨਹੀਂ ਪਵੇਗੀ, ਇਹ ਪ੍ਰਕਿਰਿਆ ਤੇਜ਼ੀ ਨਾਲ ਪੂਰੀ ਹੋਵੇਗੀ। ਤੁਹਾਡੀ ਘੱਟੋ-ਘੱਟ ਵਿਦਿਅਕ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ। ਪ੍ਰਕਿਰਿਆ ਤਹਿਤ ਤੁਸੀਂ ਆਸਾਨੀ ਨਾਲ LMIA ਲੈ ਸਕਦੇ ਹੋ, ਇਸ ਦੇ ਲਈ ਜ਼ਿਆਦਾ ਖਰਚਾ ਵੀ ਨਹੀਂ ਆਵੇਗਾ।

ਕੀ ਹੈ LMIA? 
ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ (LMIA) ਉਹਨਾਂ ਮਹੱਤਵਪੂਰਨ ਦਸਤਾਵੇਜ਼ਾਂ ਵਿਚੋਂ ਇਕ ਹੈ, ਜਿਨ੍ਹਾਂ ਦੀ ਮੰਗ ਕੈਨੇਡੀਅਨ ਰੁਜ਼ਗਾਰਦਾਤਾ ਆਪਣੀ ਕੰਪਨੀ ਵਿਚ ਕਿਸੇ ਵਿਦੇਸ਼ੀ ਕਰਮਚਾਰੀ ਨੂੰ ਨਿਯੁਕਤ ਕਰਨ ਲਈ ਕਰਦਾ ਹੈ। ਇਸ ਲਈ ਇਕ ਸਕਾਰਾਤਮਕ ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ ਨੂੰ ਇਕ ਪੁਸ਼ਟੀ ਪੱਤਰ ਵਜੋਂ ਵੀ ਜਾਣਿਆ ਜਾਂਦਾ ਹੈ। ਵਧੇਰੇ ਜਾਣਕਾਰੀ ਲਈ 90569-99850 ’ਤੇ ਸੰਪਰਕ ਕਰੋ।

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement