ਅਜੇ ਦੇਵਗਨ ਨਿਭਾਉਣਗੇ ਹਵਾਈ ਸੈਨਿਕ ਦਾ ਕਿਰਦਾਰ
Published : Mar 19, 2019, 4:08 pm IST
Updated : Mar 19, 2019, 4:08 pm IST
SHARE ARTICLE
Ajay Devgn plays the role of a soldier
Ajay Devgn plays the role of a soldier

ਅਜੇ ਦੇਵਗਨ ਜਲਦੀ ਹੀ ਸਕਰੀਨ ‘ਤੇ ‘ਭੁਜ-ਦ ਪ੍ਰਾਈਡ ਆਫ ਇੰਡੀਆ’ ‘ਚ ਨਜ਼ਰ ਆਉਣ ਵਾਲੇ ਹਨ

ਮੁੰਬਈ: ਬਾਲੀਵੁੱਡ ਐਕਟਰ ਅਜੇ ਦੇਵਗਨ ਲਈ ਇਹ ਸਾਲ ਕਾਫੀ ਚੰਗਾ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ। ਕੁਝ ਸਮਾਂ ਪਹਿਲਾਂ ਅਜੇ ਦੀ ਫ਼ਿਲਮ ‘ਟੋਟਲ ਧਮਾਲ’ ਰਿਲੀਜ਼ ਹੋਈ ਸੀ ਜਿਸ ਨੇ ਬਾਕਸਆਫਿਸ ‘ਤੇ ਚੰਗੀ ਕਮਾਈ ਕੀਤੀ ਹੈ। ਇਸ ਤੋਂ ਬਾਅਦ ਹੁਣ ਖ਼ਬਰ ਹੈ ਕਿ ਅਜੇ ਦੇਵਗਨ ਜਲਦੀ ਹੀ ਸਕਰੀਨ ‘ਤੇ ‘ਭੁਜ-ਦ ਪ੍ਰਾਈਡ ਆਫ ਇੰਡੀਆ’ ‘ਚ ਨਜ਼ਰ ਆਉਣ ਵਾਲੇ ਹਨ।

ਇਸ ਫ਼ਿਲਮ ਦੀ ਕਹਾਣੀ 1971 ਦੀ ਭਾਰਤ-ਪਾਕਿਸਤਾਨ ਲੜਾਈ ‘ਤੇ ਅਧਾਰਤ ਹੈ ਜਿਸ ‘ਚ ਸਕਵੈਡ੍ਰਨ ਲੀਡਰ ਵਿਜੈ ਕਾਰਣਿਕ ਭੁਜ ਏਅਰਪੋਰਟ ‘ਤੇ ਆਪਣੀ ਟੀਮ ਨਾਲ ਸੀ। ਉਸੇ ਸਮੇਂ ਇੱਥੇ ਦੀ ਏਅਰਸਟ੍ਰਿਪ ਤਬਾਹ ਹੋ ਗਈ ਸੀ। ਇਸ ਸਮੇਂ ਪਾਕਿ ਵੱਲੋਂ ਬੰਬਾਰੀ ਕੀਤੀ ਜਾ ਰਹੀ ਸੀ। ਵਿਜੈ ਨੇ ਆਪਣੀ ਟੀਮ ਤੇ ਉੱਥੋ ਦੀਆਂ ਮਹਿਲਾਵਾਂ ਨਾਲ ਮਿਲਕੇ ਏਅਰਸਟ੍ਰਿਪ ਨੂੰ ਫੇਰ ਤੋਂ ਤਿਆਰ ਕੀਤਾ ਤਾਂ ਜੋ ਭਾਰਤੀ ਜਹਾਜ਼ ਉੱਥੇ ਲੈਂਡ ਕਰ ਸਕਣ। ਉੱਥੇ ਉਸ ਸਮੇਂ 300 ਔਰਤਾਂ ਮੌਜੂਦ ਸਨ। ਇਸ ਫ਼ਿਲਮ ਦੇ ਪ੍ਰੋਡਿਊਸਰ ਭੂਸ਼ਣ ਕੁਮਾਰ ਤੇ ਅਭਿਸ਼ੇਕ ਦੁਧਈਆ ਡਾਇਰੈਕਟ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement