ਖ਼ਬਰਾਂ |

ਤਾਜ਼ਾ |

Mexico News: ਮੈਕਸੀਕੋ 'ਚ ਕ੍ਰਿਸਮਸ ਪਾਰਟੀ ਦੌਰਾਨ ਚੱਲੀਆਂ ਤਾਬੜਤੋੜ ਗੋਲੀਆਂ, 16 ਲੋਕਾਂ ਦੀ ਹੋਈ ਮੌਤ

By : GAGANDEEP

Published : Dec 18, 2023, 12:54 pm IST
Updated : Dec 18, 2023, 1:02 pm IST
SHARE ARTICLE
Shots fired during the Christmas party in Mexico News in punjabi
Shots fired during the Christmas party in Mexico News in punjabi

Mexico News: ਹਾਦਸੇ ਵਿਚ ਕਈ ਲੋਕ ਹੋਏ ਜ਼ਖ਼ਮੀ

Firing in the Christmas party in Mexico News in punjabi : ਮੈਕਸੀਕੋ ਦੇ ਉੱਤਰੀ-ਮੱਧ ਰਾਜ ਗੁਆਨਾਜੁਆਟੋ ਦੇ ਸਲਵਾਤੀਏਰਾ ਸ਼ਹਿਰ ਵਿਚ ਐਤਵਾਰ ਤੜਕੇ ਇੱਕ ਕ੍ਰਿਸਮਸ ਪਾਰਟੀ ਉੱਤੇ ਬੰਦੂਕਧਾਰੀਆਂ ਨੇ ਹਮਲਾ ਕਰ ਦਿਤਾ। ਇਸ ਘਟਨਾ 'ਚ 16 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਨੇੜੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: The return of Corona in India: ਭਾਰਤ ਵਿੱਚ ਕੋਰੋਨਾ ਦੀ ਵਾਪਸੀ, ਇਕ ਦਿਨ 'ਚ 335 ਨਵੇਂ ਮਾਮਲੇ ਆਏ ਸਾਹਮਣੇ  

ਗੋਲੀਬਾਰੀ ਤੋਂ ਬਾਅਦ ਉਥੇ ਹਫੜਾ-ਦਫੜੀ ਮਚ ਗਈ। ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: S. Jaishankar: 'ਅਮਰੀਕਾ ਅਤੇ ਕੈਨੇਡਾ ਦੇ ਮੁੱਦੇ ਇੱਕੋ ਜਿਹੇ ਨਹੀਂ', ਗਰਮਖਿਆਲੀਆਂ ਦੇ ਮੁੱਦੇ 'ਤੇ ਬੋਲੇ ਵਿਦੇਸ਼ ਮੰਤਰੀ 

ਸਥਾਨਕ ਮੀਡੀਆ ਦੇ ਅਨੁਸਾਰ, ਬੰਦੂਕਧਾਰੀਆਂ ਨੇ ਸਾਲਵਾਟੀਏਰਾ ਵਿਚ ਲੋਕਾਂ 'ਤੇ ਹਮਲਾ ਕੀਤਾ। ਇਸ ਗੋਲੀਬਾਰੀ 'ਚ 16 ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖ਼ਮੀ ਹੋ ਗਏ।

Tags: mexico

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement