ਚੀਨ 'ਚ ਚੱਟਾਨ ਤੋਂ ਹੇਠਾਂ ਡਿੱਗੀ ਬੱਸ, 11 ਲੋਕਾਂ ਦੀ ਹੋਈ ਦਰਦਨਾਕ ਮੌਤ

By : GAGANDEEP

Published : May 19, 2023, 2:39 pm IST
Updated : May 19, 2023, 2:39 pm IST
SHARE ARTICLE
photo
photo

ਕੁਝ ਲੋਕ ਗੰਭੀਰ ਜ਼ਖ਼ਮੀ

 

ਚੀਨ ਦੇ ਦੱਖਣੀ ਗੁਆਂਗਸ਼ੀ ਜ਼ੁਆਂਗ ਆਟੋਨੋਮਸ ਖੇਤਰ ਦੇ ਜਿੰਗਸੀ ਸ਼ਹਿਰ ਵਿਚ ਸ਼ੁੱਕਰਵਾਰ ਤੜਕੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ 11 ਲੋਕਾਂ ਦੀ ਮੌਤ ਹੋ ਗਈ।

ਜਿੰਗਸੀ ਮਿਊਂਸਪਲ ਪ੍ਰਸ਼ਾਸਨ ਦੇ ਇਕ ਬਿਆਨ ਮੁਤਾਬਕ ਇਹ ਹਾਦਸਾ ਅੱਜ ਸਵੇਰੇ 6.30 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ 14 ਲੋਕਾਂ ਨੂੰ ਲੈ ਕੇ ਜਾ ਰਿਹਾ ਇਕ ਯਾਤਰੀ ਵਾਹਨ ਸਿਮਿੰਗ ਪਿੰਡ ਨੇੜੇ ਇਕ ਚੱਟਾਨ ਤੋਂ ਹੇਠਾਂ ਡਿੱਗ ਗਿਆ, ਜਿਸ ਕਾਰਨ 11 ਲੋਕਾਂ ਦੀ ਮੌਤ ਹੋ ਗਈ ਅਤੇ ਬਾਕੀ ਜ਼ਖ਼ਮੀ ਹੋ ਗਏ।

ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement