Maharashtra News: ਪੂਨੇ ਦੇ ਸ਼ਾਪਿੰਗ ਮਾਲ 'ਚ ਲੱਗੀ ਭਿਆਨਕ ਅੱਗ, ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

By : BALJINDERK

Published : Apr 19, 2024, 6:47 pm IST
Updated : Apr 19, 2024, 6:49 pm IST
SHARE ARTICLE
 Pune shopping mall terrible fire broke
Pune shopping mall terrible fire broke

Maharashtra News :ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ 'ਤੇ ਪਹੁੰਚੀਆਂ, ਵੀਡੀਓ ਸੋਸ਼ਲ ਆਈ ਸਾਹਮਣੇ

Maharashtra News: ਮਹਾਰਾਸ਼ਟਰ ਦੇ ਪੂਨੇ ਵਿਚ ਸਥਿਤ ਇੱਕ ਸ਼ਾਪਿੰਗ ਮਾਲ ਵਿਚ ਸ਼ੁੱਕਰਵਾਰ ਦੁਪਹਿਰ ਨੂੰ ਅਚਾਨਕ ਅੱਗ ਲੱਗ ਗਈ। ਮੌਕੇ 'ਤੇ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਅੱਗ ਵਿਮਾਨ ਨਗਰ ਸਥਿਤ ਫੀਨਿਕਸ ਮਾਲ ਦੇ ਇੱਕ ਹਿੱਸੇ ਵਿਚ ਅੱਗ ਲੱਗੀ ਸੀ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ, ਜਿਸ 'ਚ ਮਾਲ 'ਚੋਂ ਭਾਰੀ ਧੂੰਆਂ ਉੱਠਦਾ ਦਿਖਾਈ ਦੇ ਰਿਹਾ ਹੈ ਅਤੇ ਲੋਕ ਇਧਰ-ਉਧਰ ਭੱਜ ਰਹੇ ਹਨ।

(For more news apart from terrible fire broke shopping mall in Pune, many people are feared trapped News in Punjabi, stay tuned to Rozana Spokesman)

Location: India, Maharashtra, Pune

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement